ਇਸ਼ਤਿਹਾਰਾਂ ‘ਤੇ ਖਰਚੇ 90 ਲੱਖ ਰੁਪਏ ਵਿਆਜ਼ ਸਮੇਤ ਕੀਤੇ ਜਾਣ ਵਸੂਲ: ਬਲਦੇਵ ਸਿੰਘ ਸਿਰਸਾ
Posted onਸੁਖਬੀਰ ਸਿੰਘ ਬਾਦਲ ਅਤੇ ਬਾਗ਼ੀ ਧੜੇ ਨੂੰ ਲੈ ਕੇ ਬਲਦੇਵ ਸਿੰਘ ਸਿਰਸਾ ਨੇ ਵੱਡੇ ਖੁਲਾਸੇ ਕੀਤੇ ਹਨ। ਬਲਦੇਵ ਸਿੰਘ ਸਿਰਸਾ ਨੇ ਜਥੇਦਾਰ ਰਘਬੀਰ ਸਿੰਘ ਨੂੰ ਮੰਗ ਪੱਤਰ ਦਿੱਤਾ ਅਤੇ ਉਨ੍ਹਾਂ ਨਾਲ ਪੰਥ ਬਾਰੇ ਵਿਚਾਰ ਚਰਚਾ ਕੀਤੀ। ਇਸ ਮੌਕੇ ਬਲਦੇਵ ਸਿੰਘ ਸਿਰਸਾ ਦਾ ਕਹਿਣਾ ਹੈ ਕਿ ਜਥੇਦਾਰ ਨੂੰ ਮੰਗ ਪੱਤਰ ਸੌਂਪਿਆ ਹੈ ਅਤੇ ਮੰਗ ਕੀਤੀ ਹੈ […]









