ਇੰਦਰਾ ਗਾਂਧੀ ਦੇ ਹਤਿਆਰੇ ਬੇਅੰਤ ਸਿੰਘ ਦਾ ਪੁੱਤਰ ਲੜੇਗਾ ਲੋਕ ਸਭਾ ਚੋਣ
Posted onਚੰਡੀਗੜ੍ਹ : ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਤਲਾਂ ‘ਚੋਂ ਇਕ ਬੇਅੰਤ ਸਿੰਘ ਦਾ ਪੁੱਤਰ ਸਰਬਜੀਤ ਸਿੰਘ ਲੋਕ ਸਭਾ ਚੋਣ ਲੜੇਗਾ। ਉਸ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਪੰਜਾਬ ਦੀ ਫਰੀਦਕੋਟ ਸੀਟ ਤੋਂ ਲੜੇਗਾ। ਸਰਬਜੀਤ ਸਿੰਘ ਨੇ ਦੱਸਿਆ ਕਿ ਫਰੀਦਕੋਟ ਦੇ ਕਈ ਲੋਕਾਂ ਨੇ ਉਨ੍ਹਾਂ ਨੂੰ ਚੋਣ ਲੜਨ ਲਈ […]