Articles

ਬਠਿੰਡਾ ‘ਚ ਸ਼੍ਰੋਮਣੀ ਕਮੇਟੀ ਦੇ ਕਾਲਜ ’ਤੇ ਲਾਇਆ ਖਾਲਿਸਤਾਨ ਦਾ ਝੰਡਾ, ਖਾਲਿਸਤਾਨ ਪੱਖੀ ਨਾਅਰੇ ਵੀ ਲਿਖੇ

Posted on

ਬਠਿੰਡਾ : ਕੁਝ ਅਣਪਛਾਤੇ ਲੋਕਾਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਚ ਲੱਗਣ ਵਾਲੇ ਵਿਸਾਖੀ ਮੇਲੇ ਤੋਂ ਐਨ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਉੱਪਰ ਖਾਲਿਸਤਾਨੀ ਝੰਡਾ ਲਗਾ ਦਿੱਤਾ ਗਿਆ। ਇਸ ਤੋਂ ਇਲਾਵਾ ਕਾਲਜ ਦੀਆਂ ਦੀਵਾਰਾਂ ’ਤੇ ਖਾਲਿਸਤਾਨ ਪੱਖੀ ਨਾਅਰੇ ਵੀ ਲਿਖੇ ਗਏ ਹਨ। ਇਸ ਕਾਰੇ ਦੀ ਜ਼ਿੰਮੇਵਾਰੀ ਸਿੱਖ ਫਾਰ […]

Articles

ਨਿੱਜੀ ਬੱਸ ਕੰਪਨੀਆਂ ਦਾ 10.69 ਕਰੋੜ ਦਾ ਟੈਕਸ ਮਾਫ, ਟਰਾਂਸਪੋਰਟ ਵਿਭਾਗ ‘ਚ ਗੜਬੜੀ ਦਾ ਡਰ, ਜਾਂਚ ਕਮੇਟੀ ਦਾ ਗਠਨ

Posted on

 ਚੰਡੀਗੜ੍ਹ : ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦੇ ਅਧਿਕਾਰੀਆਂ ਨੇ ਪੰਜ ਸਾਲਾਂ ਵਿੱਚ ਪ੍ਰਾਈਵੇਟ ਬੱਸ ਕੰਪਨੀਆਂ ਦਾ 10.69 ਕਰੋੜ ਰੁਪਏ ਦਾ ਮੋਟਰ ਵਹੀਕਲ ਟੈਕਸ ਮੁਆਫ਼ ਕੀਤਾ ਹੈ। ਇਸ ਸਬੰਧੀ ਸੰਗਰੂਰ ਖੇਤਰੀ ਟਰਾਂਸਪੋਰਟ ਅਥਾਰਟੀ ਦੇ ਸਾਬਕਾ ਸਕੱਤਰ ਕਰਨਬੀਰ ਸਿੰਘ ਛੀਨਾ ਖ਼ਿਲਾਫ਼ ਵੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਖਾਸ ਗੱਲ ਇਹ ਹੈ ਕਿ ਇਹ ਸਾਰੇ ਟੈਕਸ ਕੋਰੋਨਾ ਪੀਰੀਅਡ ਤੋਂ […]

Articles

ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਦਾ ਕਹਿਰ; ਨਮੋਲ ‘ਚ ਤਿੰਨ ਮਜ਼ਦੂਰਾਂ ਦੀ ਮੌਤ

Posted on

ਸੁਨਾਮ : ਪੁਲਿਸ ਥਾਣਾ ਚੀਮਾਂ ਅਧੀਨ ਆਉਂਦੇ ਸੁਨਾਮ ਨੇੜਲੇ ਪਿੰਡ ਨਮੋਲ ਵਿਖੇ ਸਪਿਰਟ ਪੀਣ ਨਾਲ ਤਿੰਨ ਮਜ਼ਦੂਰਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਥਿਤ ਤੌਰ ‘ਤੇ ਸ਼ਰਾਬ ਪੀਣ ਦੇ ਆਦੀ ਦੱਸੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਚੀਮਾਂ ਮੰਡੀ ਦੇ ਐਸਐਚਓ ਲਖਵੀਰ ਸਿੰਘ ਨੇ ਦੱਸਿਆ ਕਿ ਪਿੰਡ ਨਮੋਲ ਦੇ ਦਲਿਤ […]

