ਪ੍ਰਤਾਪ ਬਾਜਵਾ ਵੱਲੋਂ ਆਮ ਆਦਮੀ ਪਾਰਟੀ ਨਾਲ ਗੱਠਜੋੜ ਦੀ ਫੇਰ ਵਿਰੋਧਤਾ
Posted onਨਵੀਂ ਦਿੱਲੀ- ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਵਲੋਂ ਆਮ ਆਦਮੀ ਪਾਰਟੀ ਦੇ ਨਾਲ ਪੰਜਾਬ ਵਿਚ ਗੱਠਜੋੜ ਕਰਨ ਦੀ ਫੇਰ ਵਿਰੋਧਤਾ ਕੀਤੀ ਹੈ। ਉਨ੍ਹਾਂ ਨੇ ਦਿੱਲੀ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ, ਇੰਡੀਅਨ ਨੈਸ਼ਨਲ ਕਾਂਗਰਸ ਹਿੰਦੁਸਤਾਨ ਦੀ ਕਿਸਾਨੀ ਨਾਲ ਖੜੀ ਰਹੀ ਹੈ ਅਤੇ ਹੁਣ ਵੀ ਖੜੀ ਹੈ। ਮੋਦੀ ਸਾਹਿਬ ਨੇ ਕਿਸਾਨਾਂ […]








