ਕੇਜਰੀਵਾਲ ਦੀ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ
Posted onਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੇ ਵਕੀਲ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਜ਼ਮਾਨਤ ਨਿਯਮ ਹੈ ਅਤੇ ਜੇਲ੍ਹ ਅਪਵਾਦ ਹੈ। ਉਨ੍ਹਾਂ ਕਿਹਾ ਕਿ ਇਸੇ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦਿੰਦੇ ਹੋਏ ਇਹ ਗੱਲ ਕਹੀ ਸੀ। ਕੇਜਰੀਵਾਲ ਨੇ ਸੀ.ਬੀ.ਆਈ. ਦੀ ਗ੍ਰਿਫਤਾਰੀ ਖਿਲਾਫ ਅਤੇ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ, ਜਿਸ ਦੀ […]









