Articles

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਨਿਯੁਕਤ ਹੋਏ ਗ੍ਰੰਥੀ ਸਿੰਘ ਸਾਹਿਬਾਨ ਨੇ ਸੇਵਾ ਸੰਭਾਲੀ

Posted on

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਪੰਥਕ ਮਰਯਾਦਾ ਅਨੁਸਾਰ ਸੇਵਾ ਸੰਭਾਲਣ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਸੇਵਾ ਸੰਭਾਲ ਸਮਾਗਮ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ […]

Articles

ਲੜਕੀ ਨਾਲ ਗੈਂਗਰੇਪ ਤੋਂ ਬਾਅਦ ਬਣਾਈ ਅਸ਼ਲੀਲ ਵੀਡੀਓ, ਵਿਆਹ ਦਾ ਲਾਰਾ ਲਗਾ ਕੇ ਹੋਟਲ ਲੈ ਕੇ ਗਿਆ ਸੀ ਮੁਲਜ਼ਮ

Posted on

ਲੁਧਿਆਣਾ ‘ਚ ਇਕ ਨੌਜਵਾਨ ਵਿਆਹ ਦਾ ਲਾਰਾ ਲਗਾ ਕੇ ਇਕ ਲੜਕੀ ਨੂੰ ਹੋਟਲ ‘ਚ ਲੈ ਗਿਆ। ਉਥੇ ਉਸ ਨੇ ਆਪਣੇ ਦੋਸਤ ਨਾਲ ਮਿਲ ਕੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਉਨ੍ਹਾਂ ਨੇ ਲੜਕੀ ਦੀ ਨਗਨ ਵੀਡੀਓ ਵੀ ਬਣਾਈ। ਕਿਸੇ ਤਰ੍ਹਾਂ ਉਕਤ ਨੌਜਵਾਨਾਂ ਤੋਂ ਪਿੱਛਾ ਛੁਡਾ ਕੇ ਲੜਕੀ ਕਮਰੇ ਵਿਚੋਂ ਭੱਜ ਗਈ ਤੇ ਆਪਣੇ ਘਰ ਆ ਗਈ। […]

Articles

ਪੰਜ ਸਿੰਘ ਸਾਹਿਬਾਨ ਨੇ ਗਿਆਨੀ ਇਕਬਾਲ ਸਿੰਘ ਨੂੰ ਦਿੱਤਾ ਤਨਖਾਹੀਆ ਕਰਾਰ, 11 ਦਿਨ ਦੀ ਲਗਾਈ ਧਾਰਮਿਕ ਸਜ਼ਾ

Posted on

ਅੰਮ੍ਰਿਤਸਰ : ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਧਾਰਮਿਕ ਸਜ਼ਾ ਸੁਣਾਈ ਹੈ। ਜਥੇਦਾਰ ਰਘਬੀਰ ਸਿੰਘ ਨੇ ਸਜ਼ਾ ਸੁਣਾਉਂਦਿਆ ਕਿਹਾ ਕਿ 11 ਦਿਨ ਲਗਾਤਾਰ ਜਪੁਜੀ ਸਾਹਿਬ ਦੇ ਪਾਠ ਕਰਨੇ ਹੋਣਗੇ। ਗੁਰਦੁਆਰਾ ਸਾਹਿਬ ਵਿੱਚ ਲਗਾਤਾਰ 1 ਘੰਟਾ ਕੀਰਤਨ ਸਰਵਣ ਕਰਨਾ ਹੋਵੇਗਾ। ਕੀਰਤਨ ਸਰਵਣ […]

Articles

ਬਰਨਾਲਾ ’ਚ ਨਸ਼ਈਆਂ ਦੀ ਕਰਤੂਤ : ਨਾਬਾਲਗ ਦੀ ਕੀਤੀ ਕੁੱਟਮਾਰ, ਖੋਹੇ ਪੈਸੇ ਤੇ ਕੱਟੇ ਵਾਲ

Posted on

ਬਰਨਾਲਾ : ਬਰਨਾਲਾ ਵਿੱਚ ਨਸ਼ਈਆਂ ਦੀ ਗਿਣਤੀ ਇਸ ਹੱਦ ਤੱਕ ਵੱਧ ਗਈ ਹੈ ਕਿ ਉਹ ਸ਼ਰੇਆਮ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਹ ਘਟਨਾ ਬਰਨਾਲਾ ਸ਼ਹਿਰ ਦੀ ਹੈ, ਜਿੱਥੇ 4-5 ਨਸ਼ਈਆਂ ਨੇ 15 ਸਾਲਾ ਲੜਕੇ ਨੂੰ ਘੇਰ ਕੇ ਉਸ ਦੀ ਕੁੱਟਮਾਰ ਕੀਤੀ, ਪੈਸੇ ਖੋਹ ਲਏ ਅਤੇ ਸਿਰ ਦੇ ਵਾਲ ਵੀ ਕੱਟ ਦਿੱਤੇ। ਇਹ […]

