Articles

ਬੇਹੱਦ ਭਾਵੁਕ ਅਤੇ ਸਿੱਖਿਆਦਾਇਕ ਹੈ ਫ਼ਿਲਮ ‘ਅਰਦਾਸ – ਸਰਬੱਤ ਦੇ ਭਲੇ ਦੀ’

Posted on

ਗਿੱਪੀ ਗਰੇਵਾਲ ਅਤੇ ਜੈਸਮੀਨ ਭਸੀਨ ਦੀ ਫ਼ਿਲਮ ‘ਅਰਦਾਸ – ਸਰਬੱਤ ਦੇ ਭਲੇ ਦੀ’ ਅੱਜ ਰਿਲੀਜ਼ ਹੋ ਗਈ ਹੈ। ਇਸ ਫਿਲਮ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫ਼ਿਲਮ ਵੇਖ ਕੇ ਸਿਨੇਮਾ ਘਰ ਤੋਂ ਬਾਹਰ ਨਿਕਲੇ ਦਰਸ਼ਕਾਂ ਨੇ ‘ਸਿਨੇ ਪੰਜਾਬੀ’ ਸਾਹਮਣੇ ਅਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਫ਼ਿਲਮ ਪੂਰੇ ਪਰਿਵਾਰ ਨਾਲ ਬੈਠ ਕੇ ਵੇਖਣਯੋਗ […]

Articles

 ਪੁਤਿਨ ਦਾ ਐਕਸ਼ਨ, ਰੂਸ ਛੇ ਬ੍ਰਿਟਿਸ਼ ਡਿਪਲੋਮੈਟਾਂ ਨੂੰ ਜਾਸੂਸੀ ਦੇ ਦੋਸ਼ਾਂ ਵਿੱਚ ਕੱਢੇਗਾ

Posted on

ਰੂਸ ਦੀ ਸੰਘੀ ਸੁਰੱਖਿਆ ਸੇਵਾ ਨੇ ਸ਼ੁੱਕਰਵਾਰ ਨੂੰ ਛੇ ਬ੍ਰਿਟਿਸ਼ ਡਿਪਲੋਮੈਟਾਂ ‘ਤੇ ਜਾਸੂਸੀ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਮਾਨਤਾ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਰੂਸ ਦੇ ਸਰਕਾਰੀ ਟੀਵੀ ਐਫਐਸਬੀ ਨੇ ਸੁਰੱਖਿਆ ਸੇਵਾ ਦੇ ਇੱਕ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਕਿ ਉਸ ਨੂੰ ਕੱਢ ਦਿੱਤਾ ਜਾਵੇਗਾ। ਐਫਐਸਬੀ ਨੇ ਦਾਅਵਾ ਕੀਤਾ […]

Articles

ਪੰਜਾਬ ਹਾਈ ਕੋਰਟ ਨੇ ਕੀਤੀ ਟਿੱਪਣੀ! ‘ਅਧਿਆਪਕ ਦੁਆਰਾ ਬੱਚੇ ਦਾ ਜਿਨਸੀ ਸ਼ੋਸ਼ਣ ਹੈ ਵਿਨਾਸ਼ਕਾਰੀ

Posted on

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਤਰਾਜ਼ਯੋਗ ਸੰਦੇਸ਼ ਭੇਜਣ ਦੇ ਦੋਸ਼ੀ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਅਗਾਊਂ ਜ਼ਮਾਨਤ ਦਿੱਤੀ ਹੈ। ਇੱਕ ਵਿਦਿਆਰਥੀ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਕਿਸੇ ਵੀ ਅਦਾਲਤ ਨੇ ਇਹ ਨਹੀਂ ਕਿਹਾ ਕਿ ਇੱਕ ਅਧਿਆਪਕ ਦੁਆਰਾ ਜਿਨਸੀ ਸ਼ੋਸ਼ਣ ਜਨਤਕ ਵਿਸ਼ਵਾਸ ਨੂੰ ਤਬਾਹ ਕਰਦਾ ਹੈ। ਜਸਟਿਸ ਸੁਮਿਤ ਗੋਇਲ ਨੇ ਕਿਹਾ ਕਿ ਅਧਿਆਪਕ […]

