ਅਣਐਲਾਨੇ ਕੱਟਾਂ ਨਾਲ ਸੂਬੇ ਦੀ ਅਰਥ ਵਿਵਸਥਾ ਤੇ ਝੋਨੇ ਦੀ ਲੁਆਈ ’ਤੇ ਪੈ ਰਿਹੈ ਮਾਰੂ ਅਸਰ : ਬਾਦਲ
Posted onਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿਚ ਬਿਜਲੀ ਦੇ ਅਣਐਲਾਨੇ ਕੱਟਾਂ ਨਾਲ ਸੂਬੇ ਦੀ ਅਰਥ ਵਿਵਸਥਾ ਅਤੇ ਝੋਨੇ ਦੀ ਲੁਆਈ ’ਤੇ ਮਾਰੂ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨਿਰੰਤਰ ਅੱਠ ਘੰਟੇ ਬਿਜਲੀ ਸਪਲਾਈ ਪ੍ਰਦਾਨ ਕਰਨ ਵਿਚ ਨਾਕਾਮ ਸਾਬਤ ਹੋਈ ਹੈ, ਕਿਸਾਨਾਂ ਨੂੰ ਸਿਰਫ਼ ਚਾਰ ਤੋਂ […]









