Articles

ਸ਼ਹੀਦ ਅੰਸ਼ੂਮਾਨ ਸਿੰਘ ਦੀ ਪਤਨੀ ‘ਤੇ ਅਸ਼ਲੀਲ ਟਿੱਪਣੀ ਮਾਮਲੇ ‘ਚ ਦਿੱਲੀ ਪੁਲਿਸ ਨੇ ਦਰਜ ਕੀਤੀ FIR, NCW ਨੇ ਕੀਤੀ ਸੀ ਮੰਗ

Posted on

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਸ਼ਹੀਦ ਕੈਪਟਨ ਅੰਸ਼ੁਮਾਨ ਸਿੰਘ ਦੀ ਪਤਨੀ ਸਮ੍ਰਿਤੀ ‘ਤੇ ਅਸ਼ਲੀਲ ਟਿੱਪਣੀ ਕਰਨ ਵਾਲੇ ਵਿਅਕਤੀ ਖਿਲਾਫ ਐਫਆਈਆਰ ਦਰਜ ਕੀਤੀ ਹੈ। ਅਧਿਕਾਰੀਆਂ ਨੇ ਖੁਦ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਪੁਲਿਸ ਸਪੈਸ਼ਲ ਸੈੱਲ ਦੀ ਆਈਐਫਐਸਓ ਯੂਨਿਟ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕਥਿਤ ਅਸ਼ਲੀਲ ਟਿੱਪਣੀਆਂ ਲਈ ਕੀਰਤੀ ਚੱਕਰ ਕੈਪਟਨ ਅੰਸ਼ੂਮਾਨ […]

Articles

ਸ਼ੰਭੂ ਬਾਰਡਰ ’ਤੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਦੀ ਟਿੱਪਣੀ 

Posted on

 ਹਰਿਆਣਾ : ਸ਼ੰਭੂ ਬਾਰਡਰ ਨੂੰ ਖੋਲ੍ਹਣ ਬਾਰੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਨੇ ਵੀ ਬਰਕਰਾਰ ਰੱਖਿਆ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹਫ਼ਤੇ ਦੇ ਅੰਦਰ-ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸੀ। ਇਸ ਫੈਸਲੇ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ।ਦੱਸ ਦਈਏ ਕਿ 10 ਜੁਲਾਈ ਨੂੰ ਹਾਈ […]

Articles

ਪੰਜਾਬ ’ਚ ਨਸ਼ਾ ਛੁਡਾਊ ਕੇਂਦਰ ’ਚ ਸਾਢੇ ਪੰਜ ਸਾਲਾਂ ’ਚ 127 ਕਰੋੜ ਗੋਲੀਆਂ ਦੀ ਹੋਈ ਖਪਤ

Posted on

ਚੰਡੀਗੜ੍ਹ : ਸਿਹਤ ਵਿਭਾਗ ਵੱਲੋਂ ਖੋਲ੍ਹੇ ਓਟ ਕਲੀਨਿਕਾਂ ’ਚ ਲੱਖਾਂ ਨੌਜਵਾਨ ਆ ਰਹੇ ਹਨ ਪਰ ਉਨ੍ਹਾਂ ’ਚੋਂ ਨਸ਼ਾ ਛੱਡਣ ਵਾਲੇ ਟਾਵੇਂ ਹੀ ਹਨ। ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਕੇਂਦਰਾਂ ’ਚੋਂ ਲੰਘੇ ਸਾਢੇ ਪੰਜ ਵਰ੍ਹਿਆਂ ’ਚ 127.64 ਕਰੋੜ ਗੋਲੀਆਂ ਨਸ਼ੇੜੀਆਂ ਨੂੰ ਸਪਲਾਈ ਕੀਤੀਆਂ ਜਾ ਚੁੱਕੀਆਂ ਹਨ ਜਿਸ ’ਤੇ ਕਰੀਬ 550 ਕਰੋੜ ਰੁਪਏ ਖ਼ਰਚੇ ਗਏ ਹਨ। ਪੰਜਾਬ ਸਰਕਾਰ […]

Articles

ਪੰਜਾਬ ਪੁਲਿਸ ਨੇ ਕੀਤੇ ਵੱਡੇ ਖੁਲਾਸੇ,ਅੰਮ੍ਰਿਤਪਾਲ ਦੇ ਭਰਾ ਕੋਲੋਂ ਆਈਸ ਡਰੱਗ ਸਮੇਤ ਇੱਕ ਗੈਸ ਲਾਈਟਰ ਅਤੇ ਸਿਲਵਰ ਪੇਪਰ ਬਰਾਮਦ

