Articles

ਦਿੱਲੀ ‘ਚ ਹਾਰ ਤੋਂ ਬਾਅਦ ਕੇਜਰੀਵਾਲ ਦਾ ਵੱਡਾ ਬਿਆਨ, ‘ਜਨਤਾ ਦਾ ਫ਼ੈਸਲਾ ਸਿਰ ਮੱਥੇ’

Posted on

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਲੋਕਾਂ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਾਂ। ਇਸ ਜਿੱਤ ‘ਤੇ ਭਾਜਪਾ ਨੂੰ ਵਧਾਈ। ਅਸੀਂ ਲੋਕਾਂ ਦੀ ਖੁਸ਼ੀ ਅਤੇ ਦੁੱਖ ਵਿੱਚ ਮਦਦ ਕਰਦੇ ਰਹਾਂਗੇ। ਕੇਜਰੀਵਾਲ […]

Articles

ਆਤਿਸ਼ੀ ’ਤੇ ਕੇਸ ਦਾਇਰ ਕਰਨ ’ਤੇ CM ਭਗਵੰਤ ਮਾਨ ਨੇ ਪ੍ਰਗਟਾਈ ਨਰਾਜ਼ਗੀ

Posted on

CM ਆਤਿਸ਼ੀ ਨੂੰ ਕੇਸ ਦਾਇਰ ਕਰਨ ’ਤੇ CM ਭਗਵੰਤ ਮਾਨ ਨੇ ਨਰਾਜ਼ਗੀ ਪ੍ਰਗਟਾਈ ਹੈ। ਉਨ੍ਹਾਂ ਨੇ ਆਪਣੇ ਟਵੀਟ ’ਤੇ ਲਿਖਿਆ ਹੈ ਕਿ ‘‘ਦਿੱਲੀ ਵਿਖੇ ਬੀਜੇਪੀ ਵੱਲੋਂ ਸ਼ਰੇਆਮ ਕੀਤੀ ਜਾ ਰਹੀ ਗੁੰਡਾਗਰਦੀ ਦੇ ਖਿਲਾਫ਼ ਸ਼ਿਕਾਇਤ ਦਰਜ਼ ਕਰਨ ਦੀ ਬਜਾਏ ਉਲਟਾ ਦਿੱਲੀ ਦੀ ਮੁੱਖ ਮੰਤਰੀ ਖ਼ਿਲਾਫ਼ ਚੋਣ ਕਮਿਸ਼ਨ ਨੇ ਸ਼ਿਕਾਇਤ ਕਰਨ ’ਤੇ ਪੁਲਿਸ ਕੇਸ ਦਾਇਰ ਕੀਤਾ ਹੈ, ਜੋ ਕਿ […]

Articles

 ਭਾਖੜਾ ਨਹਿਰ ’ਚ ਡੁੱਬਣ ਨਾਲ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਹੋਈ ਮੌਤ 

Posted on

ਬੀਤੇ ਦਿਨੀਂ ਜਲਾਲਾਬਾਦ ਤੋਂ ਵਿਆਹ ਤੋਂ ਆ ਰਹੀ ਇੱਕ ਗੱਡੀ ਦੇ ਭਾਖੜਾ ਨਹਿਰ ’ਚ ਡਿੱਗਣ ਨਾਲ 14 ਵਿਅਕਤੀ ਨਹਿਰ ’ਚ ਰੁੜ ਗਈ ਜਿੰਨਾ ਵਿੱਚੋਂ 10 ਸਾਲਾ ਬੱਚਾ ਅਰਮਾਨ ਬਚ ਗਿਆ ਪਰ ਉਸਦਾ ਪਰਿਵਾਰ ਮਾਤਾ ਪਿਤਾ ਤੇ ਭੈਣ ਭਾਖੜਾ ਨਦੀ ’ਚ ਰੁੜ ਗਏ, ਜਿਸ ਨਾਲ ਉਹਨਾਂ ਦੀ ਮੌਤ ਹੋ ਗਈ । ਅਰਮਾਨ ਦੇ ਮਾਤਾ ਅਤੇ ਭੈਣ ਦੀ […]

Articles

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਬਰਖ਼ਾਸਤ DSP ਗੁਰਸ਼ੇਰ ਸਿੰਘ ਸੰਧੂ ਦੇ ਪਰਿਵਾਰ ਦੀ ਸੁਰੱਖਿਆ ‘ਤੇ ਉੱਠੇ ਸਵਾਲ

