Articles

ਧਰਮ ਦੇ ਨਾਂ ‘ਤੇ ਨਫ਼ਰਤ ਦੀ ਰਾਜਨੀਤੀ ਕਰਨ ਵਾਲਿਆਂ ਲਈ ਪੰਜਾਬ ’ਚ ਕੋਈ ਜਗ੍ਹਾ ਨਹੀਂ : ਸ਼ਾਹੀ ਇਮਾਮ

Posted on

 ਲੁਧਿਆਣਾ : ਮੰਗਲਵਾਰ ਰਾਤ ਸ਼ਹਿਰ ਦੇ ਫੀਲਡ ਗੰਜ ਚੌਕ ਸਥਿਤ ਇਤਿਹਾਸਿਕ ਜਾਮਾ ਮਸਜਿਦ ਲੁਧਿਆਣਾ ‘ਚ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦੇ ਐਲਾਨ ‘ਤੇ ਪੰਜਾਬ ਦੇ 23 ਜ਼ਿਲ੍ਹਿਆਂ, ਤਕਰੀਬਨ 75 ਤਹਿਸੀਲਾਂ, ਸਬ-ਤਹਿਸੀਲਾਂ ਅਤੇ ਵੱਖ-ਵੱਖ ਪਿੰਡਾਂ-ਕਸਬਿਆਂ ਤੋਂ ਮੁਸਲਮਾਨ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਲੀਡਰਾਂ ਨੇ ਰਾਜ ਪੱਧਰੀ ਮੀਟਿੰਗ ‘ਚ ਹਿੱਸਾ ਲਿਆ। ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ […]

Articles

ਸ਼ਰਾਬੀਆਂ ਨੇ ਪੁਲਿਸ ‘ਤੇ ਕੀਤਾ ਪਥਰਾਅ, ਹੈੱਡ ਕਾਂਸਟੇਬਲ ਦੇ ਸਿਰ ‘ਚ ਲੱਗੇ 10 ਟਾਂਕੇ, ASI ਜ਼ਖ਼ਮੀ

Posted on

ਲੁਧਿਆਣਾ : ਦੇਰ ਰਾਤ ਰੇਲਵੇ ਸਟੇਸ਼ਨ ਦੇ ਬਾਹਰ ਸੜਕ ਦੇ ਵਿਚਕਾਰ ਖੜ੍ਹੇ ਹੋ ਕੇ ਸ਼ਰਾਬ ਪੀ ਰਹੇ ਨੌਜਵਾਨਾਂ ਨੇ ਆਪਣੇ ਦੋਸਤਾਂ ਨਾਲ ਐਲੀਵੇਟਿਡ ਪੁਲ ‘ਤੇ ਚੜ੍ਹ ਕੇ ਪੁਲਿਸ ‘ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ’ਚ ਏਐੱਸਆਈ ਰਣਜੀਤ ਸਿੰਘ ਅਤੇ ਹੈੱਡ ਕਾਂਸਟੇਬਲ ਵਿਜੇ ਕੁਮਾਰ ਗੰਭੀਰ ਜ਼ਖ਼ਮੀ ਹੋ ਗਏ। ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਪਰ […]

Articles

ਅਬੋਹਰ ‘ਚ ਕਰੰਟ ਲੱਗਣ ਕਾਰਨ ਟਰਾਂਸਫਾਰਮਰ ਨਾਲ ਚਿਪਕਿਆ ਨੌਜਵਾਨ

Posted on

ਅਬੋਹਰ : ਅਬੋਹਰ ਦੇ ਪਿੰਡ ਝੋਰੜਖੇੜਾ ਵਾਸੀ ਇੱਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੋ ਬੱਚਿਆਂ ਦਾ ਪਿਤਾ ਸੀ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 35 ਸਾਲਾ ਹਰਿੰਦਰ ਸਿੰਘ […]

Articles

 ਕੈਨੇਡਾ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਐਕਸੀਡੈਂਟ ਵਿਚ ਹੋਈ ਮੌਤ

Posted on

ਕੈਨੇਡਾ : ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਐਕਸੀਡੈਂਟ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਤੇਜਬੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਜ਼ਿਲ੍ਹਾ ਤਰਨਤਾਰਨ ਦੇ ਪੱਟੀ ਵਿਚ ਵਿਧਾਨ ਸਭਾ ਹਲਕੇ ਦੇ ਪਿੰਡ ਮਨਿਆਲਾ ਜੈ ਸਿੰਘ ਦਾ ਰਹਿਣ ਵਾਲਾ ਸੀ।  ਮ੍ਰਿਤਕ ਕੈਨੇਡਾ ਵਿਚ ਬਤੌਰ ਟਰੱਕ ਡਰਾਈਵਰ ਕੰਮ ਕਰਦਾ ਸੀ। ਮ੍ਰਿਤਕ ਦੀ ਪਤਨੀ ਜਗਰੂਪ ਕੌਰ ਨੇ ਕਰੀਬ […]

Articles

ਅਦਾਰਾ ਸ਼ਬਦ ਜੋਤ ਵੱਲੋਂ ਗੋਸ਼ਟੀ ਅਤੇ ਰੂਬਰੂ ਸਮਾਗਮ ਕਰਵਾਇਆ

Posted on

ਲੁਧਿਆਣਾ : ਅਦਾਰਾ ਸ਼ਬਦ ਜੋਤ ਵੱਲੋਂ ਪਰਵਾਸੀ ਸ਼ਾਇਰ ਜਗਜੀਤ ਸੰਧੂ ਦੀ ਕਿਤਾਬ ਤਾਪਸੀ ਉੱਪਰ ਗੋਸ਼ਟੀ ਕਰਵਾਈ ਗਈ। ਕਿਤਾਬ ਬਾਰੇ ਪਰਚੇ ਮਨਪ੍ਰੀਤ ਜੱਸ ਅਤੇ ਬਲਵਿੰਦਰ ਚਾਹਲ ਨੇ ਪੜ੍ਹੇ। ਪਰਚੇ ਉੱਪਰ ਚਰਚਾ ਵੀ ਕੀਤੀ ਗਈ ਜਿਸ ਵਿੱਚ ਅਮਰਜੀਤ ਗਰੇਵਾਲ, ਸਵਰਨਜੀਤ ਸਵੀ, ਡਾ ਸਰਬਜੀਤ ਸਿੰਘ, ਸੁਖਦੇਵ ਸਿਰਸਾ ਅਤੇ ਸਿਮਰਨ ਅਕਸ ਨੇ ਆਪਣੇ ਵਿਚਾਰ ਪੇਸ਼ ਕੀਤੇ। ਨਾਰੀਵਾਦੀ ਕਵਿਤਾ ਉੱਪਰ […]

Articles

ਆਜ਼ਾਦੀ ਦੀ ਸਵੇਰ ਦੀ ਪਹਿਲੀ ਚਾਹ…17 ਮਹੀਨਿਆਂ ਬਾਅਦ

Posted on

ਦਿੱਲੀ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਨੀਵਾਰ ਸਵੇਰੇ ਆਪਣੀ ਪਤਨੀ ਨਾਲ ਚਾਹ ਪੀਂਦੇ ਹੋਏ ਸੋਸ਼ਲ ਮੀਡੀਆ ‘ਤੇ ਇੱਕ ਸੈਲਫੀ ਸਾਂਝੀ ਕੀਤੀ। ਉਸ ਨੇ X ‘ਤੇ ਲਿਖਿਆ – ਆਜ਼ਾਦੀ ਦੀ ਸਵੇਰ ਦੀ ਪਹਿਲੀ ਚਾਹ… 17 ਮਹੀਨਿਆਂ ਬਾਅਦ। ਉਹ ਆਜ਼ਾਦੀ ਜੋ ਸੰਵਿਧਾਨ ਨੇ ਸਾਡੇ ਸਾਰੇ ਭਾਰਤੀਆਂ ਨੂੰ ਜੀਵਨ ਦੇ ਅਧਿਕਾਰ ਦੀ ਗਰੰਟੀ […]

Articles

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

Posted on

ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ਵਿੱਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ।ਅੱਜ ਇੱਥੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ […]

Articles

 ਰਾਹੁਲ ਗਾਂਧੀ ਨਾਲ ਕਿਸਾਨਾਂ ਦੀ ਮੀਟਿੰਗ : ਕਿਹਾ- MSP ਦੀ ਕਾਨੂੰਨੀ ਗਾਰੰਟੀ ਦੇਣ ਲਈ ਸਰਕਾਰ ‘ਤੇ ਦਬਾਅ ਪਾਵਾਂਗੇ

Posted on

ਦਿੱਲੀ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੇ ਅੱਜ ਵਿਰੋਧੀ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਮਿਲਣ ਲਈ ਕਿਸਾਨਾਂ ਦਾ 12 ਮੈਂਬਰੀ ਵਫ਼ਦ ਸੰਸਦ ਪਹੁੰਚਿਆ ਸੀ। ਕਿਸਾਨਾਂ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਵਾਅਦਾ […]

Articles

ਨਹਿਰੀ ਪਾਣੀ ਦੀ ਵਰਤੋਂ ਫ਼ਸਲਾਂ ਲਈ ਲਾਹੇਵੰਦ : ਪੀਏਯੂ ਮਾਹਿਰ

Posted on

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਵੱਲੋਂ ਸਾਲ 2020-23 ਦੌਰਾਨ “ਦੱਖਣੀ-ਪੱਛਮੀ ਖੇਤਰ ’ਚ ਭੂਮੀਗਤ ਪਾਣੀ ਦੀ ਗੁਣਵੱਤਾ” ਬਾਰੇ ਇਸ ਦੇ ਭੂਮੀ ਵਿਗਿਆਨ ਵਿਭਾਗ ਦੁਆਰਾ ਕੀਤੇ ਗਏ ਇੱਕ ਵਿਆਪਕ ਅਧਿਐਨ ਅਨੁਸਾਰ, ਪੰਜਾਬ ਸੂਬੇ ’ਚ ਖੇਤੀਬਾੜੀ ਸਭ ਤੋਂ ਭੈੜੇ ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਹੀ ਹੈ। ਖੋਜਾਂ ਜਾਰੀ ਕੀਤੀਆਂ ਗਈਆਂ ਹਨ। ਇਹ ਅਧਿਐਨ ਵੱਖ-ਵੱਖ ਜ਼ਿਲ੍ਹਿਆਂ ਤੋਂ 2,664 ਨਮੂਨੇ […]

Articles

ਚਮੋਲੀ ’ਚ ਜ਼ਮੀਨ ਖਿਸਕਣ ਨਾਲ ਹੈਦਰਾਬਾਦ ਦੇ ਦੋ ਸ਼ਰਧਾਲੂਆਂ ਦੀ ਮੌਤ

Posted on

ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ’ਚ ਸਨਿਚਰਵਾਰ ਨੂੰ ਜ਼ਮੀਨ ਖਿਸਕਣ ਤੋਂ ਬਾਅਦ ਪਹਾੜੀ ਤੋਂ ਪੱਥਰ ਡਿੱਗਣ ਨਾਲ ਹੈਦਰਾਬਾਦ ਦੇ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿਤੀ ।  ਪੁਲਿਸ ਨੇ ਦਸਿਆ ਕਿ ਇਹ ਘਟਨਾ ਬਦਰੀਨਾਥ ਕੌਮੀ ਰਾਜਮਾਰਗ ’ਤੇ ਗੌਚਰ ਅਤੇ ਕਰਨਪ੍ਰਯਾਗ ਦੇ ਵਿਚਕਾਰ ਚਟਵਾਪੀਪਲ ਨੇੜੇ ਵਾਪਰੀ। ਮ੍ਰਿਤਕਾਂ ਦੀ ਪਛਾਣ ਨਿਰਮਲ ਸ਼ਾਹੀ (36) ਅਤੇ ਸੱਤਿਆ […]