Articles

ਫੌਜੀ ਛਾਉਣੀ ’ਚ ਚਾਰ ਜਾਵਾਨਾਂ ਦੀ ਹੱਤਿਆ ਦਾ ਮਾਮਲਾ ਫੌਜ ਤੇ ਪੁਲਿਸ ਲਈ ਬਣਿਆ ਪੇਚੀਦਾ

Posted on

 ਬਠਿੰਡਾ: ਬੀਤੇ ਬੁੱਧਵਾਰ ਤੜਕੇ 4:30 ਵਜੇ 80 ਮੀਡੀਅਮ ਰੈਜੀਮੈਂਟ ਦੇ ਚਾਰ ਜਵਾਨਾਂ ਦੇ ਕਤਲ ਦੇ ਮਾਮਲੇ ਨੂੰ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਅਤੇ ਫੌਜ ਦੇ ਹੱਥ ਬਿਲਕੁਲ ਖਾਲੀ ਹਨ। ਪੁਲਿਸ ਅਤੇ ਫ਼ੌਜ ਦੀਆਂ ਸਾਂਝੀਆਂ ਟੀਮਾਂ ਹਮਲਾਵਰਾਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਸ਼ਿ ਕਰ ਰਹੀਆਂ ਹਨ ਪਰ ਤਿੰਨ ਦਿਨ ਬੀਤ ਜਾਣ […]

Articles

ਪੰਜਾਬ ਸਰਕਾਰ ਕੋਲ ਗੋਦਾਮ ਨਹੀਂ, ਕਿਸਾਨ ਕਣਕ ਦੀ ਖਰੀਦ ਦੀ ਕਰ ਰਹੇ ਉਡੀਕ; ਐਫਸੀਆਈ ਨੇ ਕੀਤੀ ਖਰੀਦ ਸ਼ੁਰੂ

Posted on

ਮੋਗਾ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਨੂੰ ਤਿੰਨ ਦਿਨ ਬੀਤ ਜਾਣ ਤੋਂ ਬਾਅਦ ਵੀ ਕਿਸਾਨ ਸਰਕਾਰੀ ਖਰੀਦ ਸ਼ੁਰੂ ਹੋਣ ਦਾ ਇੰਤਜ਼ਾਰ ਕਰ ਰਹੇ ਹਨ, ਜਦੋਂਕਿ ਮੋਗਾ ਵਿੱਚ ਐਫਸੀਆਈ ਦੇ ਸਾਇਲੋ ਪਲਾਂਟ ਵਿੱਚ ਮੰਗਲਵਾਰ ਤੋਂ ਖਰੀਦ ਸ਼ੁਰੂ ਹੋ ਗਈ ਹੈ। ਪਹਿਲੇ ਦਿਨ 200 ਕੁਇੰਟਲ ਕਣਕ ਦੀ ਆਮਦ ਹੋਈ, ਬੁੱਧਵਾਰ ਸਵੇਰ ਤੋਂ ਹੀ ਫਿਰੋਜ਼ਪੁਰ ਰੋਡ […]

Articles

ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆਂ ’ਤੇ ਹੋਵੇਗੀ ਤੁਰੰਤ ਕਾਰਵਾਈ, ਐੱਨਸੀਪੀਸੀਆਰ ਕਾਨੂੰਨ ਬਣਾਉਣ ਦੀ ਕੇਂਦਰ ਸਰਕਾਰ ਤੋਂ ਕਰੇਗੀ ਮੰਗ

Posted on

 ਚੰਡੀਗੜ੍ਹ : ਸੜਕਾਂ ’ਤੇ ਬੱਚਿਆਂ ਤੋਂ ਭੀਖ ਮੰਗਵਾਉਣ ਅਤੇ ਜਨਤਕ ਰੈਲੀਆਂ ਵਿਚ ਸ਼ਾਮਲ ਕਰਨ ਵਾਲਿਆਂ ’ਤੇ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (ਐੱਨਸੀਪੀਸੀਆਰ) ਕਾਨੂੰਨ ਬਣਾ ਕੇ ਕਾਰਵਾਈ ਕਰਨ ਦੀ ਸਿਫ਼ਾਰਸ਼ ਕਰੇਗਾ। ਇਹ ਜਾਣਕਾਰੀ ਮੰਗਲਵਾਰ ਨੂੰ ਐੱਨਸੀਪੀਸੀਆਰ ਦੀ ਮੈਂਬਰ ਪ੍ਰੀਤੀ ਦਲਾਲ ਨੇ ਯੂਟੀ ਗੈਸਟ ਹਾਊਸ ਸੈਕਟਰ 6 ’ਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਪ੍ਰੀਤੀ ਸੋਸ਼ਲ ਵੈੱਲਫੇਅਰ ਤਹਿਤ […]

