Articles

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ’ਚ ਆਇਆ ਭਾਰੀ ਉਛਾਲ

Posted on

ਨਵੀਂ ਦਿੱਲੀ: ਚਾਂਦੀ ਅਤੇ ਸੋਨੇ ਦੀਆਂ ਕੀਮਤਾਂ ’ਚ ਲਗਾਤਾਰ ਚੌਥੇ ਦਿਨ ਵੀ ਵਾਧਾ ਦਰਜ ਕੀਤਾ ਗਿਆ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਅਨੁਸਾਰ ਅੱਜ 29 ਜਨਵਰੀ ਨੂੰ 10 ਗ੍ਰਾਮ 24 ਕੈਰੇਟ ਦੇ ਭਾਅ 11,486 ਰੁਪਏ ਵਧ ਕੇ 1,76,121 ਰੁਪਏ ‘ਤੇ ਪਹੁੰਚ ਗਿਆ। ਤਿੰਨ ਦਿਨ ਵਿੱਚ ਸੋਨਾ 21,811 ਮਹਿੰਗਾ ਹੋਇਆ ਹੈ। ਲੰਘੀ 23 ਜਨਵਰੀ ਨੂੰ 24 ਕੈਰੇਟ […]

Articles

ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਭਾਸ਼ਣ ਨਾਲ ਲੋਕ ਸਭਾ ਦੇ ਬਜਟ ਸੈਸ਼ਨ ਦੀ ਹੋਈ ਸ਼ੁਰੂਆਤ

Posted on

ਨਵੀਂ ਦਿੱਲੀ : 18ਵੀਂ ਲੋਕ ਸਭਾ ਦੇ ਬਜਟ ਸੈਸ਼ਨ ਅੱਜ ਬੁੱਧਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਲੋਕ ਸਭਾ ਅਤੇ ਰਾਜ ਸਭਾ ਦੇ ਸਾਂਝੇ ਇਜਲਾਸ ਨੂੰ ਸੰਬੋਧਨ ਨਾਲ ਸ਼ੁਰੂ ਹੋਇਆ। ਰਾਸ਼ਟਰਪਤੀ ਨੇ ਕਿਹਾ ਕਿ ਸਰਕਾਰ ਦੇਸ਼ ਵਿੱਚ ਸਮਾਜਿਕ ਨਿਆਂ ਲਈ ਵਚਨਬੱਧ ਹੈ ਅਤੇ ਭ੍ਰਿਸ਼ਟਾਚਾਰ ਅਤੇ ਘੁਟਾਲਿਆਂ ਨਾਲ ਨਜਿੱਠਣ ਵਿੱਚ ਸਫਲ ਰਹੀ ਹੈ। ਰਾਸ਼ਟਰਪਤੀ ਨੇ ਆਪਣੇ ਭਾਸ਼ਣ […]

Articles

ਮੋਹਾਲੀ ਦੇ ਐਸ.ਐਸ.ਪੀ ਆਫਿਸ ਦੇ ਬਾਹਰ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ

Posted on

ਮੋਹਾਲੀ: ਮੋਹਾਲੀ ਦੇ ਐਸਐਸਪੀ ਆਫਿਸ ਦੇ ਬਾਹਰ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਰੁੜਕੀ ਦੇ ਰਹਿਣ ਵਾਲੇ ਗੁਰਵਿੰਦਰ ਵਜੋਂ ਮ੍ਰਿਤਕ ਦੀ ਪਛਾਣ ਹੋਈ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਫਾਇਰਿੰਗ ਦੀ ਸੂਚਨਾ ਮਿਲਦੇ ਹੀ ਥਾਣਾ ਸੋਹਾਣਾ ਦੀ ਪੁਲਿਸ ਅਤੇ ਉੱਚ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ। ਮਾਮਲੇ […]

Articles

ਬੀਬੀ ਰਾਜਿੰਦਰ ਕੌਰ ਭੱਠਲ ਦੇ ਬਿਆਨ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਸਿਆ ਤੰਜ਼

Posted on

ਚੰਡੀਗੜ੍ਹ:  ਗਿਆਨੀ ਹਰਪ੍ਰੀਤ ਸਿੰਘ ਨੇ ਬੀਬੀ ਰਾਜਿੰਦਰ ਕੌਰ ਭੱਠਲ ਦੇ ਬਿਆਨ ਉੱਤੇ ਕਿਹਾ ਹੈ ਕਿ ਕੀ ਸਰਕਾਰਾਂ ਬਣਾਉਣ ਲਈ ਕੀਤੇ ਜਾ ਰਹੇ ਬੰਬ ਧਮਾਕੇ ?’  ਉਨ੍ਹਾਂ ਨੇ ਕਿਹਾ ਹੈ ਕਿ ਬੀਬੀ ਦੇ ਬਿਆਨ ਦੇ ਮਾਇਨੇ ਕੀ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਪਿਛਲੇ 70 ਸਾਲਾਂ ਤੋਂ ਪੰਜਾਬ ਵਿੱਚ […]

Articles

ਦਰਬਾਰ ਸਾਹਿਬ ਦੇ ਸਰੋਵਰ ‘ਚ ਵਜ਼ੂ ਕਰਨ ਵਾਲੇ ਨੂੰ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

Posted on

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰਵੋਰ ’ਚ ਵਜ਼ੂ ਕਰਕੇ ਬੇਅਦਬੀ ਕਰਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਨੌਜਵਾਨ ਸੁਭਾਨ ਰੰਗਰੇਜ਼ ਨੂੰ ਅੱਜ ਅੰਮ੍ਰਿਤਸਰ ਪੁਲਿਸ ਵਲੋਂ ਅਦਾਲਤ ’ਚ ਪੇਸ਼ ਕੀਤਾ ਗਿਆ। ਸੁਣਵਾਈ ਤੋਂ ਬਾਅਦ ਅਦਾਲਤ ਨੇ ਸੁਭਾਨ ਰੰਗਰੇਜ਼ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਸੁਭਾਨ ਰੰਗਰੇਜ਼ ਨੇ ਸ੍ਰੀ ਹਰਿਮੰਦਰ […]

Articles

ਡੀ.ਐਸ.ਪੀ. ਸੀਨੀਅਰਤਾ ਮਾਮਲੇ ’ਚ ਹਾਈ ਕੋਰਟ ਨੇ ਸੁਮੀਰ ਸਿੰਘ ਨੂੰ ਦਿੱਤਾ ਝਟਕਾ

Posted on

ਚੰਡੀਗੜ੍ਹ : ਪੰਜਾਬ ਪੁਲਿਸ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀ) ਸੁਮੀਰ ਸਿੰਘ, ਜਿਨ੍ਹਾਂ ਨੂੰ ਸਾਬਕਾ ਸੈਨਿਕ ਕੋਟੇ ਅਧੀਨ ਨਿਯੁਕਤ ਕੀਤਾ ਗਿਆ ਸੀ, ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਸੀਨੀਅਰਤਾ ਦੇ ਪੁਨਰ ਨਿਰਧਾਰਨ ਅਤੇ ਤਰੱਕੀ ਤੋਂ ਇਨਕਾਰ ਕਰਨ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ […]

Articles

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਕੁਰਲਾ ਕਰਨ ਵਾਲੇ ਮੁਸਲਿਮ ਨੌਜਵਾਨ ਖਿਲਾਫ਼ FIR ਦਰਜ