Posted on

 ਬਰਖ਼ਾਸਤ ਡੀਐੱਸਪੀ ਗੁਰਸ਼ੇਰ ਸੰਧੂ ਨੇ ਅਰਜ਼ੀ ਦਾਖ਼ਲ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਗੈਂਗਸਟਰਾਂ ਤੋਂ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਖਤਰਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਦਿੱਤੀ ਗਈ ਉਨ੍ਹਾਂ ਦੀ ਸੁਰੱਖਿਆ ਹੁਣ ਵਾਪਸ ਲੈ ਲਈ ਗਈ ਹੈ ਜੋ ਗ਼ਲਤ ਹੈ। ਡੀਐੱਸਪੀ ਨੇ ਅਦਾਲਤ ’ਚ ਅਰਜ਼ੀ ਦਾਇਰ ਕੀਤੀ ਹੈ।ਅਦਾਲਤ ਨੇ ਕਿਹਾ ਕਿ ਸੁਣਵਾਈ 19 […]

Articles

ਅਮਨ ਅਰੋੜਾ ਨੇ ਨਗਰ ਨਿਗਮ ਦੇ ਨਵੇਂ ਅਹੁਦੇਦਾਰਾਂ ਨੂੰ ਦਿੱਤੀ ਵਧਾਈ

Posted on

ਚੰਡੀਗੜ੍ਹ:  ਆਮ ਆਦਮੀ ਪਾਰਟੀ (ਆਪ) ਦੇ ਐਮਸੀ ਕੁੰਦਨ ਗੋਗੀਆ ਨੂੰ ਸਰਬਸੰਮਤੀ ਨਾਲ ਪਟਿਆਲਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਲ, ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਚੁਣਿਆ ਗਿਆ, ਜਦੋਂ ਕਿ ਜਗਦੀਪ ਜੱਗਾ ਡਿਪਟੀ ਮੇਅਰ ਵਜੋਂ ਸੇਵਾ ਨਿਭਾਉਣਗੇ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, […]

Articles

ਰੋਜ਼ਾਨਾ ਸਿਰਫ ਇੰਨੇ ਮਿੰਟ ਤੇਜ਼ ਤੁਰਨ ਨਾਲ ਘੱਟ ਜਾਵੇਗੀ ਬਾਡੀ ਫੈੱਟ!

Posted on

ਤੇਜ਼ ਤੁਰਨਾ ਵਾਧੂ ਭਾਰ ਘਟਾਉਣ ਅਤੇ ਤੰਦਰੁਸਤ ਰਹਿਣ ਦਾ ਇੱਕ ਆਸਾਨ ਅਤੇ ਪ੍ਰਭਾਵਸ਼ਾਲੀ ਤਰੀਕਾ ਹੈ। ਇਹ ਕੈਲੋਰੀ ਬਰਨ ਕਰਨ, ਮਾਸਪੇਸ਼ੀਆਂ ਨੂੰ ਟੋਨ ਕਰਨ, ਦਿਲ ਦੀ ਸਿਹਤ ਨੂੰ ਬਿਹਤਰ ਬਣਾਉਣ ਅਤੇ ਤਣਾਅ ਘਟਾਉਣ ਵਿੱਚ ਮਦਦ ਕਰਦਾ ਹੈ। ਤੁਹਾਨੂੰ ਦਸ ਦੇਈਏ ਕਿ ਤੁਸੀਂ ਇਹ ਸਭ ਕੁਝ ਜਿੰਮ ਮੈਂਬਰਸ਼ਿਪ ਦੀ ਲੋੜ ਤੋਂ ਬਿਨਾਂ ਵੀ ਕਰ ਸਕਦੇ ਹੋ। ਪਰ […]

