ਪੁਣੇ ‘ਚ ਫੂਡ ਪ੍ਰੋਸੈਸਿੰਗ ਫੈਕਟਰੀ ‘ਚ ਅਮੋਨੀਆ ਗੈਸ ਲੀਕ,17 ਲੋਕ ਹਸਪਤਾਲ ‘ਚ ਭਰਤੀ
Posted onਮਹਾਰਾਸ਼ਟਰ : ਮਹਾਰਾਸ਼ਟਰ ਦੇ ਪੁਣੇ ਵਿੱਚ ਇੱਕ ਫੂਡ ਪ੍ਰੋਸੈਸਿੰਗ ਫੈਕਟਰੀ ਵਿੱਚ ਖਤਰਨਾਕ ਅਮੋਨੀਆ ਲੀਕ ਹੋ ਗਿਆ, ਜਿਸ ਕਾਰਨ ਕਈ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਉਣਾ ਪਿਆ। ਹਾਲਾਂਕਿ ਕਿਸੇ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਮਹਾਰਾਸ਼ਟਰ ਦੇ ਪੁਣੇ ਵਿਚ ਇੱਕ ਫੂਡ ਪ੍ਰੋਸੈਸਿੰਗ ਯੂਨਿਟ ਵਿਚ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਫੈਕਟਰੀ ਅੰਦਰ ਅਚਾਨਕ ਅਮੋਨੀਆ ਗੈਸ ਲੀਕ ਹੋ […]









