Articles

ਡਿੰਪੀ ਢਿੱਲੋਂ ਨੂੰ AAP ਵਿੱਚ ਸ਼ਾਮਿਲ ਕਰਵਾਉਣ ਤੋਂ ਬਾਅਦ CM ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ

Posted on

ਗਿੱਦੜਬਾਹਾ : ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਗਿੱਦੜਬਾਹਾ ਵਿਖੇ ਡਿੰਪੀ ਢਿੱਲੋਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਸੀਐਮ ਮਾਨ ਦਾ ਕਹਿਣਾ ਹੈ ਕਿ ਮੈਂ ਇਸ ਇਲਾਕੇ ਦੇ ਪਿੰਡਾਂ ਦੀ ਫਿਰਨੀਆਂ ਵੀ ਜਾਣਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਡਿੰਪੀ ਢਿੱਲੋਂ ਨਾਲ ਮੇਰੀ ਪਰਿਵਾਰਕ ਸਾਂਝ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਮਨਪ੍ਰੀਤ […]

Articles

ਅਧਿਆਪਕਾਂ ਨੂੰ ਡਿਊਟੀ ਮੈਜਿਸਟ੍ਰੇਟ ਵਜੋਂ ਤਾਇਨਾਤ ਕਰਨ ਦਾ ‘ਆਪ’ ਦਾ ਫੈਸਲਾ ਅਯੋਗਤਾ ਦੀ ਤਾਜ਼ਾ ਉਦਾਹਰਨ : ਰਾਜਾ ਵੜਿੰਗ

Posted on

ਸੰਗਰੂਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਅਧਿਆਪਕਾਂ ਨੂੰ ‘ਡਿਊਟੀ ਮੈਜਿਸਟਰੇਟ’ ਵਜੋਂ ਤਾਇਨਾਤ ਕਰਨ ਦੇ ਹਾਲ ਹੀ ਵਿੱਚ ਲਏ ਫੈਸਲੇ ਦੀ ਨਿਖੇਧੀ ਕਰਦਿਆਂ ਇਸਨੂੰ ਅਯੋਗਤਾ ਦੀ ਮਿਸਾਲ ਕਰਾਰ ਦਿੱਤਾ ਹੈ। ਉਨ੍ਹਾਂ ਨੇ ਇਸ […]

Articles

ਕੰਨਿਆ ਭਰੂਣ ਹੱਤਿਆ ਖਾਸ ਕਰ ਕੇ ਹਰਿਆਣਾ ਅਤੇ ਪੰਜਾਬ ਵਿੱਚ ਇੱਕ ਗੰਭੀਰ ਸਮੱਸਿਆ: ਹਾਈ ਕੋਰਟ 

Posted on

 ਪੰਜਾਬ ਅਤੇ ਹਰਿਆਣਾ ਵਿੱਚ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਲਿੰਗ ਨਿਰਧਾਰਨ ਰੈਕੇਟ ਚਲਾਉਣ ਦੇ ਦੋਸ਼ੀ ਹਿਸਾਰ ਜ਼ਿਲ੍ਹੇ ਦੇ ਇੱਕ ਡਾਕਟਰ ਦੀ ਅਗਾਊਂ ਜ਼ਮਾਨਤ ਨੂੰ ਰੱਦ ਕਰਦਿਆਂ ਹਾਈ ਕੋਰਟ ਨੇ ਕਿਹਾ ਕਿ ਕੰਨਿਆ ਭਰੂਣ ਹੱਤਿਆ ਖਾਸ ਕਰਕੇ ਹਰਿਆਣਾ ਅਤੇ ਪੰਜਾਬ ਵਿੱਚ ਇੱਕ ਗੰਭੀਰ ਸਮੱਸਿਆ ਹੈ।  ਜਸਟਿਸ ਮੰਜਰੀ ਨਹਿਰੂ ਕੌਲ ਨੇ ਡਾ: ਅਨੰਤ ਰਾਮ ਦੀ ਅਗਾਊਂ ਜ਼ਮਾਨਤ ਰੱਦ […]

Articles

ਗਰੀਬ ਪਰਿਵਾਰ ਦੀ ਚਮਕੀ ਕਿਸਮਤ; 2.5 ਕਰੋੜ ਰੁਪਏ ਦੀ ਲੱਗੀ ਲਾਟਰੀ

Posted on

ਆਦਮਪੁਰ : ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਆਦਮਪੁਰ ਕਸਬੇ ਵਿੱਚ ਇੱਕ ਬਜ਼ੁਰਗ ਨੇ 2.5 ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ। 67 ਸਾਲਾ ਪ੍ਰੀਤਮ ਲਾਲ ਜੱਗੀ ਨੇ ਰੱਖੜੀ ਦੇ ਮੌਕੇ ‘ਤੇ ਇਹ ਲਾਟਰੀ ਟਿਕਟ ਸਿਰਫ 500 ਰੁਪਏ ‘ਚ ਖਰੀਦੀ ਸੀ। ਪ੍ਰੀਤਮ ਸਿੰਘ ਨੇ ਦੱਸਿਆ ਕਿ ਉਹ ਕਬਾੜੀਏ ਦਾ ਕੰਮ ਕਰਦਾ ਹੈ ਅਤੇ ਪਿਛਲੇ 50 ਸਾਲਾਂ ਤੋਂ […]

