ਹਿਮਾਚਲ ਦੇ ਰਸਤੇ ਹਰਿਆਣੇ ’ਚ ਆਵੇਗਾ ਐੱਸਵਾਈਐੱਲ ਨਹਿਰ ਦਾ ਪਾਣੀ, ਲੋਕ ਸਭਾ ਚੋਣਾਂ ਤੋਂ ਪਹਿਲਾਂ ਐੱਸਵਾਈਐੱਲ ਦੇ ਪਾਣੀ ਦਾ ਹੱਲ ਕੱਢਣ ਲਈ ਸਰਕਾਰ ਤਤਪਰ
Posted onਚੰਡੀਗੜ੍ਹ: ਹਰਿਆਣੇ ਦੀ ਭਾਜਪਾ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਐੱਸਵਾਈਐੱਲ ਨਹਿਰ ਦਾ ਪਾਣੀ ਆਪਣੇ ਸੂਬੇ ’ਚ ਲਿਆਉਣ ਦਾ ਰਾਹ ਤਿਆਰ ਕਰ ਲੈਣਾ ਚਾਹੁੰਦੀ ਹੈ। ਇਸ ਦੇ ਲਈ ਹਰਿਆਣਾ ਸਰਕਾਰ ਨੇ ਆਪਣੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਸਹਿਯੋਗ ਨਾਲ ਸਤਲੁਜ ਯਮੁਨਾ ਲਿੰਕ ਨਹਿਰ ਦਾ ਪਾਣੀ ਲਿਆਉਣ ਦਾ ਬਦਲ ਤਿਆਰ ਕੀਤਾ ਹੈ। ਇਸ ਬਦਲ ’ਤੇ 67 ਕਿਲੋਮੀਟਰ […]