Articles

ਚੰਡੀਗੜ੍ਹ ਨੇ ਮਾਰਿਆ ਪੰਜਾਬ ਦੀ 2298 ਏਕੜ ਜ਼ਮੀਨ ‘ਤੇ ਡਾਕਾ, ਜ਼ਮੀਨ ਵਾਪਸ ਲਵੇ ਸਰਕਾਰ

Posted on

ਡੀਗੜ੍ਹ: ‘‘ਇੱਕ ਪਾਸੇ ਪੰਜਾਬ ਦਾ ਚੰਡੀਗੜ੍ਹ ਉੱਤੋਂ ਦਾਅਵਾ ਦਿਨ-ਪ੍ਰਤੀ-ਦਿਨ ਘੱਟ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ, ਦੂਜੇ ਪਾਸੇ ਪੰਜਾਬ ਦੇ ਸਰੋਤਾਂ ਉੱਤੇ ਡਾਕੇ ਮਾਰੇ ਜਾ ਰਹੇ ਹਨ। ਚੰਡੀਗੜ੍ਹ ਪ੍ਰਸਾਸ਼ਨ ਵਲੋਂ ਪੰਜਾਬ ਦੀ 2298 ਜ਼ਮੀਨ ਏਕੜ ਜ਼ਮੀਨ ਉੱਤੇ ਕੀਤਾ ਗਿਆ ਨਜਾਇਜ਼ ਕਬਜਾ ਇਸ ਦੀ ਤਾਜਾ ਮਿਸਾਲ ਹੈ।’’ ਇਹ ਸ਼ਬਦ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਨੀਤ […]

Articles

ਮਰਨ ਵਰਤ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ: ਕਿਸਾਨ ਮਜ਼ਦੂਰ ਮੋਰਚਾ ਆਗੂ ਪੰਧੇਰ

Posted on

ਖਨੌਰੀ : ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਕਿਸਾਨਾਂ ਦੀਆਂ ਮੰਗਾਂ ਲਈ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਖਨੌਰੀ ਸਰਹੱਦ ਤੋਂ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ। ਕਿਸਾਨ ਆਗੂ ਡੱਲੇਵਾਲ ਨੇ ਸੋਮਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਫਸਲਾਂ […]

Articles

 ਆਈ.ਪੀ.ਐਲ ਨੀਲਾਮੀ ’ਚ ਛੁਪੀਆਂ ਟਾਪ-5 ਗੱਲਾਂ, ਭਾਰਤੀ ਖਿਡਾਰੀਆਂ ਲਈ ਸਾਬਤ ਹੋਈ ਮੈਗਾ ਨੀਲਾਮੀ

Posted on

ਦਿੱਲੀ : ਆਈਪੀਐਲ ਦੀ ਮੈਗਾ ਨਿਲਾਮੀ 24 ਅਤੇ 25 ਨਵੰਬਰ ਨੂੰ ਜੇਦਾਹ, ਸਾਊਦੀ ਅਰਬ ਵਿੱਚ ਹੋਈ। ਨਿਲਾਮੀ ਭਾਰਤੀ ਖਿਡਾਰੀਆਂ ਲਈ ਸੱਚਮੁੱਚ ਮੈਗਾ ਸਾਬਤ ਹੋਈ, ਕਿਉਂਕਿ ਚੋਟੀ ਦੇ ਪੰਜ ਸਭ ਤੋਂ ਮਹਿੰਗੇ ਖਿਡਾਰੀ ਭਾਰਤ ਦੇ ਸਨ। ਨਿਲਾਮੀ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ। ਪਹਿਲੀ ਵਾਰ ਦੋ ਖਿਡਾਰੀਆਂ ਦੀ ਬੋਲੀ 25 ਕਰੋੜ ਨੂੰ ਪਾਰ ਕਰ […]

Articles

ਛੱਤੀਸਗੜ੍ਹ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਜਵਾਨਾਂ ਨੇ 10 ਨਕਸਲੀਆਂ ਨੂੰ ਕੀਤਾ ਢੇਰ

Posted on

ਛੱਤੀਸਗੜ੍ਹ : ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਜਵਾਨਾਂ ਨੇ 10 ਨਕਸਲੀਆਂ ਨੂੰ ਮਾਰ ਮੁਕਾਇਆ। ਮੌਕੇ ਤੋਂ ਤਿੰਨ ਆਟੋਮੈਟਿਕ ਹਥਿਆਰ ਵੀ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਦੋਵਾਂ ਪਾਸਿਆਂ ਤੋਂ ਜੰਗਲ ‘ਚ ਰੁਕ-ਰੁਕ ਕੇ ਗੋਲੀਬਾਰੀ ਜਾਰੀ ਹੈ। ਮਾਮਲਾ ਭੀਜੀ ਥਾਣਾ ਖੇਤਰ ਦਾ ਹੈ। ਸੁਕਮਾ ਦੇ ਐਸਪੀ ਕਿਰਨ […]