Articles

ਭ੍ਰਿਸ਼ਟਾਚਾਰ ਤਾਂ ਹੋਇਆ ਹੈ, ਤਾਂਹੀ ਤਾਂ ਬਿਹਾਰ ਦੇ ਪੁਲ ਡਿੱਗ ਰਹੇ ਹਨ- ਚਿਰਾਗ ਪਾਸਵਾਨ

Posted on

ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਇਕ ਇੰਟਰਵਿਊ ‘ਚ ਬਿਹਾਰ ਸਮੇਤ ਕਈ ਮੁੱਦਿਆਂ ‘ਤੇ ਆਪਣੀ ਰਾਏ ਜ਼ਾਹਰ ਕੀਤੀ ਹੈ। ਉਨ੍ਹਾਂ ਬਿਹਾਰ ਵਿੱਚ ਪੁਲਾਂ ਦੇ ਡਿੱਗਣ ਅਤੇ ਰਾਖਵੇਂਕਰਨ ਸਮੇਤ ਕਈ ਮੁੱਦਿਆਂ ‘ਤੇ ਖੁੱਲ੍ਹ ਕੇ ਆਪਣੀ ਰਾਏ ਪ੍ਰਗਟਾਈ। ਉਨ੍ਹਾਂ ਨੇ ਇਹ ਵੀ ਕਿਹਾ, ‘ਹਾਂ, ਮੈਂ ਨੈਪੋ ਕਿਡ ਹਾਂ। ਮੈਂ ਇਸ ਨੂੰ ਸਵੀਕਾਰ ਕਰਦਾ ਹਾਂ।’ ਇਸ ਦੇ ਨਾਲ ਹੀ […]

Articles

ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ, ਹੁਣ ਤੱਕ 8 ਆਰੋਪੀਆਂ ਨੂੰ ਕਾਬੂ

Posted on

ਹਰਿਆਣਾ : ਹਰਿਆਣਾ ਦੇ ਹਾਂਸੀ ‘ਚ ਬੀਤੀ ਰਾਤ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਉਮਰਾ ਰੋਡ ‘ਤੇ ਦੋਵਾਂ ਪਾਸਿਆਂ ਤੋਂ ਹੋਈ ਗੋਲ਼ੀਬਾਰੀ ‘ਚ ਤਿੰਨ ਬਦਮਾਸ਼ਾਂ ਨੂੰ ਲੱਤਾਂ ‘ਚ ਗੋਲ਼ੀਆਂ ਲੱਗੀਆਂ। ਤਿੰਨਾਂ ਨੂੰ ਹਾਂਸੀ ਦੇ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਸੂਤਰਾਂ ਅਨੁਸਾਰ ਇਹ ਤਿੰਨੋਂ ਬਦਮਾਸ਼ ਜੇਜੇਪੀ ਨੇਤਾ ਰਵਿੰਦਰ ਸੈਣੀ ਦੇ ਕਤਲ ਵਿਚ ਸ਼ਾਮਲ […]

Articles

ਇੰਗਲੈਂਡ ‘ਚ ਕਲਾਨੌਰ ਦੇ ਮਨਪ੍ਰੀਤ ਸਿੰਘ ਮੰਨੀ ਦੀ ਹਾਰਟ ਅਟੈਕ ਨਾਲ ਹੋਈ ਮੌਤ

Posted on

ਗੁਰਦਾਸਪੁਰ : ਕਲਾਨੌਰ ਦੇ ਮਨਪ੍ਰੀਤ ਸਿੰਘ ਮੰਨੀ ਸੁੰਦਰਪੁਰੀਆ ਦੀ ਇੰਗਲੈਂਡ ਚ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕੱਲ ਰਾਤ ਮਨਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਰਕੇ ਬੀਤੀ ਰਾਤ ਮੌਤ ਹੋ ਗਈ। ਜਿਵੇਂ ਹੀ ਇਹ ਖਬਰ ਇਲਾਕੇ ਦੇ ਲੋਕਾਂ ਵਿੱਚ […]