Articles

ਮਰੀਕਾ ’ਚ ਪੰਜਾਬੀ ਦਾ ਗੋਲੀਆਂ ਮਾਰ ਕੇ ਕਤਲ

Posted on

 ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ ਜਾਨਾਂ ਵੀ ਗੁਆ ਰਹੇ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਅਮਰੀਕਾ ਤੋਂ ਸਾਹਮਣੇ ਆ ਰਹੀ ਹੈ। ਜਿਥੇ ਪੰਜਾਬੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਵਨੁਸਾਰ ਸ਼ਿਕਾਗੋ ਵਿਖੇ ਅਅਫ਼ਰੀਕਾ ਮੂਲ ਦੇ ਅਮਰੀਕੀ ਵਿਅਕਤੀ ਨੇ ਲੀਕਰ ਸਟੋਰ ਦੇ […]

Articles

ਕੈਬਨਿਟ ਮੰਤਰੀਆਂ ਤੋਂ ਬਾਅਦ ਦੀ ਕੋਰ ਕਮੇਟੀ ਮੈਂਬਰ ਹੋਣਗੇ ਪੇਸ਼?18 ਸਤੰਬਰ ਤੋਂ ਬਾਅਦ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

Posted on

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਕਾਲੀ ਦਲ ਨਾਲ ਸਬੰਧਤ ਮਾਮਲੇ ਨੂੰ ਵਿਚਾਰਨ ਲਈ 18 ਸਤੰਬਰ ਨੂੰ ਸ਼ਤਾਬਦੀ ਸਮਾਰੋਹ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦਣ ਜਾ ਰਹੇ ਹਨ। ਚਰਚਾ ਹੈ ਕਿ ਸਾਬਕਾ ਕੈਬਨਿਟ ਮੰਤਰੀਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ 2007 ਤੋਂ 23 ਜੁਲਾਈ 2024 […]

Articles

ਕੁੜੀ ਨੂੰ ਸੜਕ ’ਤੇ ਘਸੀਟਣ ਵਾਲੇ ਸਨੈਚਰ ਪੁਲਿਸ ਨੇ ਕੀਤੇ ਕਾਬੂ

Posted on

ਪੰਜਾਬ ਦੇ ਜਲੰਧਰ ਜ਼ਿਲ੍ਹੇ ‘ਚ ਸਨੈਚਰਾਂ ਨੇ ਇਨਸਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਜਿੱਥੇ ਬੀਤੇ ਦਿਨੀਂ ਬਦਮਾਸ਼ 12ਵੀਂ ਜਮਾਤ ‘ਚ ਪੜ੍ਹਦੀ ਲੜਕੀ ਨੂੰ 200 ਮੀਟਰ ਤੱਕ ਸੜਕ ‘ਤੇ ਉਸ ਦਾ ਫ਼ੋਨ ਖੋਹਣ ਲਈ ਘਸੀਟਦੇ ਰਹੇ।  ਮੋਟਰਸਾਈਕਲ ਸਵਾਰ ਤਿੰਨ ਝਪਟਮਾਰਾਂ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ 18 ਸਾਲਾ ਲੜਕੀ ਨੇ ਹਿੰਮਤ ਦਿਖਾਈ ਅਤੇ ਆਪਣਾ […]

Articles

ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲੇ

Posted on

ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਬੈਠਕ ਵਿਚ ਕਈ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕਰਦਿਆਂ ਪੰਜਾਬ ਕੈਬਿਨੇਟ ਵੱਲੋਂ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਵਿਚ ਖੇਤੀਬਾੜੀ ਨੀਤੀ ਨੂੰ ਲੈ […]