Posted on

ਅੰਮ੍ਰਿਤਸਰ: ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਕੁਰਲਾ ਕਰਨ ਵਾਲੇ ਮੁਸਲਿਮ ਨੌਜਵਾਨ ਨੂੰ ਲੈ ਕੇ ਵਿਵਾਦ ਜਾਰੀ  ਹੈ। ਨੌਜਵਾਨ ਨੇ ਦੋ ਵਾਰ ਮੁਆਫ਼ੀ ਮੰਗੀ ਹੈ, ਪਰ ਸਿੱਖ ਭਾਈਚਾਰਾ ਉਸ ਦੀਆਂ ਕਾਰਵਾਈਆਂ ਤੋਂ ਨਾਖੁਸ਼ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਹੁਣ ਨੌਜਵਾਨ ਖ਼ਿਲਾਫ਼ FIR ਦਰਜ ਕਰੇਗੀ। SGPC ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਨੇ ਇਸ […]

Articles

ਚਾਈਨਾ ਡੋਰ ਨੇ 15 ਸਾਲ ਦੇ ਤਰਨਜੋਤ ਸਿੰਘ ਦੀ ਲਈ ਜਾਨ, ਦੋਸਤ ਹੋਇਆ ਜ਼ਖ਼ਮੀ

Posted on

ਸਮਰਾਲਾ : ਲੁਧਿਆਣਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਰੋਹਲੇ ਦੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ 15 ਸਾਲ ਦੇ ਤਰਨਜੋਤ ਸਿੰਘ ਵਜੋਂ ਹੋਈ ਹੈ। ਤਰਨਜੋਤ ਸਿੰਘ 10ਵੀਂ ਜਮਾਤ ਵਿਚ ਪੜ੍ਹਦਾ ਸੀ ਅਤੇ ਉਸ ਨਾਲ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਅੱਜ ਮੋਟਰ […]

Articles

ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

Posted on

ਸ੍ਰੀ ਹਜ਼ੂਰ ਸਾਹਿਬ : ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨਾਲ ਸੰਬੰਧਤ ਸਮਾਗਮਾਂ ਦੀ ਅੱਜ ਸ਼ੁਰੂਆਤ ਹੋ ਗਈ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ੍ਰੀ ਹਜ਼ੂਰ ਸਾਹਿਬ ਪਹੁੰਚੇ ਅਤੇ ਨਤਮਸਤਕ ਹੋਏ। ਇਸ ਮੌਕੇ ਉਨਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ […]

Articles

ਪੰਜਾਬ ਦੇ ਤਿੰਨ ਸਰਹੱਦੀ ਜ਼ਿਲ੍ਹਿਆਂ ‘ਚ NIA ਦੀ ਛਾਪੇਮਾਰੀ, ਅੰਮ੍ਰਿਤਸਰ ਮੰਦਰ ਗ੍ਰਨੇਡ ਹਮਲੇ ਦਾ ਮੁਲਜ਼ਮ ਗ੍ਰਿਫ਼ਤਾਰ; ਤਿੰਨ ਗ੍ਰਨੇਡ ਬਰਾਮਦ

Posted on

ਅੰਮ੍ਰਿਤਸਰ : ਰਾਸ਼ਟਰੀ ਜਾਂਚ ਏਜੰਸੀ (NIA) ਨੇ ਸਾਲ 2025 ਦੇ ਅੰਮ੍ਰਿਤਸਰ ਮੰਦਰ ਗ੍ਰਨੇਡ ਅੱਤਵਾਦੀ ਹਮਲੇ ਦੀ ਜਾਂਚ ਦੇ ਸਬੰਧ ‘ਚ ਵੀਰਵਾਰ ਨੂੰ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ ਤੇ ਗੁਰਦਾਸਪੁਰ ‘ਚ ਤਲਾਸ਼ੀ ਮੁਹਿੰਮ ਚਲਾਈ। ਇਹ ਕਾਰਵਾਈ ਕੁੱਲ 10 ਟਿਕਾਣਿਆਂ ‘ਤੇ ਕੀਤੀ ਗਈ ਜਿਸ ਤੋਂ ਬਾਅਦ NIA ਨੇ ਇਕ ਗ੍ਰਨੇਡ ਸੁੱਟਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੇ […]