Articles

‘ਆਪ’ ਵਿਧਾਇਕਾ ਆਤਿਸ਼ੀ ਨੇ ਵਿਵਾਦਤ ਵੀਡੀਓ ’ਤੇ ਦਿੱਤਾ ਪਹਿਲਾ ਬਿਆਨ

Posted on

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਦੀ ਵਿਵਾਦਤ ਵੀਡੀਓ ’ਤੇ ਬੋਲਦੇ ਹੋਏ ‘ਆਪ’ ਵਿਧਾਇਕਾ ਦੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਜੋ ਉਨ੍ਹਾਂ ’ਤੇ ਆਰੋਪ ਲਗਾਏ ਹਨ ਉਹ ਬਿਲਕੁਲ ਝੂਠੇ ਹਨ। ਉਨ੍ਹਾਂ ਕਿਹਾ ਕਿ ਸਿੱਖ ਗੁਰੂਆਂ ਲਈ, ਖਾਸ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਪ੍ਰਤੀ ਮੇਰੀ ਅਤੇ ਮੇਰੇ […]

Articles

ਹਾਊਸਿੰਗ ਪ੍ਰੋਜੈਕਟ ’ਚ ਕਰੋੜਾਂ ਰੁਪਏ ਦੀ ਹੋਈ ਠੱਗੀ, ਚੂਨਾ ਲਗਾਉਣ ਵਾਲਾ ਜੋੜਾ ਅਜੇ ਵੀ ਫਰਾਰ

Posted on

ਚੰਡੀਗੜ੍ਹ : ਜ਼ੀਰਕਪੁਰ ਹਾਊਸਿੰਗ ਪ੍ਰੋਜੈਕਟ ਵਿੱਚ ਸੇਲਜ਼ ਹੈੱਡ ਵਜੋਂ ਨੌਕਰੀ ਕਰ ਰਹੇ ਸ਼ੁਭਮ ਬੇਦੀ ਨੇ ਆਪਣੀ ਪਤਨੀ ਮਨਦੀਪ ਕੌਰ ਨਾਲ ਮਿਲ ਕੇ ਕੰਪਨੀ ਵਿੱਚ ਕਰੋੜਾਂ ਦੀ ਧੋਖਾਧੜੀ ਕਰ ਦਿੱਤੀ । ਸਤੰਬਰ 2025 ਵਿੱਚ ਮਾਮਲਾ ਦਰਜ ਹੋਣ ਤੋਂ ਲਗਭਗ ਪੰਜ ਮਹੀਨੇ ਬਾਅਦ ਵੀ ਆਰੋਪੀ ਜੋੜਾ ਅਜੇ ਤੱਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਇਸ ਨਾਲ ਪੁਲਿਸ […]

Articles

ਜੱਟ ਸਿੱਖ VS ਦਲਿਤ ਸਿੱਖ ਵਾਲੀਆਂ ਖ਼ਬਰਾਂ ਨੂੰ ਲੈ ਕੇ ਬੋਲੇ MP ਚਰਨਜੀਤ ਚੰਨੀ

Posted on

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਸਪਸ਼ਟ ਕੀਤਾ ਕਿ ਉਹ ਗੁਰੂ ਸਾਹਿਬਾਨ ਦੇ ਫ਼ਲਸਫ਼ੇ “ਮਾਨਸ ਕੀ ਜਾਤ ਸਭੇ ਏਕੇ ਪਹਿਚਾਨਬੋ” ’ਤੇ ਅਡਿੱਗ ਵਿਸ਼ਵਾਸ ਰੱਖਦੇ ਹਨ ਅਤੇ ਕਿਸੇ ਵੀ ਮੀਟਿੰਗ ਜਾਂ ਮੰਚ ਤੋਂ ਕਦੇ ਵੀ ਜਾਤ ਜਾਂ ਬਿਰਾਦਰੀ ਸੰਬੰਧੀ ਕੋਈ ਟਿੱਪਣੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਖ਼ਿਲਾਫ਼ ਜਾਣ-ਬੁੱਝ ਕੇ […]

