ਜੰਜੂਆ ਦੇ ਸੇਵਾ-ਕਾਲ ’ਚ ਵਾਧੇ ਲਈ ਕੇਂਦਰ ਨੂੰ ਕੀਤੀ ਸਿਫ਼ਾਰਸ਼
Posted onਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਜੋ 30 ਜੂਨ ਨੂੰ ਸੇਵਾ-ਮੁਕਤ ਹੋ ਰਹੇ ਹਨ, ਦੇ ਸੇਵਾਕਾਲ ਵਿਚ ਵਾਧੇ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਸਿਫਾਰਸ਼ ਕੀਤੀ ਹੈ। ਸਰਕਾਰ ਨੇ ਉਨ੍ਹਾਂ ਦੇ ਸੇਵਾਕਾਲ ਵਿਚ ਇਕ ਸਾਲ ਦੇ ਵਾਧੇ ਦੀ ਮੰਗ ਕੀਤੀ ਹੈ। ਵੀਕੇ ਜੰਜੂਆ ਨੂੰ ਜੇ ਇਹ ਵਾਧਾ ਮਿਲ ਜਾਂਦਾ ਹੈ ਤਾਂ ਉਹ ਦੂਸਰੇ […]