PM ਨਰਿੰਦਰ ਮੋਦੀ ਨੇ ਆਪਣੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨਾਲ ਕੀਤੀ ਗੱਲਬਾਤ, ਦੁਵੱਲੇ ਸਬੰਧਾਂ ਦਾ ਲਿਆ ਜਾਇਜ਼ਾ
Posted onਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਆਪਣੇ ਆਸਟ੍ਰੇਲੀਆਈ ਹਮਰੁਤਬਾ ਐਂਥਨੀ ਅਲਬਾਨੀਜ਼ ਨਾਲ ਗੱਲ ਕੀਤੀ ਅਤੇ ਦੋਵਾਂ ਨੇਤਾਵਾਂ ਨੇ ‘ਕਵਾਡ’ ਸਮੇਤ ਕਈ ਪਲੇਟਫਾਰਮਾਂ ‘ਤੇ ਆਪਣੇ ਦੁਵੱਲੇ ਸਬੰਧਾਂ ਅਤੇ ਸਹਿਯੋਗ ਦਾ ਜਾਇਜ਼ਾ ਲਿਆ। ਮੋਦੀ ਨੇ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ, ‘ਮੇਰੇ ਦੋਸਤ ਐਂਥਨੀ ਅਲਬਾਨੀਜ਼ ਨਾਲ ਗੱਲ ਕਰ ਕੇ ਖੁਸ਼ੀ ਹੋਈ। “ਅਸੀਂ ਆਪਣੇ ਦੁਵੱਲੇ ਸਬੰਧਾਂ ਵਿੱਚ […]









