ਗੁਰੂ ਗ੍ਰੰਥ ਸਾਹਿਬ ਜੀ ਦੁਨੀਆ ਭਰ ਦੇ ਕਰੋੜਾਂ ਲੋਕਾਂ ਨੂੰ ਦੂਜਿਆਂ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦੇ ਹਨ – ਪ੍ਰਧਾਨ ਮੰਤਰੀ ਮੋਦੀ
Posted onਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਗੁਰੂ ਗ੍ਰੰਥ ਸਾਹਿਬ’ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਧਾਰਮਿਕ ਗ੍ਰੰਥ ਦੁਨੀਆ ਭਰ ਦੇ ਕਰੋੜਾਂ ਲੋਕਾਂ ਨੂੰ ਦੂਜਿਆਂ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦਾ ਹੈ। ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਮੋਦੀ ਨੇ ਟਵਿੱਟਰ ‘ਤੇ ਇਕ ਪੋਸਟ ‘ਚ ਕਿਹਾ ਕਿ […]









