ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੂੰ 15 ਅਗਸਤ ਦੇ ਮੌਕੇ ਵਧੀਆਂ ਕਾਰਗੁਜਾਰੀ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ
Posted onਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੂੰ ਇਸ ਉਪਲੱਬਧੀ ਲਈ ਬਹੁਤ ਬਹੁਤ ਮੁਬਾਰਕਾਂ ਬਲਵਿੰਦਰ ਸਿੰਘ ਸੈਣੀ, ਮੁੱਖ ਸੰਪਾਦਕ, ਅਦਾਰਾ ਪ੍ਰਾਈਮ ਉਦੇ ਅਖਬਾਰ/ਵੈਬ ਚੈਨਲ
ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੂੰ ਇਸ ਉਪਲੱਬਧੀ ਲਈ ਬਹੁਤ ਬਹੁਤ ਮੁਬਾਰਕਾਂ ਬਲਵਿੰਦਰ ਸਿੰਘ ਸੈਣੀ, ਮੁੱਖ ਸੰਪਾਦਕ, ਅਦਾਰਾ ਪ੍ਰਾਈਮ ਉਦੇ ਅਖਬਾਰ/ਵੈਬ ਚੈਨਲ
ਕਪੂਰਥਲਾ : ਕਪੂਰਥਲਾ ‘ਚ ਸਕੂਲ ਬੱਸ ਅਤੇ ਨਿੱਜੀ ਬੱਸ ਦੀ ਟੱਕਰ ਹੋ ਗਈ। ਹਾਦਸੇ ਵਿੱਚ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਦਕਿ ਸਕੂਲ ਬੱਸ ਦਾ ਕੰਡਕਟਰ ਅਤੇ ਕੇਅਰਟੇਕਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਐਸਜੀਐਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸਕੂਲ ਬੱਸ ਦਾ ਡਰਾਈਵਰ ਫਰਾਰ ਹੋ ਗਿਆ ਹੈ। ਘਟਨਾ ਸੁਭਾਨਪੁਰ ਰੋਡ ‘ਤੇ ਪਿੰਡ ਬੂਟ […]
ਵਿਨੇਸ਼ ਫੋਗਾਟ ਨੂੰ ਫਾਈਨਲ ਮੁਕਾਬਲੇ ਵਿਚ ਅਯੋਗ ਕਰਾਰ ਦਿੱਤੇ ਜਾਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਵਿਨੇਸ਼ ਫੋਗਾਟ, ਤੁਸੀਂ ਚੈਂਪੀਅਨਾਂ ਵਿੱਚੋਂ ਇੱਕ ਚੈਂਪੀਅਨ ਹੋ! ਤੁਸੀਂ ਭਾਰਤ ਦਾ ਮਾਣ ਹੋ ਅਤੇ ਹਰ ਭਾਰਤੀ ਲਈ ਪ੍ਰੇਰਣਾ ਹੋ। . ਪੈਰਿਸ ਓਲੰਪਿਕ ਤੋਂ ਬਾਹਰ ਕਰਨਾ ਬਹੁਤ ਦੁਖਦਾਇਕ ਹੈ। ਮੈਂ ਚਾਹੁੰਦਾ ਹਾਂ ਕਿ ਸ਼ਬਦ ਨਿਰਾਸ਼ਾ ਦੀ ਭਾਵਨਾ […]
ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਦੇ ਖਾਨੇਦ ਖੇਤਰ ‘ਚ ਕੱਲ ਸ਼ਾਮ ਅੱਤਵਾਦੀਆਂ ਨਾਲ ਮੁਕਾਬਲੇ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਖੇਤਰ ਵਿੱਚ ਸ਼ੱਕੀ ਗਤੀਵਿਧੀ ਬਾਰੇ ਸੂਚਨਾਵਾਂ ਮਿਲਣ ਤੋਂ ਬਾਅਦ, ਇੱਕ SADO ਨੂੰ ਮੰਗਲਵਾਰ ਨੂੰ ਲਾਂਚ ਕੀਤਾ ਗਿਆ ਸੀ। ਊਧਮਪੁਰ ਜ਼ਿਲ੍ਹੇ ਦੇ ਥਾਣਾ ਬਸੰਤਗੜ੍ਹ ਦੇ ਖਾਨੇਡ ਖੇਤਰ ‘ਚ ਅੱਤਵਾਦੀਆਂ ਦੇ ਇਕ ਸਮੂਹ […]
ਸੀਐਮ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਦਿਤਾ ਹੈ। ਉਨ੍ਹਾਂ ਦਿੱਲੀ ਏਅਰਪੋਰਟ ‘ਤੇ ਪੰਜਾਬੀਆਂ ਲਈ ਵਿਸ਼ੇਸ਼ ਕਾਊਂਟਰ ਖੋਲ੍ਹਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦਿੱਲੀ ਏਅਰਪੋਰਟ ‘ਤੇ ਸੁਵਿਧਾ ਕੇਂਦਰ ਸ਼ੁਰੂ ਕਰ ਰਹੀ ਹੈ। ਇਹ ਆਈਜੀਆਈ ਏਅਰਪੋਰਟ ਟਰਮੀਨਲ-3, ਨਵੀਂ ਦਿੱਲੀ ਵਿਖੇ ਸਥਿਤ ਹੋਵੇਗਾ। ਇਸ ਸੁਵਿਧਾ ਕੇਂਦਰ ਦਾ ਉਦੇਸ਼ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪ੍ਰਵਾਸੀ ਭਾਰਤੀਆਂ […]
ਜਗਰਾਓਂ : ਸਥਾਨਕ ਸ਼ਹਿਰ ’ਚ ਸਵੇਰੇ-ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਰਾਏਕੋਟ ਰੋਡ ਦੇ ਨੇੜੇ ਸਾਇੰਸ ਕਾਲਜ ਕੋਲ ਹੋਏ ਇਸ ਹਾਦਸੇ ’ਚ ਸ਼ਹਿਰ ਸਨਮਤੀ ਵਿਮਲ ਜੈਨ ਸਕੂਲ ਦੀ ਤੇਜ਼ ਰਫਤਾਰ ਵੈਨ, ਜੋ ਕਿ ਬੱਚਿਆਂ ਨੂੰ ਘਰ ਤੋਂ ਸਕੂਲ ਲੈ ਕੇ ਜਾ ਰਹੀ ਸੀ ਅਤੇ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਟੱਕਰ ਇੰਨੀ ਜਬਰਦਸਤ […]
ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ਵਿੱਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ।ਅੱਜ ਇੱਥੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ […]
ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ ‘ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪਟਿਆਲਾ-ਨਾਭਾ-ਮਲੇਰਕੋਟਲਾ ‘ਤੇ ਮੋਹਰਾਣਾ […]
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਅਡੋਪਸ਼ਨ ਏਜੰਸੀ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਬੇਸਹਾਰਾ ਤੇ ਅਨਾਥ ਬੱਚਿਆਂ ਨੂੰ ਗੋਦ ਲੈਣ ਸਬੰਧੀ ਢਾਂਚੇ ਨੂੰ ਮਜਬੂਤ ਕਰਨ ਲਈ 172 ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਜਾ ਰਹੀ ਹੈ। ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਨ ਫਾਰ […]