Articles

ਤਿੰਨ ਦਿਨਾ ਫਾਰਮਾ ਟੈੱਕ ਐਕਸਪੋ ਸ਼ੁਰੂ, 250 ਕੰਪਨੀਆਂ ਲੈ ਰਹੀਆਂ ਹਿੱਸਾ

Posted on

ਚੰਡੀਗੜ੍ਹ : ਸੈਕਟਰ 17 ਸਥਿਤ ਪਰੇਡ ਗਰਾਊਂਡ ’ਚ ਮੰਗਲਵਾਰ ਤੋਂ ਫਾਰਮਾਟੈੱਕ ਐਕਸਪੋ ਅਤੇ ਲੈਬਟੈੱਕ ਐਕਸਪੋ 2023 ਦਾ ਆਗਾਜ਼ ਹੋਇਆ। ਇਸ ਵਿਚ 250 ਫਾਰਮਾ ਕੰਪਨੀਆਂ ਭਾਗ ਲੈ ਰਹੀਆਂ ਹਨ। ਤਿੰਨ ਦਿਨ ਤਕ ਚੱਲਣ ਵਾਲੇ ਇਸ ਐਕਸਪੋ ਨੂੰ ਫਾਰਮਾ ਟੈਕਨਾਲੋਜੀ ਇੰਡੈਕਸ ਡਾਟ ਕਾਮ ਪ੍ਰਾਈਵੇਟ ਲਿਮਟਿਡ ਵੱਲੋਂ ਇੰਜੀਨੀਅਰਿੰਗ ਐਕਸਪੋਰਟ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਈਈਪੀਸੀ) ਦੇ ਸਹਿਯੋਗ ਨਾਲ ਕੀਤਾ ਜਾ […]

Articles

ਅਨਾਜ ਢੁਆਈ ਘੁਟਾਲੇ ਦੇ ਮੁੱਖ ਮੁਲਜ਼ਮ ਆਰਕੇ ਸਿੰਗਲਾ ਲਈ Red Corner ਨੋਟਿਸ ਜਾਰੀ, ਵਿਦੇਸ਼ ਤੋਂ ਲਿਆਉਣ ਦੀ ਤਿਆਰੀ

Posted on

 ਲੁਧਿਆਣਾ : ਅਨਾਜ ਢੁਆਈ ਮਾਮਲੇ ਦੇ ਮੁੱਖ ਮੁਲਜ਼ਮ ਅਤੇ ਸੂਤਰਧਾਰ ਬਰਖ਼ਾਸਤ ਚੇਅਰਮੈਨ ਆਰਕੇ ਸਿੰਗਲਾ ਨੂੰ ਵਿਦੇਸ਼ ਤੋਂ ਲਿਆਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਬਿਊਰੋ ਆਫ ਇਨਵੈਸਟੀਗੇਸ਼ਨ ਵੱਲੋਂ ਇਸ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬੀਓਆਈ ਵੱਲੋਂ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ ਸੀਬੀਆਈ ਨੇ ਉਸ ਦੇ ਲਈ ਤਾਲਮੇਲ ਕਰਨਾ ਸ਼ੁਰੂ ਕਰ ਦਿੱਤਾ ਹੈ। ਵਿਜੀਲੈਂਸ ਵੱਲੋਂ ਇਸ […]

Articles

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਲੋਅ

Posted on

ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸਜਾਏ ਗਏ। ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਗੁਰੂ ਕੇ ਮਹਿਲ ਜਨਮ ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ […]

Articles

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਡੀਜੀਪੀ ਗੌਰਵ ਯਾਦਵ, ਭਗੌੜੇ ਅੰਮ੍ਰਿਤਪਾਲ ਸਿੰਘ ਬਾਰੇ ਦਿੱਤਾ ਇਹ ਵੱਡਾ ਬਿਆਨ

