ਸੁਖਪਾਲ ਸਿੰਘ ਖਹਿਰਾ ਦੇ ਬਿਆਨ ਲਈ ਪੂਰੀ ਕਾਂਗਰਸ ਪਾਰਟੀ ਮੰਗੇ ਮੁਆਫ਼ੀ : ਅਮਨ ਅਰੋੜਾ
Posted onਚੰਡੀਗੜ੍ਹ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਦੀਆਂ ਤੋਂ ਵੰਸ਼ ਮਾਂ ਦੀ ਕੁੱਖ ਤੋਂ ਚੱਲਦਾ ਆਇਆ ਹੈ । ਅੱਜ ਕਾਂਗਰਸ ਪਾਰਟੀ ਵੱਲੋਂ ਕੁੱਖ ਬਾਰੇ ਕਿਸ ਤਰ੍ਹਾਂ ਦੇ ਬਿਆਨ ਦਿੱਤੇ ਜਾਂਦੇ ਹਨ? ਸਰਕਾਰ ਦੀ ਯੋਜਨਾ ਮਹਿਲਾ ਸਸ਼ਕਤੀਕਰਨ ਲਈ ਹੈ । ਪੂਰੀ ਕਾਂਗਰਸ ਪਾਰਟੀ ਨੂੰ ਸੁਖਪਾਲ ਸਿੰਘ ਖਹਿਰਾ ਦੇ ਬਿਆਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। […]









