ਜਾਪਾਨ ‘ਚ ਲੈਂਡਿੰਗ ਦੌਰਾਨ ਸਿੰਗਾਪੁਰ ਏਅਰਲਾਈਨਜ਼ ਦੇ ਜਹਾਜ਼ ‘ਚ ਧੂੰਏਂ ਕਾਰਨ ਮਚੀ ਹਫ਼ੜਾ-ਦਫ਼ੜੀ, ਪੂਰਾ ਰਨਵੇ ਬੰਦ
Posted onਟੋਕੀਓ : ਜਾਪਾਨ ਦੇ ਨਾਰਿਤਾ ਹਵਾਈ ਅੱਡੇ ‘ਤੇ ਸੋਮਵਾਰ ਨੂੰ ਉਸ ਸਮੇਂ ਹੜਕੰਪ( ਮਚ ਗਿਆ ਜਦੋਂ ਸਿੰਗਾਪੁਰ ਏਅਰਲਾਈਨਜ਼ ਦੇ ਜਹਾਜ਼ ਨੂੰ ਲੈਂਡ ਕਰਦੇ ਸਮੇਂ ਅਚਾਨਕ ਧੂੰਆਂ ਉੱਠਣ ਲੱਗਾ। ਘਟਨਾ ਤੋਂ ਬਾਅਦ ਨਰਿਤਾ ਹਵਾਈ ਅੱਡੇ ਦਾ ਰਨਵੇਅ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਸੀ। ਹਾਲਾਂਕਿ ਖੁਸ਼ਕਿਸਮਤੀ ਰਹੀ ਕਿ ਹਾਦਸੇ ‘ਚ ਕੋਈ ਵੀ ਯਾਤਰੀ ਜ਼ਖਮੀ ਨਹੀਂ ਹੋਇਆ। […]