Posted on

ਅੰੰਮਿ੍ਤਸਰ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਅੰਮ੍ਰਿਤਪਾਲ ਸਿੰਘ ਨੂੰ ਕਿਸੇ ਵੀ ਕੀਮਤ ‘ਤੇ ਗ੍ਰਿਫਤਾਰ ਕੀਤਾ ਜਾਵੇਗਾ। ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਉਨ੍ਹਾਂ ਸਪੱਸ਼ਟ ਕੀਤਾ ਕਿ ਬਿਹਤਰ ਹੋਵੇਗਾ ਕਿ ਅੰਮ੍ਰਿਤਪਾਲ ਖੁਦ ਪੰਜਾਬ […]

Articles

ਚਰਨਜੀਤ ਸਿੰਘ ਅਟਵਾਲ ਦੇ ਦੋਵੇਂ ਪੁੱਤਰ ਭਾਜਪਾ ਸ਼ਾਮਲ

Posted on

 ਚੰਡੀਗੜ੍ਹ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਦਿੰਦੇ ਹੋਏ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਦੇ ਦੋਵਾਂ ਪੁੱਤਰਾਂ ਇੰਦਰ ਇਕਬਾਲ ਸਿੰਘ ਅਟਵਾਲ ਤੇ ਜਸਜੀਤ ਸਿੰਘ ਅਟਵਾਲ ਨੂੰ ਪਾਰਟੀ ’ਚ ਸ਼ਾਮਲ ਕਰ ਲਿਆ […]

Articles

ਕੌਮੀ ਇਨਸਾਫ਼ ਮੋਰਚੇ ’ਚ ਹੋਈ ਖ਼ੂਨੀ ਝੜਪ ਮਾਮਲੇ ’ਚ ਭਿੜੇ ਨਿਹੰਗ ਮੇਲਾ ਸਿੰਘ ਸਣੇ 11 ਵਿਅਕਤੀਆਂ ‘ਤੇ FIR ਦਰਜ

Posted on

ਮੁਹਾਲੀ : ਕੌਮੀ ਇਨਸਾਫ਼ ਮੋਰਚੇ ’ਚ ਹੋਈ ਖ਼ੂਨੀ ਝੜਪ ਮਾਮਲੇ ’ਚ ਭਿੜੇ ਨਿਹੰਗ ਮੇਲਾ ਸਿੰਘ ਸਣੇ 11 ਵਿਅਕਤੀਆਂ ‘ਤੇ ਪੰਜਾਬ ਪੁਲਿਸ ਨੇ FIR ਦਰਜ ਕਰ ਲਈ ਹੈ। ਜ਼ਿਕਰਯੋਗ ਹੈ ਕਿ ਮੁਹਾਲੀ ’ਚ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠੇ ਕੌਮੀ ਇਨਸਾਫ਼ ਮੋਰਚੇ ’ਚ ਨਿਹੰਗ ਸਿੰਘਾਂ ਦੇ ਦੋ ਧੜਿਆਂ ਦਰਮਿਆਨ ਖ਼ੂਨੀ ਝੜਪ […]

Articles

ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਦਾ ਕਹਿਰ; ਨਮੋਲ ‘ਚ ਤਿੰਨ ਮਜ਼ਦੂਰਾਂ ਦੀ ਮੌਤ

Posted on

ਸੁਨਾਮ : ਪੁਲਿਸ ਥਾਣਾ ਚੀਮਾਂ ਅਧੀਨ ਆਉਂਦੇ ਸੁਨਾਮ ਨੇੜਲੇ ਪਿੰਡ ਨਮੋਲ ਵਿਖੇ ਸਪਿਰਟ ਪੀਣ ਨਾਲ ਤਿੰਨ ਮਜ਼ਦੂਰਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਥਿਤ ਤੌਰ ‘ਤੇ ਸ਼ਰਾਬ ਪੀਣ ਦੇ ਆਦੀ ਦੱਸੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਚੀਮਾਂ ਮੰਡੀ ਦੇ ਐਸਐਚਓ ਲਖਵੀਰ ਸਿੰਘ ਨੇ ਦੱਸਿਆ ਕਿ ਪਿੰਡ ਨਮੋਲ ਦੇ ਦਲਿਤ […]