Articles

ਨੇਪਾਲ ‘ਚ ਡਿੱਗੀ ‘ਪ੍ਰਚੰਡ’ ਸਰਕਾਰ, ਸੰਸਦ ‘ਚ ਗਵਾਇਆ ਵਿਸ਼ਵਾਸ਼ ਮਤ

Posted on

ਨੇਪਾਲ : ਸ਼ੁੱਕਰਵਾਰ ਨੂੰ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਲਈ ਬੁਰੀ ਖ਼ਬਰ ਲੈ ਕੇ ਆਈ, ਜਦੋਂ ਉਨ੍ਹਾਂ ਦੀ ਸਰਕਾਰ ਸੰਸਦ ਵਿਚ ਵਿਸ਼ਵਾਸ ਮਤ ਹਾਰ ਗਈ। ਹੁਣ ਉਨ੍ਹਾਂ ਨੂੰ 19 ਮਹੀਨਿਆਂ ਦੀ ਸੱਤਾ ਤੋਂ ਬਾਅਦ ਅਹੁਦਾ ਛੱਡਣਾ ਪਵੇਗਾ। ਦਰਅਸਲ, ਸਾਬਕਾ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੀ ਅਗਵਾਈ ਵਾਲੇ ਸੀਪੀਐਨ-ਯੂਐਮਐਲ ਗੱਠਜੋੜ ਵੱਲੋਂ ਸਰਕਾਰ ਤੋਂ […]

Articles

ਕੇਂਦਰ ਨੇ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਦੀਆਂ ਸ਼ਕਤੀਆਂ ਵਿੱਚ ਕੀਤਾ ਵਾਧਾ 

Posted on

ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ (ਐਲਜੀ) ਦੀਆਂ ਪ੍ਰਸ਼ਾਸਨਿਕ ਸ਼ਕਤੀਆਂ ਵਿੱਚ ਵਾਧਾ ਕੀਤਾ ਹੈ। ਦਿੱਲੀ ਦੀ ਤਰ੍ਹਾਂ ਹੁਣ ਜੰਮੂ-ਕਸ਼ਮੀਰ ‘ਚ ਸੂਬਾ ਸਰਕਾਰ ਉਪ ਰਾਜਪਾਲ ਦੀ ਮਨਜ਼ੂਰੀ ਤੋਂ ਬਿਨਾਂ ਅਧਿਕਾਰੀਆਂ ਦੇ ਤਬਾਦਲੇ ਨਹੀਂ ਕਰ ਸਕੇਗੀ। ਗ੍ਰਹਿ ਮੰਤਰਾਲੇ ਨੇ ਜੰਮੂ ਅਤੇ ਕਸ਼ਮੀਰ ਪੁਨਰਗਠਨ ਐਕਟ, 2019 ਦੀ ਧਾਰਾ 55 ਦੇ ਤਹਿਤ ਸੋਧੇ ਹੋਏ ਨਿਯਮਾਂ ਨੂੰ ਅਧਿਸੂਚਿਤ ਕੀਤਾ […]

Articles

ਹਿਮਾਚਲ ਜ਼ਿਮਨੀ ਚੋਣ ਨਤੀਜੇ: ਵੋਟਾਂ ਦੀ ਗਿਣਤੀ ਜਾਰੀ, CM ਸੁੱਖੂ ਦੀ ਪਤਨੀ ਨੇ ਪਲਟੀ ਬਾਜ਼ੀ

Posted on

 ਮੱਧ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ ਸਮੇਤ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਇਨ੍ਹਾਂ 13 ਸੀਟਾਂ ‘ਤੇ 10 ਜੁਲਾਈ ਨੂੰ ਵੋਟਿੰਗ ਹੋਈ ਸੀ। ਇਨ੍ਹਾਂ ਵਿੱਚੋਂ 10 ਸੀਟਾਂ ਵਿਧਾਇਕਾਂ ਦੇ ਅਸਤੀਫ਼ਿਆਂ ਕਾਰਨ ਅਤੇ ਤਿੰਨ ਵਿਧਾਇਕਾਂ ਦੀ ਮੌਤ ਕਾਰਨ ਖ਼ਾਲੀ ਹੋਈਆਂ ਹਨ। ਹਿਮਾਚਲ ਪ੍ਰਦੇਸ਼ ਵਿਚ ਤਿੰਨ […]