Articles

ਇੰਦੌਰ ਦੀਆਂ ਸੜਕਾਂ ’ਤੇ ਭੀਖ ਮੰਗਣ ਵਾਲਾ ਮਾਂਗੀ ਲਾਲ ਨਿਕਲਿਆ ਕਰੋੜਪਤੀ

Posted on

ਇੰਦੌਰ : ਇੰਦੌਰ ਦੀ ਸਰਾਫਾ ਬਾਜ਼ਾਰ ਦੀਆਂ ਗਲੀਆਂ ਵਿੱਚ ਸਾਲਾਂ ਤੋਂ ਭੀਖ ਮੰਗਦੇ ਦਿਖਾਈ ਦੇਣ ਵਾਲੇ ਇੱਕ ਬਜ਼ੁਰਗ ਦੀ ਅਸਲੀਅਤ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਮਹਿਲਾ ਤੇ ਬੱਚਾ ਵਿਕਾਸ ਵਿਭਾਗ ਵੱਲੋਂ ਸ਼ੁਰੂ ਕੀਤੀ ਮੁਹਿੰਮ ਦੌਰਾਨ ਰੈਸਕਿਊ ਕੀਤੇ ਗਏ ਇਸ ਵਿਅਕਤੀ ਦੀ ਪਛਾਣ ਮਾਂਗੀਲਾਲ ਵਜੋਂ ਹੋਈ ਹੈ, ਜੋ ਸੜਕਾਂ ’ਤੇ ਭੀਖ ਮੰਗਦਾ ਸੀ, ਪਰ […]

Articles

ਮਹਾਰਾਸ਼ਟਰ ਨਗਰ ਨਿਗਮ ਚੋਣਾਂ : ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਨੇ ਭਾਜਪਾ ਗੱਠਜੋੜ ਨੂੰ ਦਿੱਤੀ ਵਧਾਈ 

Posted on

ਜਲੰਧਰ : ਮਹਾਰਾਸ਼ਟਰ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਦੀ ਅਗਵਾਈ ਵਾਲੇ ਗੱਠਜੋੜ ਨੂੰ ਜਿੱਤ ਦੀ ਵਧਾਈ ਦਿੰਦੇ ਹੋਏ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਇਸ ਜਿੱਤ ਦਾ ਸਿਹਰਾ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਨੂੰ ਜਾਂਦਾ ਹੈ । ਟਕਸਾਲ ਮੁਖੀ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਿਫ਼ਾਰਸ਼ ‘ਤੇ ਜਿਨ੍ਹਾਂ ਉਮੀਦਵਾਰਾਂ ਨੂੰ […]

Articles

ਮਨੀਪੁਰ ਹਿੰਸਾ ’ਚ ਸਮੂਹਕ ਜਬਰ ਜਨਾਹ ਦੀ ਪੀੜਿਤਾ ਦੀ ਦੋ ਸਾਲ ਬਾਅਦ ਮੌਤ, ਨਿਆਂ ਦੀ ਮੰਗ ਉੱਠੀ

Posted on

ਚੁਰਾਚਾਂਦਪੁਰ : ਮਨੀਪੁਰ ’ਚ ਉਸ ਕੁਕੀ ਔਰਤ ਦੀ ਪਿੱਛੇ ਜਿਹੇ ਬਿਮਾਰੀ ਤੋਂ ਬਾਅਦ ਮੌਤ ਹੋ ਗਈ ਜਿਸ ਨਾਲ ਸੂਬੇ ’ਚ ਜਾਤ ਅਧਾਰਤ ਹਿੰਸਾ ਦੌਰਾਨ ਮਈ 2023 ’ਚ ਸਮੂਹਕ ਜਬਰ ਜਨਾਹ ਹੋਇਆ ਸੀ। ਸਮੂਹਕ ਜਬਰ ਜਨਾਹ ਤੋਂ ਬਾਅਦ ਦੇ ਸਦਮੇ ਨਾਲ ਕਥਿਤ ਤੌਰ ’ਤੇ ਜੁੜੀ ਬਿਮਾਰੀ ਨਾਲ ਪੀੜਤਾ ਦੀ ਮੌਤ ਤੋਂ ਬਾਅਦ ਕਈ ਕੁਕੀ ਸੰਗਠਨਾਂ ਨੇ ਉਸ […]

