ਸਿਸੋਦੀਆ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਹਾਈ ਕੋਰਟ ਵੱਲੋਂ ਈ.ਡੀ ਤੇ ਸੀ.ਬੀ.ਆਈ ਨੂੰ ਨੋਟਿਸ ਜਾਰੀ
Posted onਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਦੀ ਆਮ ਚੋਣਾਂ ਲਈ ਪ੍ਰਚਾਰ ਲਈ ਆਬਕਾਰੀ ਮਾਮਲਿਆਂ ‘ਚ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਨੋਟਿਸ ਜਾਰੀ ਕੀਤੇ। ਸੀਬੀਆਈ ਅਤੇ ਈਡੀ ਮਾਮਲਿਆਂ ਦੀ ਵਿਸ਼ੇਸ਼ ਜੱਜ ਕਾਵੇਰੀ […]









