ਭਾਜਪਾ ਨੂੰ ਵੱਡਾ ਝਟਕਾ, ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ ‘ਚ ਸ਼ਾਮਲ
Posted onਚੰਡੀਗੜ : ਜਲੰਧਰ ‘ਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਭਾਜਪਾ ਐੱਸ.ਸੀ. ਮੋਰਚਾ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਭਾਰਤੀ ਜਨਤਾ ਪਾਰਟੀ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ। ਰੌਬਿਨ ਸਾਂਪਲਾ ਜਲੰਧਰ ਦੇ ਇੱਕ ਨਾਮਵਰ ਐਸ.ਸੀ. ਆਗੂ ਹਨ ਅਤੇ ਉਨ੍ਹਾਂ ਦੀ ਨੌਜਵਾਨਾਂ (ਯੂਥ) ਵਿੱਚ ਚੰਗੀ ਪੈਠ ਹੈ। ਮੁੱਖ ਮੰਤਰੀ ਭਗਵੰਤ ਮਾਨ […]