Articles

ਜ਼ਿਲ੍ਹਾ ਅਦਾਲਤ ਤੋਂ ਹੀ ਮਿਲੇਗੀ ਬੱਚੇ ਦੀ ਕਸਟਡੀ, ਹਾਈਕੋਰਟ ਨੇ ਦਿੱਤਾ ਫੈਸਲਾ 

Posted on

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲੇ ਵਿੱਚ ਸਪੱਸ਼ਟ ਕੀਤਾ ਕਿ ਕਿਸੇ ਨਾਬਾਲਿਗ, ਖਾਸ ਕਰਕੇ 5 ਸਾਲ ਤੋਂ ਘੱਟ ਉਮਰ ਦੇ ਬੱਚੇ ਦੀ ਹਿਰਾਸਤ ਸਬੰਧੀ ਅਰਜ਼ੀ ਉਸ ਜ਼ਿਲ੍ਹੇ ਦੀ ਅਦਾਲਤ ਵਿੱਚ ਦਿੱਤੀ ਜਾਵੇਗੀ ਜਿੱਥੇ ਬੱਚਾ ਅਸਲ ਵਿੱਚ ਅਤੇ ਸਰੀਰਕ ਤੌਰ ‘ਤੇ ਰਹਿ ਰਿਹਾ ਹੈ। ਜਸਟਿਸ ਸੁਰੇਸ਼ਵਰ ਠਾਕੁਰ ਅਤੇ ਜਸਟਿਸ ਸੁਦੀਪਤੀ ਸ਼ਰਮਾ ਦੀ ਡਿਵੀਜ਼ਨ ਬੈਂਚ […]

Articles

ਅਕਾਲੀ ਆਗੂਆਂ ਦੀ ਬਿਆਨਬਾਜ਼ੀ ਦਾ ਜਥੇਦਾਰ ਨੇ ਲਿਆ ਸਖ਼ਤ ਨੋਟਿਸ, ਇਕ ਦੂਜੇ ਖਿਲਾਫ਼ ਬਿਆਨਬਾਜ਼ੀ ਨਾ ਕਰਨ ਦੀ ਦਿਤੀ ਹਦਾਇਤ

Posted on

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਿਚਾਰੇ ਜਾ ਰਹੇ ਮਾਮਲੇ ਦੇ ਸਬੰਧ ਵਿਚ ਵੱਖ-ਵੱਖ ਅਕਾਲੀ ਆਗੂਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਅਤੇ ਇਕ-ਦੂਜੇ ਦੇ ਖਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਸ੍ਰੀ ਅਕਾਲ ਤਖ਼ਤ […]

Articles

ਮੁੜ ਟਲੀ ਕੰਗਨਾ ਰਣੌਤ ਦੀ ‘Emergency’ ਰਿਲੀਜ਼, ਛੇ ਸਤੰਬਰ ਨੂੰ ਸਿਨੇਮਾਘਰਾਂ ’ਚ ਨਹੀਂ ਹੋਵੇਗੀ ਰਿਲੀਜ਼

Posted on

ਮੁੰਬਈ : ਕਈ ਦਿਨਾਂ ਤੋਂ ਵਿਵਾਦਾਂ ’ਚ ਰਹੀ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ (Emergency) ਦੀ ਰਿਲੀਜ਼ ਇਕ ਵਾਰ ਫਿਰ ਟਾਲ ਦਿੱਤੀ ਗਈ ਹੈ। ਭਾਵ ਫਿਲਮ ਮਿੱਥੀ ਤਰੀਕ ਅਨੁਸਾਰ ਛੇ ਸਤੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਨਹੀਂ ਹੋਵੇਗੀ। 1975 ’ਚ ਦੇਸ਼ ’ਚ ਲਗਾਈ ਗਈ ਐਮਰਜੈਂਸੀ (Emergency) ’ਤੇ ਆਧਾਰਿਤ ਇਸ ਫਿਲਮ ’ਚ ਕੰਗਨਾ(Kangana Ranaut) ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ […]