TMC ਨੇਤਾ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ, ਜਿਨਸੀ ਸੋਸ਼ਣ ਦੇ ਮੁਲਜ਼ਮ ਨੂੰ ਬਚਾਓਣ ਦੇ ਲੱਗੇ ਇਲਜ਼ਾਮ
Posted onਬੰਗਾਲ : ਪੱਛਮੀ ਬੰਗਾਲ ਦੇ ਮੱਧਮਗ੍ਰਾਮ ਵਿੱਚ ਇੱਕ ਸੱਤ ਸਾਲ ਦੀ ਬੱਚੀ ਉੱਤੇ ਜਿਨਸੀ ਸ਼ੋਸ਼ਣ ਦੇ ਦੋਸ਼ੀਆਂ ਨੂੰ ਬਚਾਉਣ ਲਈ ਸ਼ਨੀਵਾਰ ਅੱਧੀ ਰਾਤ ਨੂੰ ਇੱਕ ਸਥਾਨਕ ਟੀਐਮਸੀ ਨੇਤਾ ਦੇ ਘਰ ਉੱਤੇ ਪਿੰਡ ਵਾਸੀਆਂ ਨੇ ਹਮਲਾ ਕਰ ਦਿੱਤਾ। ਮੱਧਗ੍ਰਾਮ ਦੀ ਰੋਹੰਡਾ ਪੰਚਾਇਤ ਦੇ ਰਾਜਬਾੜੀ ਇਲਾਕੇ ‘ਚ ਇਹ ਘਟਨਾ ਸਾਹਮਣੇ ਆਉਣ ‘ਤੇ ਸਥਾਨਕ ਲੋਕ ਭੜਕ ਗਏ ਅਤੇ […]









