ਖਰੜ ਨਗਰ ਨਿਗਮ ਨੇ ਓਮ ਐਨਕਲੇਵ ਵਿੱਚ ਬਿਨਾਂ ਕਿਸੇ ਸਮੱਸਿਆ ਦੇ 10 ਫੁੱਟ ਡੂੰਘਾ ਅਤੇ 50 ਫੁੱਟ ਲੰਬਾ ਟੋਆ ਪੁੱਟਿਆ
Posted onਖਰੜ : ਬਿਨਾਂ ਕਿਸੇ ਪ੍ਰੇਸ਼ਾਨੀ ਦੇ ਅਤੇ ਬਿਨਾਂ ਕਿਸੇ ਦੀ ਮੰਗ ਦੇ ਖਰੜ ਨਗਰ ਨਿਗਮ ਦੇ ਅਧਿਕਾਰੀਆਂ ਨੇ ਓਮ ਐਨਕਲੇਵ ਦੇ ਅੰਦਰ 10 ਫੁੱਟ ਡੂੰਘਾ ਅਤੇ 50 ਫੁੱਟ ਲੰਬਾ ਟੋਆ ਪੁੱਟ ਕੇ ਉਥੇ ਰਹਿੰਦੇ ਲੋਕਾਂ ਦੀ ਜਾਨ ਖਤਰੇ ਵਿੱਚ ਪਾ ਦਿੱਤੀ ਹੈ। ਇਹ ਕਹਿਣਾ ਹੈ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਵਿਨੀਤ ਜੋਸ਼ੀ ਦਾ ਜਿਨਾਂ ਨੇ […]