Articles

ਸੀਐੱਮ ਮਾਨ ਨੇ ਪੰਜਾਬ ਦੇ ਲੋਕਾਂ ਲਈ ਲਿਆ ਵੱਡਾ ਫ਼ੈਸਲਾ, ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ

Posted on

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਤਿਹਾਸਕ ਫੈਸਲਾ ਲੈਂਦੇ ਹੋਏ ਵਡੇਰੇ ਜਨਤਕ ਹਿੱਤ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਮੌਜੂਦਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੋਂ ਬਦਲ ਕੇ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਕਰਨ ਦਾ ਐਲਾਨ ਕੀਤਾ।

Articles

ਐਸਟੀਐਫ ਲੁਧਿਆਣਾ ਦੀ ਵੱਡੀ ਕਾਰਵਾਈ ! 14 ਕਰੋੜ ਰੁਪਏ ਤੋਂ ਜ਼ਿਆਦਾ ਦੀ ਹੈਰੋਇਨ ਬਰਾਮਦ, 3 ਮੁਲਜ਼ਮ ਗ੍ਰਿਫ਼ਤਾਰ

Posted on

ਲੁਧਿਆਣਾ : ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਐਸਟੀਐਫ ਲੁਧਿਆਣਾ ਅਹਿਮ ਭੂਮਿਕਾ ਨਿਭਾ ਰਿਹਾ ਹੈ। ਐਸਟੀਐਫ ਲੁਧਿਆਣਾ ਦੀ ਟੀਮ ਨੇ ਐਸਟੀਐਫ ਲੁਧਿਆਣਾ ਮੁਖੀ ਹਰਬੰਸ ਸਿੰਘ ਦੀ ਅਗਵਾਈ ਵਿੱਚ ਵੱਖ-ਵੱਖ ਦੋ ਮਾਮਲਿਆਂ ਵਿਚ ਤਿੰਨ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਦੇ ਕਬਜ਼ੇ ‘ਚੋਂ ਦੋ ਕਿਲੋ 880 ਗ੍ਰਾਮ ਹੈਰੋਇਨ ਬਰਾਮਦ ਕੀਤੀ। ਬਰਾਮਦ ਕੀਤੀ ਗਈ ਹੈਰੋਇਨ ਅੰਤਰਰਾਸ਼ਟਰੀ ਮਾਰਕੀਟ […]

Articles

ਭੋਗਪੁਰ ਲਾਗੇ ਭਿਆਨਕ ਹਾਦਸਾ ! ਟਾਇਰ ਫਟਣ ਕਾਰਨ ਦਰੱਖ਼ਤ ‘ਚ ਵੱਜੀ ਬੋਲੈਰੋ ਹੋਈ ਦੋ-ਪਾੜ; ਪਿਓ-ਪੁੱਤ ਦੀ ਮੌਤ

Posted on

ਭੋਗਪੁਰ : ਹਾਈਵੇ ‘ਤੇ ਪਿੰਡ ਪਤਿਆਲਾ ਨਜ਼ਦੀਕ ਸਵੇਰੇ ਵਾਪਰੇ ਸੜਕ ਹਾਦਸੇ ‘ਚ ਬੋਲੈਰੋ ਗੱਡੀ ਸਵਾਰ ਪਿਉ-ਪੁੱਤਰ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਗੱਡੀ ਦੇ ਪਰਖੱਚੇ ਉੱਡ ਗਏ। ਹਾਦਸਾ ਸਵੇਰੇ 6 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਲੱਕੜ ਲੈ ਕੇ ਜਾ ਰਹੀ ਬੋਲੈਰੋ ਗੱਡੀ ਦਾ ਟਾਇਰ ਫਟ ਗਿਆ ਤੇ ਬੇਕਾਬੂ ਹੋਈ ਗੱਡੀ ਸੜਕ ਕਿਨਾਰੇ […]

