Articles

ਮੁੱਖ ਦੋਸ਼ੀ ਕਾਸੀਰੈੱਡੀ ਦੇ ਰਿਮਾਂਡ ਨੋਟ ਵਿੱਚ 3200 ਕਰੋੜ ਰੁਪਏ ਦੇ ਘੁਟਾਲੇ ਦੇ ਇਲਜ਼ਾਮ

Posted on

ਅਮਰਾਵਤੀ: ਆਂਧਰਾ ਪ੍ਰਦੇਸ਼ ਵਿੱਚ 3,200 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਦੇ ਕਥਿਤ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਦੌਰਾਨ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਜਾਰੀ ਕੀਤੇ ਗਏ ਰਿਮਾਂਡ ਨੋਟ ਵਿੱਚ ਦੋਸ਼ ਲਗਾਇਆ ਗਿਆ ਹੈ ਕਿ YSRCP ਦੇ ਚੋਟੀ ਦੇ ਆਗੂ ਸ਼ਰਾਬ ਦੇ ਬ੍ਰਾਂਡਾਂ ਤੋਂ ਪ੍ਰਤੀ ਮਹੀਨਾ 50-60 ਕਰੋੜ ਰੁਪਏ ਦੀ ਰਿਸ਼ਵਤ ਵਸੂਲ ਰਹੇ ਸਨ ਜਿਨ੍ਹਾਂ ਨੂੰ ਸਰਕਾਰੀ […]

Articles

ਹੈਰੀਟੇਜ ਫੈਸਟੀਵਲ ਦੌਰਾਨ ਵੱਡਾ ਹਾਦਸਾ, ਬੇਕਾਬੂ ਕਾਰ ਨਾਲ 9 ਦੀ ਮੌਤ, ਕਈ ਜ਼ਖ਼ਮੀ

Posted on

ਵੈਨਕੂਵਰ : ਕੈਨੇਡਾ ਵਿੱਚ ਫਿਲੀਪੀਨੋ ਹੈਰੀਟੇਜ ਫੈਸਟੀਵਲ ਦੌਰਾਨ ਇੱਕ ਵਿਅਕਤੀ ਨੇ ਆਪਣੀ ਕਾਰ ਭੀੜ ਉੱਤੇ ਚੜ੍ਹਾ ਦਿੱਤੀ, ਜਿਸ ਕਾਰਨ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਵੈਨਕੂਵਰ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਤਿਉਹਾਰ ਦੌਰਾਨ ਇੱਕ ਵਿਅਕਤੀ ਨੇ ਭੀੜ ਵਿੱਚ ਕਾਰ ਚੜ੍ਹਾ ਦਿੱਤੀ ਜਿਸ ਕਾਰਨ ਨੌਂ ਲੋਕਾਂ ਦੀ ਮੌਤ ਹੋ ਗਈ। […]

Articles

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ ‘ਤੇ ਵੱਡਾ ਧਮਾਕਾ, 200 ਤੋਂ ਵਧ ਲੋਕ ਜ਼ਖਮੀ

Posted on

ਨਵੀਂ ਦਿੱਲੀ : ਈਰਾਨ ਦੇ ਦੱਖਣੀ ਸ਼ਹਿਰ ਬੰਦਰ ਅੱਬਾਸ ਵਿੱਚ ਸ਼ਹੀਦ ਰਾਜਾਈ ਬੰਦਰਗਾਹ ‘ਤੇ ਸ਼ਨੀਵਾਰ ਨੂੰ ਇੱਕ ਜ਼ਬਰਦਸਤ ਧਮਾਕਾ ਹੋਇਆ, ਜਿਸ ਵਿੱਚ ਘੱਟੋ-ਘੱਟ 200 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਹ ਧਮਾਕਾ ਓਮਾਨ ਵਿੱਚ ਅਮਰੀਕਾ ਨਾਲ ਈਰਾਨ ਦੇ ਤੀਜੇ ਦੌਰ ਦੀ ਪ੍ਰਮਾਣੂ ਗੱਲਬਾਤ ਸ਼ੁਰੂ ਹੋਣ ‘ਤੇ ਹੋਇਆ, ਹਾਲਾਂਕਿ ਧਮਾਕੇ ਦਾ ਕਾਰਨ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ। […]

Articles

‘ਫੌਜੀ ਕਾਰਵਾਈ ਨਾਲ ਸਬੰਧਤ ਵੀਡੀਓ…’ ਪਹਿਲਗਾਮ ਹਮਲੇ ਤੋਂ ਬਾਅਦ, ਸਰਕਾਰ ਨੇ ਮੀਡੀਆ ਲਈ ਜਾਰੀ ਕੀਤੀ ਐਡਵਾਈਜ਼ਰੀ

