ਪੰਜਾਬ ਦੇ ਸਾਰੇ ਸਹਿਕਾਰੀ ਅਦਾਰੇ ਡੁੱਬ ਰਹੇ, ਪਰ ਕਿਸੇ ਨੂੰ ਕੋਈ ਪਰਵਾਹ ਨਹੀਂ – ਬਲਬੀਰ ਰਾਜੇਵਾਲ
Posted onਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੇ ਉੱਘੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਨੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਤਿੰਨ ਨੂੰ ਛੱਡ ਕੇ ਸਾਰੇ ਮਿਲਕ ਪਲਾਂਟ, ਇਕ ਦੋ ਨੂੰ ਛੱਡ ਕੇ ਸਾਰੀਆਂ ਖ਼ੰਡ ਮਿੱਲਾਂ, ਪੰਜਾਬ ਦੇ ਕੋ-ਆਪਰੇਟਿਵ ਅਤੇ ਲੈਂਡ ਮਾਰਗੇਜ […]









