ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਦੀ ਗਿਣਤੀ ਅੱਠ, ਦਰਜਨ ਦਾ ਇਲਾਜ ਜਾਰੀ; ਪੁਲਿਸ ਨੇ ਮੁੱਖ ਦੋਸ਼ੀ ਨੂੰ ਕੀਤਾ ਕਾਬੂ
Posted onਸੰਗਰੂਰ 21 ਮਾਰਚ (ਬਿਊਰੋ): ਬੀਤੇ ਦਿਨ ਵਿੱਤ ਮੰਤਰੀ ਦੇ ਹਲਕਾ ਦਿੜਬਾ ਦੇ ਪਿੰਡ ਗੁੱਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਅੱਠ ਹੋ ਗਈ ਹੈ। ਦਰਜਨ ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ। ਮਰਨ ਵਾਲਿਆਂ ‘ਚੋਂ ਦੋ ਗੁੱਜਰਾਂ ਨੇੜਲੇ ਪਿੰਡ ਢੰਡੋਲੀ ਦੇ ਰਹਿਣ ਵਾਲੇ ਹਨ। ਦੱਸਿਆ ਜਾ ਰਿਹਾ ਹੈ ਕਿ ਆਸ-ਪਾਸ ਦੇ ਕਈ ਪਿੰਡਾਂ ਦੇ […]