Articles

ਦੁਬਈ ਦੇ ਅਬੂ ਧਾਬੀ ’ਚ ਇਕ ਸੜਕ ਦਾ ਨਾਂਅ ਭਾਰਤੀ ਮੂਲ ਦੇ ਡਾ. ਦੇ ਨਾਂਅ ’ਤੇ ਰੱਖਿਆ

Posted on

ਦੁਬਈ : ਦੁਬਈ- ਸੰਯੁਕਤ ਅਰਬ ਅਮੀਰਾਤ ਦੀ ਰਾਜਧਾਨੀ ਅਬੂ ਧਾਬੀ ਵਿਚ ਇਕ ਸੜਕ ਦਾ ਨਾਂਅ ਭਾਰਤੀ ਮੂਲ ਦੇ 84 ਸਾਲਾ ਡਾ. ਦੇ ਨਾਂਅ ’ਤੇ ਰੱਖਿਆ ਗਿਆ ਹੈ, ਜਿਸ ਨੂੰ ਦੇਸ਼ ਦੇ ਸਿਹਤ ਖੇਤਰ ’ਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਸ਼ਰਧਾਂਜਲੀ ਦਿੱਤੀ ਗਈ ਹੈ। ਡਿਪਾਰਟਮੈਂਟ ਆਫ਼ ਮਿਊਂਸਪੈਲਟੀਜ਼ ਐਂਡ ਟ੍ਰਾਂਸਪੋਰਟ (ਡੀਐਮਟੀ) ਨੇ ਯੂਏਈ ਦੇ ‘‘ਯਾਦਗਾਰੀ ਸੜਕਾਂ’’ ਪ੍ਰੋਜੈਕਟ ਦੇ ਹਿੱਸੇ […]

Articles

ਹੁਣ ਅਮੀਰਾਂ ਨੂੰ ਨਹੀਂ ਦਿੱਤੀ ਜਾਵੇਗੀ ਮੁਫਤ ਬਿਜਲੀ, ਬੰਦ ਹੋਵੇਗੀ ਸਬਸਿਡੀ

Posted on

ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ‘ਚ ਸੁੱਖੂ ਸਰਕਾਰ ਨੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ । ਸਰਕਾਰ ਨੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ 125 ਮੁਫਤ ਬਿਜਲੀ ਯੂਨਿਟ ਦੇਣ ਦਾ ਵੱਡਾ ਫੈਸਲਾ ਲਿਆ ਹੈ। ਅਜਿਹੇ ‘ਚ ਹਿਮਾਚਲ ਪ੍ਰਦੇਸ਼ ‘ਚ ਜਿਹੜੇ ਲੋਕ 300 ਯੂਨਿਟ ਮੁਫਤ ਬਿਜਲੀ ਦੀ ਉਮੀਦ ਕਰ ਰਹੇ ਸਨ, ਉਨ੍ਹਾਂ ਨੂੰ ਹੁਣ 125 ਯੂਨਿਟ ਵੀ […]

Articles

ਪਾਕਿ ਤੋਂ ਮੁੜ ਆਇਆ ਡਰੋਨ, BSF ਨੇ ਕੀਤੀ ਫਾਇਰਿੰਗ, ਪਿਸਤੌਲ ਤੇ ਮੈਗਜ਼ੀਨ ਹੋਏ ਬਰਾਮਦ

Posted on

ਫਾਜ਼ਿਲਕਾ : ਫਾਜ਼ਿਲਕਾ ‘ਚ ਭਾਰਤ-ਪਾਕਿ ਸਰਹੱਦ ‘ਤੇ ਗੋਲੀਬਾਰੀ ਦੀ ਖਬਰ ਮਿਲੀ ਹੈ, ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਪਾਕਿ ਸਰਹੱਦ ‘ਤੇ ਬਾਓਪੀ ਮੁਹਾਰਸੋਨਾ ਨੇੜੇ ਪਾਕਿਸਤਾਨ ਤੋਂ ਇਕ ਡਰੋਨ ਨੇ ਭਾਰਤੀ ਖੇਤਰ ‘ਚ ਘੁਸਪੈਠ ਕੀਤੀ, ਜਿਸ ਦੀ ਜਵਾਬੀ ਕਾਰਵਾਈ ਕਰਦੇ ਹੋਏ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੇ ਗੋਲੀਬਾਰੀ ਕੀਤੀ।  ਜਾਣਕਾਰੀ ਦਿੰਦਿਆਂ ਬੀਐਸਐਫ ਦੇ ਡੀਆਈਜੀ ਵਿਜੇ ਕੁਮਾਰ ਨੇ […]