Articles

ਸੀਐੱਮ ਮਾਨ ਨੇ ਪੰਜਾਬ ਦੇ ਲੋਕਾਂ ਲਈ ਲਿਆ ਵੱਡਾ ਫ਼ੈਸਲਾ, ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ

Posted on

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਤਿਹਾਸਕ ਫੈਸਲਾ ਲੈਂਦੇ ਹੋਏ ਵਡੇਰੇ ਜਨਤਕ ਹਿੱਤ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਮੌਜੂਦਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੋਂ ਬਦਲ ਕੇ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਕਰਨ ਦਾ ਐਲਾਨ ਕੀਤਾ।

Articles

ਐਸਟੀਐਫ ਲੁਧਿਆਣਾ ਦੀ ਵੱਡੀ ਕਾਰਵਾਈ ! 14 ਕਰੋੜ ਰੁਪਏ ਤੋਂ ਜ਼ਿਆਦਾ ਦੀ ਹੈਰੋਇਨ ਬਰਾਮਦ, 3 ਮੁਲਜ਼ਮ ਗ੍ਰਿਫ਼ਤਾਰ

Posted on

ਲੁਧਿਆਣਾ : ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਐਸਟੀਐਫ ਲੁਧਿਆਣਾ ਅਹਿਮ ਭੂਮਿਕਾ ਨਿਭਾ ਰਿਹਾ ਹੈ। ਐਸਟੀਐਫ ਲੁਧਿਆਣਾ ਦੀ ਟੀਮ ਨੇ ਐਸਟੀਐਫ ਲੁਧਿਆਣਾ ਮੁਖੀ ਹਰਬੰਸ ਸਿੰਘ ਦੀ ਅਗਵਾਈ ਵਿੱਚ ਵੱਖ-ਵੱਖ ਦੋ ਮਾਮਲਿਆਂ ਵਿਚ ਤਿੰਨ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਦੇ ਕਬਜ਼ੇ ‘ਚੋਂ ਦੋ ਕਿਲੋ 880 ਗ੍ਰਾਮ ਹੈਰੋਇਨ ਬਰਾਮਦ ਕੀਤੀ। ਬਰਾਮਦ ਕੀਤੀ ਗਈ ਹੈਰੋਇਨ ਅੰਤਰਰਾਸ਼ਟਰੀ ਮਾਰਕੀਟ […]

Articles

ਪੰਜਾਬ ਤੇ ਹਿਮਾਚਲ ’ਚ ਸੈਟੇਲਾਈਟ ਕੇਂਦਰ ਬਣਾ ਕੇ ਮਰੀਜ਼ਾਂ ਦਾ ਬੋਝ ਘਟਾਏਗਾ ਪੀਜੀਆਈ,

Posted on

 ਜਲੰਧਰ : ਪੀਜੀਆਈ ’ਚ ਹਰੇਕ ਸਾਲ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਪੀਜੀਆਈ ਦੇ ਡਿਪਟੀ ਡਾਇਰੈਕਟਰ ਕੁਮਾਰ ਗੌਰਵ ਧਵਨ ਨੇ ਦੱਸਿਆ ਕਿ ਪਿਛਲੇ ਸਾਲ 2022 ’ਚ ਪੀਜੀਆਈ ਦੀ ਨਿਊ ਓਪੀਡੀ ’ਚ ਇਲਾਜ ਲਈ ਅੱਠ ਲੱਖ 82 ਹਜ਼ਾਰ ਨਵੇਂ ਮਰੀਜ਼ ਸਾਹਮਣੇ ਆਏ ਸਨ। ਅਜਿਹੇ ’ਚ ਪੀਜੀਆਈ ਹਸਪਤਾਲ ’ਤੇ ਵਧ ਰਹੇ ਮਰੀਜ਼ਾਂ ਦੇ ਬੋਝ ਨੂੰ ਘੱਟ ਕਰਨ […]

Articles

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵਿਸਾਖੀ ‘ਤੇ ਨਹੀਂ ਸੱਦਿਆ ਸਰਬੱਤ ਖ਼ਾਲਸਾ; ਰੂਪੋਸ਼ ਅੰਮ੍ਰਿਤਪਾਲ ਨੇ ਕੀਤੀ ਸੀ ਅਪੀਲ

Posted on

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਰੂਪੋਸ਼ ਅੰਮ੍ਰਿਤਪਾਲ ਸਿੰਘ ਦੀ ਸਰਬੱਤ ਖ਼ਾਲਸਾ ਬੁਲਾਉਣ ਦੀ ਅਪੀਲ ਖ਼ਾਰਜ ਕਰਨ ਦੇ ਸਾਫ ਸੰਕੇਤ ਦਿੱਤੇ ਹਨ। ਜਥੇਦਾਰ ਨੇ ਅੰਮ੍ਰਿਤਪਾਲ ਦਾ ਨਾਂ ਲਏ ਬਿਨਾਂ ਸਪੱਸ਼ਟ ਕੀਤਾ ਹੈ ਕਿ ਕਿਸੇ ਇਕ ਵਿਅਕਤੀ ਵਿਸ਼ੇਸ਼ ਲਈ ਸਰਬੱਤ ਖ਼ਾਲਸਾ ਬੁਲਾਉਣ ਬਾਰੇ ਵਿਚਾਰ ਨਹੀਂ ਕੀਤਾ ਜਾ ਸਕਦਾ। ਜਥੇਦਾਰ ਅਨੁਸਾਰ […]