Posted on

ਸ੍ਰੀ ਖਡੂਰ ਸਾਹਿਬ :  ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਆਈਸ ਡਰੱਗ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਕੀਤੀ ਹੈ ਅਤੇ ਇਸ ਮਾਮਲੇ ਵਿਚ ਉਸ ਦੇ 2 ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ […]

Articles

ਭੈਣ ਦੀ ਮੌਤ ਤੋਂ ਬਾਅਦ ਲਾਸ਼ ਨੂੰ ਮੋਢੇ ‘ਤੇ ਰੱਖ ਕੇ 5 ਕਿਲੋਮੀਟਰ ਤੱਕ ਤੁਰਦਾ ਰਿਹਾ ਭਰਾ, ਵੀਡੀਓ ਹੋਇਆ ਵਾਇਰਲ

Posted on

ਲਖੀਮਪੁਰ : ਹੜ੍ਹਾਂ ਦੀ ਭਿਆਨਕਤਾ ਨੇ ਲੋਕਾਂ ਨੂੰ ਇਸ ਹੱਦ ਤੱਕ ਮਜਬੂਰ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਦੀਆਂ ਲਾਸ਼ਾਂ ਨੂੰ ਮੋਢਿਆਂ ‘ਤੇ ਚੁੱਕਣਾ ਪਿਆ ਹੈ। ਵੀਰਵਾਰ ਨੂੰ ਟਾਈਫਾਈਡ ਨਾਲ ਪੀੜਤ ਇਕ ਕਿਸ਼ੋਰ ਲੜਕੀ ਦੀ ਮੌਤ ਤੋਂ ਬਾਅਦ ਉਸ ਦੇ ਭਰਾਵਾਂ ਨੂੰ ਸਾਧਨਾਂ ਦੀ ਘਾਟ ਕਾਰਨ ਪੰਜ ਕਿਲੋਮੀਟਰ ਤੱਕ ਲਾਸ਼ ਨੂੰ ਮੋਢਿਆਂ ‘ਤੇ […]

Articles

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ

Posted on

ਨਵੀਂ ਦਿੱਲੀ : ਸ਼ਰਾਬ ਘੁਟਾਲਾ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਈਡੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਇਹ ਮਾਮਲਾ 3 ਜੱਜਾਂ ਦੀ ਬੈਂਚ ਕੋਲ ਭੇਜ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਈਡੀ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਸੀ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ […]

Articles

ਸਹੁਰੇ ਪਰਿਵਾਰ ਦੀ ਕਰਤੂਤ ਜਾਣ ਕੰਬ ਜਾਵੇਗੀ ਰੂਹ, ਪੈਟਰੋਲ ਛਿੜਕ ਕੇ ਸਾੜਿਆ ਜਵਾਈ

Posted on

ਫਾਜ਼ਿਲਕਾ : ਬੀਤੇ ਦਿਨੀ ਫਾਜ਼ਿਲਕਾ ਦੇ ਰਹਿਣ ਵਾਲੇ ਇਕ ਨੌਜਵਾਨ ਅਧਿਆਪਕ ਵਿਸ਼ਵਦੀਪ ’ਤੇ ਸਹੁਰਾ ਪਰਿਵਾਰ ਵਲੋਂ ਪੈਟਰੋਲ ਛਿੜਕ ਕੇ ਅੱਗ ਲਗਾ ਦੇਣ ਦਾ ਮਾਮਲਾ ਸਾਮਣੇ ਆਇਆ। ਜਿਸ ਦੌਰਾਨ ਅਧਿਆਪਕ ਵਿਸ਼ਵਦੀਪ ਨੂੰ ਫਾਜ਼ਿਲਕਾ ਸਿਵਲ ਹਸਪਤਾਲ ਵੱਲੋਂ ਇਲਾਜ ਲਈ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿਤਾ ਸੀ। ਜਿਥੇ ਉਸਦੀ ਅੱਜ ਤੜਕਸਾਰ ਇਲਾਜ ਦੌਰਾਨ ਮੌਤ ਹੋ ਗਈ।  ਜਾਣਕਾਰੀ ਦਿੰਦਿਆਂ […]

Articles

ਪੰਜਾਬ ‘ਚ ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਾਦਸੇ, ਹਾਈਕੋਰਟ ਨੇ ਜਾਰੀ ਕੀਤੇ ਹੁਕਮ