Posted on

ਨਵੀਂ ਦਿੱਲੀ : ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੂਰੇ ਦੇਸ਼ ਵਿੱਚ ਸੁਰੱਖਿਆ ਨੂੰ ਲੈ ਕੇ ਹਾਈ ਅਲਰਟ ਹੈ। ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਨੂੰ ਖਤਮ ਕਰਨ ਲਈ ਸੁਰੱਖਿਆ ਬਲ ਲਗਾਤਾਰ ਕਾਰਵਾਈਆਂ ਕਰ ਰਹੇ ਹਨ। ਹੁਣ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਵੀ ਇਸ ਸਬੰਧ ਵਿੱਚ ਇੱਕ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਸਾਰੇ […]

Articles

ਖੇਤੀਬਾੜੀ ਮੰਤਰੀ ਦਾ ਐਲਾਨ, ਪਾਤੜਾਂ ਨੂੰ ਜਲਦ ਮਿਲੇਗਾ ਨਵੀਂ ਮਾਡਲ ਅਨਾਜ ਮੰਡੀ ਦਾ ਤੋਹਫ਼ਾ, ਤਿਆਰੀਆਂ ਮੁਕੰਮਲ

Posted on

ਪਾਤੜਾਂ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਹਿੰਗਾ ਸਿੰਘ ਬਰਾੜ ਨੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ, ਚੇਤਨ ਸਿੰਘ ਜੌੜਾਮਾਜਰਾ, ਅਜੀਤਪਾਲ ਸਿੰਘ ਕੋਹਲੀ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਸਮੇਤ ਹੋਰਨਾਂ ਦੀ ਮੌਜੂਦਗੀ ‘ਚ ਅੱਜ ਇੱਥੇ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। […]

Articles

ਸਰਕਾਰ ਨੇ ਚੈਨਲਾਂ ਨੂੰ ਜਾਰੀ ਕੀਤੀਆਂ ਹਦਾਇਤਾਂ, ‘ਰੱਖਿਆ ਕਾਰਜਾਂ, ਸੁਰੱਖਿਆ ਬਲਾਂ ਦੀਆਂ ਗਤੀਵਿਧੀਆਂ ਦੇ ਲਾਈਵ ਪ੍ਰਸਾਰਣ ਤੋਂ ਬਚੋ’

Posted on

ਨਵੀਂ ਦਿੱਲੀ: ਸਰਕਾਰ ਨੇ ਸ਼ਨੀਵਾਰ ਨੂੰ ਮੀਡੀਆ ਨੂੰ ਰੱਖਿਆ ਕਾਰਜਾਂ ਅਤੇ ਸੁਰੱਖਿਆ ਬਲਾਂ ਦੀਆਂ ਗਤੀਵਿਧੀਆਂ ਦੇ ਲਾਈਵ ਪ੍ਰਸਾਰਣ ਤੋਂ ਬਚਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀ ਜਾਣਕਾਰੀ ਪ੍ਰਦਾਨ ਕਰਨ ਨਾਲ ਜਾਣਬੁੱਝ ਕੇ ਜਾਂ ਅਣਜਾਣੇ ਵਿੱਚ ਦੁਸ਼ਮਣ ਅਨਸਰਾਂ ਦੀ ਮਦਦ ਹੋ ਸਕਦੀ ਹੈ। ਇਹ ਸਲਾਹ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਰੱਖਿਆ ਮਾਮਲਿਆਂ […]

Articles

ਮੋਹਾਲੀ ਸਾਈਬਰ ਕ੍ਰਾਈਮ ਥਾਣੇ ’ਚ ਪੇਸ਼ ਹੋਏ ਪ੍ਰਤਾਪ ਬਾਜਵਾ

Posted on

ਮੁਹਾਲੀ : ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਸਾਈਬਰ ਥਾਣੇ ਵਿਖੇ ਪੇਸ਼ ਹੋਏ ਹਨ। ਬੀਤੀ ਰਾਤ ਮੁਹਾਲੀ ਪੁਲਿਸ ਵਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਅੱਜ ਇਥੇ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਸੀ।  32 ਬੰਬਾਂ ਵਾਲਾ ਬਿਆਨ ਦੇਣ ਕਾਰਨ ਉਨ੍ਹਾਂ ਉੱਤੇ ਮਾਮਲਾ ਦਰਜ ਹੋਇਆ ਸੀ। ਅਤੇ ਇੱਕ ਵਾਰ ਪਹਿਲਾਂ ਵੀ ਪੁਲਿਸ ਉਨ੍ਹਾਂ ਕੋਲੋਂ ਪੁੱਛਗਿੱਛ ਕਰ ਚੁੱਕੀ ਹੈ। ਇਸ […]