Articles

 1,50,000 ਰੁਪਏ ਰਿਸ਼ਵਤ ਲੈਂਦਾ ਪ੍ਰਾਇਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

Posted on

ਬਰਨਾਲਾ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਇਵੇਟ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ, ਜ਼ਿਲ੍ਹਾ ਬਰਨਾਲਾ ਨੂੰ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਇਸ ਤੋਂ ਪਹਿਲਾਂ ਮਹਿੰਦਰ ਸਿੰਘ ਵਾਸੀ […]

Articles

ਪੰਜਾਬ ’ਚ ਭਾਰੀ ਬਾਰਿਸ਼ ਪੈਣ ਨਾਲ ਤਾਪਮਾਨ ’ਚ ਆਈ ਗਿਰਾਵਟ 

Posted on

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿਚ ਹੁਣੇ – ਹੁਣੇ ਪਈ ਬਾਰਿਸ਼ ਨੇ ਮੌਸਮ ਸੁਹਾਵਣਾ ਕਰ ਦਿੱਤਾ ਹੈ। ਮਾਨਸੂਨ ‘ਚ ਇਕਦਮ ਗਿਰਾਵਟ ਆ ਗਈ ਹੈ, ਪਿਛਲੇ ਕੁਝ ਦਿਨਾਂ ਤੋਂ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਮੌਸਮ ਵਿਭਾਗ ਨੇ ਆਖਿਆ ਹੈ ਕਿ 17 ਜਾਂ 18 ਜੁਲਾਈ ਤੋਂ ਮੌਸਮ ਇਕ ਵਾਰ ਫਿਰ ਕਰਵਟ ਲੈ ਸਕਦਾ ਹੈ। ਹਲਕੀ ਬਾਰਿਸ਼ ਪੈਣ ਨਾਲ ਹੋਣ ਮੌਸਮ ਠੰਡਾ […]

Articles

ਕਿਸਾਨਾਂ ਵਲੋਂ ਦਿੱਲੀ ਕੂਚ ਦਾ ਕੀਤਾ ਗਿਆ ਐਲਾਨ 

Posted on

ਸ਼ੰਭੂ : ਅੱਜ ਇਥੇ ਕਿਸਾਨਾਂ ਵਲੋਂ ਪ੍ਰੈਸ ਕਾਨਫ਼ਰੰਸ ਕਰ ਆਪਣੀ ਅਗਲੀ ਰਣਨੀਤੀ ਬਾਰੇ ਦੱਸਿਆ ਗਿਆ। ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹਾਈਕੋਰਟ ਨੇ ਰਾਹ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ । ਸ਼ੰਭੂ ਬਾਰਡਰ ਦਾ ਰਾਹ ਖੁੱਲ੍ਹਦਿਆਂ ਹੀ ਅਸੀਂ ਦਿੱਲੀ ਵੱਲ ਕੂਚ ਕਰਾਂਗੇ।   ਉਨ੍ਹਾਂ ਕਿਹਾ ਕਿ ਨਵਦੀਪ ਜਲਵੇੜਾ ਦੀ ਰਿਹਾਈ […]

Articles

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਪੰਜਾਬ ’ਚ ਫੂਡ ਟੈਸਟਿੰਗ ਲੈਬ ਖੋਲਣ ਦਾ ਕੀਤਾ ਐਲਾਨ 

Posted on

ਲੁਧਿਆਣਾ : ਲੁਧਿਆਣਾ ਵਿਚ ਖੁਰਾਕ ਮੰਤਰਾਲੇ ਵੱਲੋਂ ਵਪਾਰੀਆਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ’ਚ ਕੇਂਦਰੀ ਖੁਰਾਕ ਅਤੇ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਸ਼ਿਰਕਤ ਕੀਤੀ। ਰਵਨੀਤ ਬਿੱਟੂ ਨੇ ਕਿਹਾ ਕਿ ਖੁਰਾਕ ਮੰਤਰਾਲੇ ਵੱਲੋਂ ਦਿੱਤੀਆਂ ਜਾਂਦੀਆਂ ਸਕੀਮਾਂ ਹੁਣ ਹਰ ਘਰ ਤੱਕ ਪਹੁੰਚਾਈਆਂ ਜਾ ਰਹੀਆਂ ਹਨ, ਜਿਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ ਹਨ। ਉਨ੍ਹਾਂ ਦੱਸਿਆ […]