Articles

ਮੀਂਹ ਕਾਰਨ ਲੋਕਾਂ ‘ਚ ਹਾਹਾਕਾਰ 3 ਲੋਕਾਂ ਦੀ ਮੌਤ

Posted on

ਗੁਜਰਾਤ : ਅਗਲੇ ਕੁਝ ਦਿਨਾਂ ਤੱਕ ਗੁਜਰਾਤ ਅਤੇ ਸੌਰਾਸ਼ਟਰ ਖੇਤਰ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਸੋਮਵਾਰ ਅਤੇ ਮੰਗਲਵਾਰ ਦੀ ਸਵੇਰ ਨੂੰ ਰਾਜ ਵਿੱਚ ਭਾਰੀ ਮੀਂਹ ਪਿਆ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਅਤੇ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ […]

Articles

 ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਵਿਦਿਆਰਥੀ ਦੀ ਹੋਈ ਮੌਤ

Posted on

ਅਬੋਹਰ : ਅਬੋਹਰ ਦੇ ਪਿੰਡ ਆਲਮਗੜ੍ਹ ਦੇ ਰਹਿਣ ਵਾਲੇ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਨੇ ਦੇਰ ਰਾਤ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਵਿਦਿਆਰਥੀ ਦੀ ਲਾਸ਼ ਅੱਜ ਸਵੇਰੇ ਰੇਲਵੇ ਲਾਈਨਾਂ ‘ਤੇ ਪਈ ਮਿਲੀ। ਸੂਚਨਾ ਮਿਲਣ ‘ਤੇ ਜੀਆਰਪੀ ਨੇ ਪਹੁੰਚ ਕੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਲਾਸ਼ ਨੂੰ ਹਸਪਤਾਲ ਦੇ […]

Articles

ਕੇਰਲ ਦੇ ਮੁੱਖ ਮੰਤਰੀ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ

Posted on

ਕੇਰਲ : ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਅੱਜ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰਕੀ ਅਨੁਸਾਰ ਇਸ ਮੀਟਿੰਗ ਵਿਚ ਵਾਇਨਾਡ ਦੇ ਮੁੜ ਵਸੇਬੇ ਬਾਰੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਰਾਜ ਸਰਕਾਰ ਨੇ ਕੇਂਦਰ ਵਲੋਂ ਮੰਗਿਆ ਗਿਆ ਇਕ ਵਿਸਤ੍ਰਿਤ ਮੈਮੋਰੰਡਮ ਵੀ ਸੌਂਪਿਆ ਹੈ।

Articles

ਫਰੂਖਾਬਾਦ ’ਚ ਅੰਬਾਂ ਦੇ ਬਾਗ਼ ਵਿਚ ਦੋ ਸਹੇਲੀਆਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ

Posted on

ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਫਰੂਖਾਬਾਦ ਜ਼ਿਲ੍ਹੇ ਵਿੱਚ ਇੱਕ ਅੰਬ ਦੇ ਬਾਗ ਵਿਚ ਦੋ ਸਹੇਲੀਆਂ ਦੀਆਂ ਲਾਸ਼ਾਂ ਇੱਕੋ ਦੁਪੱਟੇ ਨਾਲ ਦਰੱਖਤ ਨਾਲ ਲਟਕਦੀਆਂ ਮਿਲੀਆਂ। ਜਿਸ ਤੋਂ ਬਾਅਦ ਪਿੰਡ ‘ਚ ਸਨਸਨੀ ਫੈਲ ਗਈ। ਪਿੰਡ ਵਾਸੀਆਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਅਤੇ ਫੋਰੈਂਸਿਕ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਇਸ ਤੋਂ […]

Articles

ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਲਈ ਪੰਜਾਬ ਸਰਕਾਰ ਖਿਲਾਫ ਜੈ ਇੰਦਰ ਕੌਰ ਦੀ ਅਗਵਾਈ ‘ਚ ਰੋਸ ਪ੍ਰਦਰਸ਼ਨ

Posted on

ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਸੂਬੇ ਭਰ ਦੀਆਂ ਸੈਂਕੜੇ ਮਹਿਲਾ ਮੋਰਚਾ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਨਾਲ ਲੈ ਕੇ ਪੰਜਾਬ ਵਿੱਚ ਹਿੰਸਕ ਅਪਰਾਧਾਂ ਵਿੱਚ ਹੋ ਰਹੇ ਚਿੰਤਾਜਨਕ ਵਾਧੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ।  ਇਕੱਠ ਨੂੰ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ […]

Articles

ਭੂਤ ਕੱਢਣ ਦੇ ਨਾਂਅ ‘ਤੇ ਮੁੰਡੇ ਨੂੰ ਕਤਲ ਕਰਨ ਵਾਲਾ ਪਾਦਰੀ ਗ੍ਰਿਫ਼ਤਾਰ

Posted on

ਗੁਰਦਾਸਪੁਰ : ਭੂਤ ਕੱਢਣ ਦੇ ਨਾਂਅ ਉੱਤੇ ਇਕ ਮੁੰਡੇ ਨੂੰ ਕੁੱਟ-ਕੁੱਟ ਕੇ ਮਾਰਨ ਵਾਲਾ ਪਾਦਰੀ ਜੈਕਬ ਮਸੀਹ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ। ਪੁਲਿਸ ਨੇ 8 ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਾਕੀ ਦੇ ਮੁਲਾਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ। ਕੀ ਹੈ ਪੂਰਾ ਮਾਮਲਾ […]