Articles

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਜਨਾਲਾ ਵਾਸੀਆ ਲਈ ਵੱਡਾ ਤੋਹਫ਼ਾ

Posted on

ਅਜਨਾਲਾ:  ਮੁੱਖ ਮੰਤਰੀ ਭਗਵੰਤ ਮਾਨ ਦੇ ਅੰਮ੍ਰਿਤਸਰ ਦੌਰੇ ਦਾ ਦੂਜਾ ਦਿਨ ਹੈ। ਇਸ ਦੌਰੇ ਦੌਰਾਨ ਮੁੱਖ ਮੰਤਰੀ ਨੇ ਸਰਹੱਦੀ ਖੇਤਰ ਅਜਨਾਲਾ ਦੇ ਲੋਕਾਂ ਨੂੰ ਇੱਕ ਮਹੱਤਵਪੂਰਨ ਤੋਹਫ਼ਾ ਭੇਟ ਕੀਤਾ। ਅੱਜ, 19 ਜਨਵਰੀ, 2026 ਨੂੰ, ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਵਿੱਚ ਦਾਣਾ ਮੰਡੀ ਵਿਖੇ ਇੱਕ ਇਤਿਹਾਸਕ ਸਮਾਗਮ ਹੋਇਆ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਮਹਿਮਾਨ ਸਨ। ਇਸ ਮੌਕੇ […]

Articles

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Posted on

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦੇ ਚੁੱਕੇ ਅਤੇ ਕੇਂਦਰ ਸਰਕਾਰ ਦੇ ਕੁਝ ਫੈਸਲਿਆਂ ‘ਤੇ ਸਖ਼ਤ ਇਤਰਾਜ਼ ਜਤਾਇਆ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਪੰਜਾਬ ਦੇ ਹਿੱਤਾਂ ਦੀ […]

Articles

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲ ਪਰਿਵਾਰ ਨਾਲ ਗੱਠਜੋੜ ਦਾ ਮਤਲਬ ਹੈ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਾਂ ਦੀ ਵਾਪਸੀ: ਆਪ

Posted on

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਖੁਦ 2007-17 ਦੇ ਅਕਾਲੀ-ਭਾਜਪਾ ਸ਼ਾਸਨ, 2017-22 ਦੀ ਅਸਫਲ ਕਾਂਗਰਸ ਸਰਕਾਰ ਅਤੇ ਹੁਣ ਕੁਝ ਭਾਜਪਾ ਆਗੂਆਂ ਦੇ ਬਾਦਲਾਂ ਨਾਲ ਗੱਠਜੋੜ ਦੇ ਪਿੱਛੇ ਦੀ ਸੱਚਾਈ ਨੂੰ ਬੇਨਕਾਬ ਕੀਤਾ ਹੈ। ਬਿੱਟੂ ਨੇ ਖੁਦ ਮੰਨਿਆ ਹੈ ਕਿ ਜੇਕਰ ਅਜਿਹਾ […]

Articles

ਪਾਕਿਸਤਾਨੀ ਸੁਰੱਖਿਆ ਬਲਾਂ ਨੇ ਬਲੋਚਿਸਤਾਨ ਵਿੱਚ 12 ਅੱਤਵਾਦੀਆਂ ਨੂੰ ਕੀਤਾ ਢੇਰ

Posted on

ਕਰਾਚੀ: ਪਾਕਿਸਤਾਨੀ ਸੁਰੱਖਿਆ ਬਲਾਂ ਨੇ ਅਸ਼ਾਂਤ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਦੋ ਬੈਂਕਾਂ ਅਤੇ ਇੱਕ ਪੁਲਿਸ ਸਟੇਸ਼ਨ ‘ਤੇ ਹਮਲਾ ਕਰਨ ਵਾਲੇ 12 ਅੱਤਵਾਦੀਆਂ ਨੂੰ ਮਾਰ ਦਿੱਤਾ। ਫੌਜ ਨੇ ਸ਼ਨੀਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਫੌਜ ਦੇ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ISPR) ਦੁਆਰਾ ਜਾਰੀ ਇੱਕ ਬਿਆਨ ਦੇ ਅਨੁਸਾਰ, “ਲਗਭਗ 15-20 ਅੱਤਵਾਦੀਆਂ ਨੇ ਖਾਰਨ ਕਸਬੇ ਵਿੱਚ ਦੋ […]