Articles

‘ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ ‘ਤੇ ਪੇਸ਼ ਹੋਵੇਗਾ’- ਸੁਖਬੀਰ ਸਿੰਘ ਬਾਦਲ

Posted on

ਸ਼੍ਰੋਮਣੀ ਅਕਾਲੀ ਦਲ ਵਿੱਚ ਫੁੱਟ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਾਂ ਨੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਜ਼ਰੂਰ ਹਾਜ਼ਰ ਹੋਣਗੇ। ਦੂਜੇ ਪਾਸੇ ਆਪਣੇ ਆਪ ਨੂੰ ਮਜ਼ਬੂਤ ਕਰਨ ਲਈ ਵਿਰੋਧੀ ਧੜੇ ਨੇ ਨਾਰਾਜ਼, ਮੁਅੱਤਲ ਸ਼੍ਰੋਮਣੀ ਕਮੇਟੀ ਅਤੇ […]

Articles

ਗਰਭਵਤੀ ਔਰਤ ਦੀਆਂ ਅਸਥੀਆਂ ਇਕੱਠੀਆਂ ਕਰਨ ਗਏ ਪਤੀ ਨੂੰ ਮਿਲੀ ਅਜਿਹੀ ਚੀਜ਼, ਪੈਰਾਂ ਹੇਠੋਂ ਖਿਸਕੀ ਜ਼ਮੀਨ

Posted on

ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਮੇਰਠ ‘ਚ ਡਾਕਟਰਾਂ ਦੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਗਰਭਵਤੀ ਔਰਤ ਜਣੇਪੇ ਦੌਰਾਨ ਅਚਾਨਕ ਬਿਮਾਰ ਹੋ ਗਈ। ਉਸ ਦਾ ਤੁਰੰਤ ਆਪਰੇਸ਼ਨ ਕੀਤਾ ਗਿਆ ਪਰ ਕੁਝ ਸਮੇਂ ਬਾਅਦ ਡਾਕਟਰਾਂ ਨੇ ਮਹਿਲਾ ਦੇ ਪਰਿਵਾਰ ਵਾਲਿਆਂ ਨੂੰ ਇਹ ਬੁਰੀ ਖਬਰ ਸੁਣਾਈ ਕਿਹਾ- ਅਸੀਂ ਔਰਤ ਨੂੰ ਨਹੀਂ ਬਚਾ ਸਕੇ। ਉਸ ਦੇ […]

Articles

ਐਮਪੀ ਅਰੋੜਾ ਨੇ MLA ਦਲਜੀਤ ਸਿੰਘ ਗਰੇਵਾਲ ਭੋਲਾ ਨਾਲ ਟਰੈਫਿਕ ਸਮੱਸਿਆਵਾਂ ਦਾ ਕੀਤਾ ਅਧਿਐਨ

Posted on

ਲੁਧਿਆਣਾ : ਸੰਸਦ ਮੈਂਬਰ (ਰਾਜਸਭਾ) ਸੰਜੀਵ ਅਰੋੜਾ ਨੇ ਪੂਰਬੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨਾਲ ਐਤਵਾਰ ਨੂੰ ਸੁੰਦਰ ਨਗਰ, ਸ਼ਕਤੀ ਨਗਰ, ਕਾਕੋਵਾਲ ਰੋਡ, ਕਾਲੀ ਸੜਕ ਅਤੇ ਸ਼ਹਿਰ ਵਿੱਚੋਂ ਲੰਘਦੇ ਹਾਈਵੇਅ ਦੇ ਨਾਲ ਲੱਗਦੇ ਹੋਰ ਇਲਾਕਿਆਂ ਦਾ ਦੌਰਾ ਕੀਤਾ। ਅਰੋੜਾ ਨੇ ਸੋਮਵਾਰ ਨੂੰ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਇਸ ਦੌਰੇ ਦਾ […]