ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ
Posted onਚੰਡੀਗੜ੍ਹ: ਖਡੂਰ ਸਾਹਬ ਤੋਂ ਸਾਂਸਦ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਖਿਲਾਫ ਹਾਈਕੋਰਟ ‘ਚ ਦਾਇਰ ਪਟੀਸ਼ਨ ‘ਤੇ ਅੱਜ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਐਨਐਸਏ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ਇਸ ਲਈ ਹਾਈ ਕੋਰਟ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਦਰਅਸਲ ਅੰਮ੍ਰਿਤਪਾਲ […]