Articles

ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਆਦੇਸ਼; ਸਿੱਖੀ ਵਿਰੁੱਧ ਗ਼ਲਤ ਪ੍ਰਚਾਰ ਕਰਨ ਵਾਲਿਆਂ ‘ਤੇ ਕੀਤੀ ਜਾਵੇ ਕਾਰਵਾਈ

Posted on

ਤਲਵੰਡੀ ਸਾਬੋ : ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਮੀਡੀਆ ਨੂੰ ਚੁਣੌਤੀਆਂ ਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਲਈ ਹੋਈ ਇਕੱਤਰਤਾ ਵਿੱਚ ਸੈਂਕੜੇ ਮੀਡੀਆ ਕਰਮੀਆਂ ਨੇ ਹਿੱਸਾ ਲਿਆ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜਥੇਦਾਰ ਹਰਪ੍ਰੀਤ ਸਿੰਘ ਨੇ ਵੱਖ-ਵੱਖ ਮੀਡੀਆ ਕਰਮੀਆਂ ਨੂੰ ਇਕਜੁੱਟ ਹੋਣ ਦਾ ਸੁਨੇਹਾ ਦਿੱਤਾ। ਉਨ੍ਹਾਂ […]

Articles

ਆਪਣਾ ਆਦਰਸ਼, ਖੁਦ ਬਣੋ’, ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ,ਹਰ ਮਹੀਨੇ ਦੋ ਵਾਰ ਨੌਜਵਾਨ ਸਭਾਵਾਂ ਕਰਨ ਦਾ ਕੀਤਾ ਐਲਾਨ

Posted on

ਚੰਡੀਗੜ੍ਹ: ਪੰਜਾਬ ਦੇ ਨੌਜਵਾਨਾਂ ਨੂੰ ‘ਆਪਣਾ ਆਦਰਸ਼, ਖੁਦ ਬਣਨ’ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਕਿਹਾ ਕਿ ਉਹ ਕਿਸੇ ਨੂੰ ਵੀ ਆਪਣੇ ਜਜ਼ਬਾਤ ਨਾਲ ਖੇਡਣ ਦੀ ਇਜਾਜ਼ਤ ਨਾ ਦੇਣ ਕਿਉਂਕਿ ਅਜਿਹੇ ਲੋਕ ਆਪਣਾ ਮਤਲਬ ਕੱਢ ਕੇ ਲਾਂਭੇ ਹੋ ਜਾਂਦੇ ਹਨ। ਅੱਜ ਇਕ ਵੀਡੀਓ ਸੰਦੇਸ਼ ਰਾਹੀਂ ਨੌਜਵਾਨਾਂ ਨੂੰ ਭਾਵੁਕ ਅਪੀਲ ਕਰਦੇ […]

Articles

ਜਲੰਧਰ ਉਪ ਚੋਣ; ਉਮੀਦਵਾਰ ਨੂੰ ਲੈ ਕੇ ਸਿਆਸੀ ਪਾਰਟੀਆਂ ਦੁਚਿੱਤੀ ’ਚ, ਕਾਂਗਰਸ ਨੂੰ ਛੱਡ ਕੇ ਬਾਕੀ ਸਾਰੀਆਂ ਪਾਰਟੀਆਂ ਢੁੱਕਵੇਂ ਆਗੂ ਦੀ ਕਰ ਰਹੀਆਂ ਤਲਾਸ਼

Posted on

ਚੰਡੀਗੜ੍ਹ: ਸੂਬੇ ਦੇ ਮੌਜੂਦਾ ਸਿਆਸੀ ਸਮੀਕਰਨਾਂ ਨੇ ਰਾਜਸੀ ਪਾਰਟੀਆਂ ਦਾ ਗਣਿਤ ਵਿਗਾੜ ਦਿੱਤਾ ਹੈ। 10 ਮਈ ਨੂੰ ਹੋਣ ਵਾਲੀ ਜਲੰਧਰ ਜ਼ਿਮਨੀ ਚੋਣ ਲਈ ਸਾਰੀਆਂ ਸਿਆਸੀ ਪਾਰਟੀਆਂ ਉਮੀਦਵਾਰ ਦੀ ਚੋਣ ਨੂੰ ਲੈ ਕੇ ਦੁਚਿੱਤੀ ਵਿਚ ਪਈਆਂ ਹੋਈਆਂ ਹਨ। ਇਹ ਪਹਿਲੀ ਵਾਰ ਹੋਇਆ ਹੈ ਕਿ ਸਭ ਤੋਂ ਪੱਛੜ ਕੇ ਉਮੀਦਵਾਰ ਦਾ ਐਲਾਨ ਕਰਨ ਵਾਲੀ ਕਾਂਗਰਸ ਪਾਰਟੀ ਨੇ […]