Articles

ਨਿਆਂਇਕ ਹਿਰਾਸਤ ਵਿਚ ਭੇਜਿਆ ਬਰਖ਼ਾਸਤ ਮਹਿਲਾ ਕਾਂਸਟੇਬਲ ਦਾ ਸਾਥੀ

Posted on

 ਚਿੱਟੇ ਦੇ ਨਾਲ ਫੜ੍ਹੀ ਗਈ ਬਰਖ਼ਾਸਤ ਮਹਿਲਾ ਕਾਂਸਟੇਬਲ ਦੇ ਸਾਥੀ ਬਲਵਿੰਦਰ ਸਿੰਘ ਸੋਨੂੰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਦੱਸ ਦੇਈਏ ਕਿ 3 ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਬਲਵਿੰਦਰ ਸਿੰਘ ਸੋਨੂੰ ਨੂੰ ਬਠਿੰਡਾ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਜਿਥੇ ਮਾਣਯੋਗ ਅਦਾਲਤ ਨੇ 14 ਦਿਨ ਦੀ ਨਿਆਂਇਕ ਹਿਰਾਸਤ […]

Articles

ਪਾਕਿਸਤਾਨ ਦੇ ਕਵੇਟਾ ਵਿੱਚ ਧਮਾਕਾ, ਮਾਰੇ ਗਏ ਚਾਰ ਪਾਕਿਸਤਾਨੀ ਸੈਨਿਕ

Posted on

ਬਲੋਚਿਸਤਾਨ : ਬਲੋਚਿਸਤਾਨ ਵਿੱਚ ਪਾਕਿਸਤਾਨੀ ਫ਼ੌਜ ‘ਤੇ ਵੱਡਾ ਹਮਲਾ ਹੋਇਆ ਹੈ। ਬਲੋਚਿਸਤਾਨ ਸੂਬੇ ਦੇ ਕਵੇਟਾ ਵਿੱਚ ਮਾਰਗਟ ਚੈੱਕਪੋਸਟ ਨੇੜੇ ਇੱਕ ਵਾਹਨ ਨੇੜੇ ਹੋਏ ਇੱਕ ਸ਼ਕਤੀਸ਼ਾਲੀ ਧਮਾਕੇ ਵਿੱਚ ਘੱਟੋ-ਘੱਟ ਚਾਰ ਅਰਧ ਸੈਨਿਕ ਜਵਾਨ ਮਾਰੇ ਗਏ। ਅਧਿਕਾਰਤ ਸੂਤਰਾਂ ਅਨੁਸਾਰ ਹਮਲੇ ਵਿੱਚ ਤਿੰਨ ਲੋਕ ਜ਼ਖ਼ਮੀ ਹੋਏ ਹਨ। ਇਸ ਹਮਲੇ ਦਾ ਦੋਸ਼ ਬਲੋਚ ਬਾਗੀਆਂ ‘ਤੇ ਲਗਾਇਆ ਜਾ ਰਿਹਾ ਹੈ, ਜਿਨ੍ਹਾਂ […]

Articles

ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਸਰਕਾਰ ਦਾ ਵੱਡਾ ਫੈਸਲਾ, ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ੇ ਮੁਅੱਤਲ, ਕਿਹਾ 72 ਘੰਟਿਆਂ ‘ਚ ਛੱਡ ਜਾਓ ਭਾਰਤ

Posted on

ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ, ਭਾਰਤ ਸਰਕਾਰ ਨੇ ਪਾਕਿਸਤਾਨ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ। ਸਾਰੇ ਮੌਜੂਦਾ ਵੀਜ਼ੇ ਰੱਦ, ਸਿਰਫ ਮੈਡੀਕਲ ਵੀਜ਼ੇ ਨੂੰ ਸੀਮਤ ਛੋਟ ਭਾਰਤ ਸਰਕਾਰ ਦੇ ਅਨੁਸਾਰ, ਪਾਕਿਸਤਾਨ ਦੇ ਨਾਗਰਿਕਾਂ ਨੂੰ ਦਿੱਤੇ ਗਏ ਸਾਰੇ ਮੌਜੂਦਾ ਵੈਲਿਡ ਵੀਜ਼ੇ […]