ਮਰੀਕਾ ’ਚ ਪੰਜਾਬੀ ਦਾ ਗੋਲੀਆਂ ਮਾਰ ਕੇ ਕਤਲ
Posted onਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ ਜਾਨਾਂ ਵੀ ਗੁਆ ਰਹੇ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਅਮਰੀਕਾ ਤੋਂ ਸਾਹਮਣੇ ਆ ਰਹੀ ਹੈ। ਜਿਥੇ ਪੰਜਾਬੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਵਨੁਸਾਰ ਸ਼ਿਕਾਗੋ ਵਿਖੇ ਅਅਫ਼ਰੀਕਾ ਮੂਲ ਦੇ ਅਮਰੀਕੀ ਵਿਅਕਤੀ ਨੇ ਲੀਕਰ ਸਟੋਰ ਦੇ […]