Articles

ਪਟਿਆਲਾ ‘ਚ ਵਿਆਹੁਤਾ ਦੀ ਸ਼ੱਕੀ ਹਾਲਾਤ ‘ਚ ਮੌਤ; ਪੇਕੇ ਪਰਿਵਾਰ ਨੇ ਲਾਇਆ ਕਤਲ ਦਾ ਦੋਸ਼

Posted on

ਪਟਿਆਲਾ : ਥਾਣਾ ਸਿਵਲ ਲਾਈਨ ਇਲਾਕੇ ‘ਚ ਇਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਔਰਤ ਦੀ ਪਛਾਣ ਅਨੀਤਾ ਵਜੋਂ ਹੋਈ ਹੈ। ਅਨੀਤਾ ਦੇ ਸਹੁਰੇ ਪਰਿਵਾਰ ਨੇ ਸਹੀ ਸਮੇਂ ‘ਤੇ ਪੇਕੇ ਪਰਿਵਾਰ ਨੂੰ ਸੂਚਨਾ ਨਹੀਂ ਦਿੱਤੀ ਜਿਸ ਦੀ ਸੂਚਨਾ ਮਿਲਦੇ ਹੀ ਪੇਕਾ ਪਰਿਵਾਰ 4 ਅਪ੍ਰੈਲ ਨੂੰ ਮੌਕੇ ‘ਤੇ ਪਹੁੰਚ ਗਿਆ ਜਿਸ ਨੇ ਦੋਸ਼ ਲਾਇਆ […]

Articles

ਕੇਂਦਰੀ ਜੇਲ੍ਹ ਫਿਰੋਜ਼ਪੁਰ ‘ਚ ਕੈਦੀ ਨੂੰ ਕਟਰ ਮਾਰ ਕੇ ਕੀਤਾ ਜ਼ਖ਼ਮੀ; ਕੈਦੀ ਤੇ ਅਣਪਛਾਤੇ ਬੰਦੀ ਖਿਲਾਫ਼ ਮਾਮਲਾ ਦਰਜ

Posted on

ਫਿਰੋਜ਼ਪਰ: ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਇਕ ਕੈਦੀ ਅਤੇ ਇਕ ਅਣਪਛਾਤੇ ਬੰਦੀ ਵੱਲੋਂ ਇਕ ਹੋਰ ਕੈਦੀ ‘ ਤੇ ਮਾਰ ਦੇਣ ਦੀ ਨੀਯਤ ਨਾਲ ਹਮਲਾ ਕਰਕੇ ਜ਼ਖਮੀਂ ਕਰ ਦਿੱਤਾ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਇਕ ਕੈਦੀ ਅਤੇ ਇਕ ਅਣਪਛਾਤੇ ਵਿਅਕਤੀ ਖਿਲਾਫ 341, 307, 323, 507, 34 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ […]

Articles

ਮੱਖੂ ਇਲਾਕੇ ‘ਚ ਧੜੱਲੇ ਨਾਲ ਹੋ ਰਹੀ ਹੈ ਭਰੂਣ ਹੱਤਿਆ; ਡਸਟਬਿਨ ’ਚੋਂ ਮਿਲਿਆ ਲਵਾਰਿਸ ਬੱਚੇ ਦਾ ਭਰੂਣ

Posted on

 ਫਿਰੋਜ਼ਪੁਰ: ਜ਼ਿਲ੍ਹੇ ਦੇ ਕਸਬਾ ਮੱਖੂ ਵਿਚ ਅੱਜਕੱਲ੍ਹ ‘ਮੋਬਾਈਲ ਲਿੰਗ ਨਿਰਧਾਰਨ ਟੈਸਟ’ ਕਰਨ ਵਾਲਾ ਮੈਡੀਕਲ ਮਾਫੀਆ ਸਰਗਰਮ ਹੋ ਰਿਹਾ ਹੈ। ਇਹੋ ਕਾਰਨ ਹੈ ਕਿ ਮੱਖੂ ਇਲਾਕੇ ਵਿਚ ਧਢੱਲੇ ਨਾਲ ਭਰੂਣ ਹੱਤਿਆ ਹੋ ਰਹੀ ਹੈ,ਜਦਕਿ ਮੈਡੀਕਲ ਮਾਫੀਆ ਨਾਲ ਮਿਲੀਭੁਗਤ ਦੇ ਚਲਦਿਆਂ ਸਿਹਤ ਵਿਭਾਗ ਅਤੇ ਸਥਾਨਕ ਪੁਲਿਸ ਦੇ ਕੁੱਝ ਅਧੀਕਾਰੀਆਂ ਵੱਲੋਂ ਇਸ ਪਾਸੇ ਅੱਖਾਂ ਬੰਦ ਕੀਤੀਆਂ ਹੋਈਆਂ ਹਨ। ਅਜਿਹਾ […]