ਕੋਟੇ ਦੇ ਵਿਰੋਧ ‘ਚ ਬਿਹਾਰ ‘ਚ ਟਰੇਨ-ਹਾਈਵੇਅ ਜਾਮ, ਰਾਜਸਥਾਨ ‘ਚ ਨਹੀਂ ਖੁੱਲ੍ਹੇ ਸਕੂਲ
Posted onਨਵੀਂ ਦਿੱਲੀ : ਅਨੁਸੂਚਿਤ ਜਾਤੀ ਅਤੇ ਜਨਜਾਤੀ ਰਿਜ਼ਰਵੇਸ਼ਨ ਵਿੱਚ ਕ੍ਰੀਮੀ ਲੇਅਰ ਨੂੰ ਲਾਗੂ ਕਰਨ ਦੀ ਇਜਾਜ਼ਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦੇ ਵਿਰੋਧ ਵਿੱਚ ਦਲਿਤ-ਆਦੀਵਾਸੀ ਸੰਗਠਨਾਂ ਨੇ ਬੁੱਧਵਾਰ ਨੂੰ 14 ਘੰਟੇ ਦੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਨੈਸ਼ਨਲ ਕਨਫੈਡਰੇਸ਼ਨ ਆਫ ਦਲਿਤ ਐਂਡ ਟ੍ਰਾਈਬਲ ਆਰਗੇਨਾਈਜ਼ੇਸ਼ਨ (ਐਨ.ਏ.ਸੀ.ਡੀ.ਏ.ਓ.ਆਰ.) ਨੇ ਅਦਾਲਤ ਦੇ ਇਸ ਫੈਸਲੇ ਨੂੰ ਦਲਿਤਾਂ ਅਤੇ ਆਦਿਵਾਸੀਆਂ […]









