ਭਾਜਪਾ ਨੇ ਹਮੇਸ਼ਾ ਹੀ ਧਰਮ ਦੇ ਨਾਮ ‘ਤੇ ਦੇਸ਼ ਨੂੰ ਵੰਡਣ ਦੀ ਰਾਜਨੀਤੀ ਕੀਤੀ- ਰਾਜਾ ਵੜਿੰਗ
Posted onਰਾਹੁਲ ਗਾਂਧੀ ਵੱਲੋਂ ਸਿੱਖਾਂ ਬਾਰੇ ਅਮਰੀਕਾ ਵਿਚ ਦਿੱਤੇ ਬਿਆਨ ‘ਤੇ ਵਿਵਾਦ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਉੱਤੇ ਲਾਈਵ ਹੋ ਕੇ ਕਿਹਾ ਭਾਜਪਾ ਨੇ ਹਮੇਸ਼ਾ ਹੀ ਧਰਮ ਦੇ ਨਾਮ ‘ਤੇ ਦੇਸ਼ ਨੂੰ […]