Posted on

ਪੰਜਾਬ ਵਿੱਚ ਅਵਾਰਾ ਪਸ਼ੂਆਂ ਕਾਰਨ ਹੁੰਦੇ ਹਾਦਸਿਆਂ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਗਰ ਨਿਗਮ ਨੂੰ ਇਸ ਮਾਮਲੇ ਨੂੰ ਸੰਵੇਦਨਸ਼ੀਲਤਾ ਨਾਲ ਲੈਣ ਲਈ ਕਿਹਾ ਹੈ। ਅਦਾਲਤ ਨੇ ਨਗਰ ਨਿਗਮ ਵਿਭਾਗ ਨੂੰ ਕਿਹਾ ਹੈ ਕਿ ਉਹ ਪਸ਼ੂਆਂ ਨੂੰ ਫੜ ਕੇ ਕੈਟਲ ਪੌਂਡ ਵਿੱਚ ਭੇਜਣ ਤਾਂ ਜੋ ਇਸ ਕਾਰਨ ਹੋਣ ਵਾਲੇ ਹਾਦਸਿਆਂ […]

Articles

ਹਰਿਆਣਾ ’ਚ ਸਿੱਖ ਪਰਿਵਾਰਾਂ ਦੇ ਘਰਾਂ ਨੂੰ ਢਾਹੁਣ ਦੇ ਮਾਮਲੇ ’ਚ ਭਾਈ ਬਲਦੇਵ ਸਿੰਘ ਵਡਾਲਾ ਪਰਿਵਾਰਾਂ ਨੂੰ ਮਿਲਣ ਪਹੁੰਚੇ

Posted on

ਹਰਿਆਣਾ : ਹਰਿਆਣਾ ਦੇ ਪਿੰਡ ਅਮੂਪੁਰ ’ਚ ਸਿੱਖ ਪਰਿਵਾਰਾਂ ਦੇ ਘਰਾਂ ਨੂੰ ਢਾਹੁਣ ਮਾਮਲਾ ’ਚ ਅੱਜ ਭਾਈ ਬਲਦੇਵ ਸਿੰਘ ਵਡਾਲਾ ਖਾਸ ਤੌਰ ’ਤੇ ਪਰਿਵਾਰਾਂ ਨੂੰ ਮਿਲਣ ਪਹੁੰਚੇ। 14 ਦਿਨ ਤੋਂ ਖੁੱਲ੍ਹੇ ਅਸਮਾਨ ’ਚ ਬੈਠੇ ਉਨ੍ਹਾਂ ਨੇ ਭਾਈ ਰਮੇਸ਼ ਸਿੰਘ, ਭਾਈ ਬੂਟਾ ਸਿੰਘ, ਭਾਈ ਗੁਰਦੇਵ ਸਿੰਘ, ਭਾਈ ਰਘੂਵੀਰ ਸਿੰਘ ਪਰਿਵਾਰਾਂ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ। ਭਾਈ […]

Articles

ਮਾਪਿਆਂ ਦੇ ਇਕਲੌਤੇ ਪੁੱਤ ਦੀ ਕੀਤੀ ਹੱਤਿਆ, ਦੋਸਤ ਘਰੋਂ ਬੁਲਾ ਕੇ ਲੈ ਗਿਆ, 3 ਮਹੀਨੇ ਪਹਿਲਾਂ ਵਿਦੇਸ਼ ਤੋਂ ਪਰਤਿਆ ਸੀ

Posted on

ਲੁਧਿਆਣਾ : ਲੁਧਿਆਣਾ ਸ਼ਹਿਰ ਦੇ ਰਹਿਣ ਵਾਲੇ ਨੌਜਵਾਨ ਦਾ ਫਿਲੌਰ-ਅੱਪਰਾ ਰੋਡ ‘ਤੇ ਕਤਲ ਕਰ ਦਿੱਤਾ ਗਿਆ ਹੈ। ਕਾਤਲਾਂ ਨੇ ਮ੍ਰਿਤਕ ਦੇ ਸਿਰ ‘ਤੇ ਲੋਹੇ ਦੀ ਰਾਡ ਅਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕਰੀਬ 3 ਮਹੀਨੇ ਪਹਿਲਾਂ ਹੀ ਅਰਮੀਨੀਆ (ਯੂਰਪ) ਤੋਂ ਭਾਰਤ ਪਰਤਿਆ ਸੀ। ਉਹ ਅਰਮੀਨੀਆ ਵਿੱਚ ਕਾਰਾਂ ਦੀ […]