ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Posted onਮੋਹਾਲੀ : ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਧਮਕੀ ਭਰੀ ਕਾਲ ਆਈ ਹੈ । ਕਾਲ ਕਰਨ ਵਾਲੇ ਨੇ ਖੁਦ ਨੂੰ ਗੈਂਗਸਟਰ ਗੋਲਡੀ ਬਰਾੜ ਦੱਸਿਆ ਹੈ ਅਤੇ ਕਿਹਾ ਹੈ ਕਿ ਜੇਕਰ ਮੈਸੇਜ਼ ਨੂੰ ਇਗਨੋਰ ਕੀਤਾ ਤਾਂ ਗੋਲੀਆਂ ਨਹੀਂ ਸੰਭਾਲ ਪਾਵੇਂਗਾ। ਧਮਕੀ ਭਰੀ ਕਾਲ ਦਾ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਆਡੀਓ ਮੁਤਾਬਕ ਕਾਲ ਕਰਨ […]









