ਚੰਡੀਗੜ੍ਹ ਦੇ ਸਰਕਾਰੀ ਮੈਡੀਕਲ ਕਾਲਜ ਦੀਆਂ ਲਾਇਬ੍ਰੇਰੀ ਸਹੂਲਤਾਂ ਪੰਜਾਬ ਨਾਲੋਂ ਬਿਹਤਰ
Posted onਪਟਿਆਲਾ : ਚੰਡੀਗੜ੍ਹ ਦੇ ਸਰਕਾਰੀ ਮੈਡੀਕਲ ਕਾਲਜ ਦੀਆਂ ਲਾਇਬਰੇਰੀ ਸਹੂਲਤਾਂ ਪੰਜਾਬ ਦੇ ਸਰਕਾਰੀ ਮੈਡੀਕਲ ਕਾਲਜਾਂ ’ਚ ਮਿਲਣ ਵਾਲੀਆਂ ਸਹੂਲਤਾਂ ਤੋਂ ਬਿਹਤਰ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਦੀ ਵਿਦਿਆਰਥਣ ਅਨਾਮਿਕਾ ਵੱਲੋਂ ਡਾ. ਤ੍ਰਿਸ਼ਨਜੀਤ ਕੌਰ ਦੀ ਅਗਵਾਈ ’ਚ ਕੀਤੇ ਖੋਜ ਕਾਰਜ ਰਾਹੀਂ ਇਹ ਨੁਕਤੇ ਉੱਭਰ ਕੇ ਸਾਹਮਣੇ ਆਏ ਹਨ। ਇਸ ਖੋਜ ਕਾਰਜ ’ਚ […]