Articles

ਪੰਜਾਬ ‘ਚ ਚੜ੍ਹਨ ਲੱਗਾ ਪਾਰਾ ! 10 ਅਪ੍ਰੈਲ ਤਕ 40 ਡਿਗਰੀ ਪਹੁੰਚ ਸਕਦੈ ਤਾਪਮਾਨ

Posted on

ਲੁਧਿਆਣਾ, : ਪੰਜਾਬ ‘ਚ ਮੌਸਮ ਸਾਫ ਹੁੰਦੇ ਹੀ ਹੁਣ ਗਰਮੀ ਨੇ ਜ਼ੋਰ ਫੜ ਲਿਆ ਹੈ। ਸ਼ੁੱਕਰਵਾਰ ਨੂੰ ਪੰਜਾਬ ‘ਚ ਲੁਧਿਆਣਾ ਸਭ ਤੋਂ ਗਰਮ ਰਿਹਾ। ਜਿੱਥੇ ਵੱਧ ਤੋਂ ਵੱਧ ਤਾਪਮਾਨ 34.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਪਟਿਆਲਾ ‘ਚ ਵੱਧ ਤੋਂ ਵੱਧ ਤਾਪਮਾਨ 33.6 ਡਿਗਰੀ, ਫਰੀਦਕੋਟ ‘ਚ 33.3 ਡਿਗਰੀ, ਚੰਡੀਗੜ੍ਹ, ਬਠਿੰਡਾ ਅਤੇ ਪਠਾਨਕੋਟ ‘ਚ 33 ਡਿਗਰੀ, ਜਲੰਧਰ […]

Articles

ਜਥੇਦਾਰ ਨੇ ਕਿਹਾ- ਸਰੰਡਰ ਕਰੇ ਅੰਮ੍ਰਿਤਪਾਲ; SGPC ਤੋਂ ਨਾਰਾਜ਼ ਨਜ਼ਰ ਆਏ, ਬੋਲੇ- ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲਿਆਂ ’ਤੇ ਕੇਸ ਦਰਜ ਕਰਵਾਓ

Posted on

ਤਲਵੰਡੀ ਸਾਬੋ (ਬਠਿੰਡਾ) : ਤਖ਼ਤ ਸ੍ਰੀ ਦਮਦਮਾ ਸਾਹਿਬ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਵਾਰ ਮੁੜ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਦੇ ਸਾਹਮਣੇ ਸਰੰਡਰ ਕਰਨ ਲਈ ਕਿਹਾ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ’ਚ ਸ਼ੁੱਕਰਵਾਰ ਨੂੰ ਮੀਡੀਆ ਜ਼ਰੀਏ ਸਿੱਖਾਂ ਦਾ ਅਕਸ ਖ਼ਰਾਬ ਕਰਨ ਦੇ ਵਿਸ਼ੇ ’ਤੇ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਨਾਲ […]

Articles

ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਘਰ ਦੁੱਖ ਪ੍ਰਗਟ ਕਰਨ ਪੁੱਜੇ ਨਵਜੋਤ ਸਿੰਘ ਸਿੱਧੂ

Posted on

ਜਲੰਧਰ : ਰੋਡਰੇਜ ਮਾਮਲੇ ਵਿਚੋਂ ਜੇਲ੍ਹ ਵਿਚੋਂ ਬਾਹਰ ਆਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਮਰਹੂਮ ਸੰਤੋਖ ਚੌਧਰੀ ਦੇ ਘਰ ਪਹੁੰਚੇ। ਇਥੇ ਉਨ੍ਹਾਂ ਵੱਲੋਂ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਗਿਆ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੱਧੂ ਆਪਣੀ ਕਰਮ ਭੂਮੀ ਅੰਮ੍ਰਿਤਸਰ ਜਾਂਦੇ ਹੋਏ ਜਲੰਧਰ ਵਿੱਚ ਸੰਸਦ ਮੈਂਬਰ ਸੰਤੋਖ ਚੌਧਰੀ ਦੇ […]

Articles

ਪੰਜਾਬ ਤੇ ਹਿਮਾਚਲ ’ਚ ਸੈਟੇਲਾਈਟ ਕੇਂਦਰ ਬਣਾ ਕੇ ਮਰੀਜ਼ਾਂ ਦਾ ਬੋਝ ਘਟਾਏਗਾ ਪੀਜੀਆਈ,

Posted on

 ਜਲੰਧਰ : ਪੀਜੀਆਈ ’ਚ ਹਰੇਕ ਸਾਲ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਪੀਜੀਆਈ ਦੇ ਡਿਪਟੀ ਡਾਇਰੈਕਟਰ ਕੁਮਾਰ ਗੌਰਵ ਧਵਨ ਨੇ ਦੱਸਿਆ ਕਿ ਪਿਛਲੇ ਸਾਲ 2022 ’ਚ ਪੀਜੀਆਈ ਦੀ ਨਿਊ ਓਪੀਡੀ ’ਚ ਇਲਾਜ ਲਈ ਅੱਠ ਲੱਖ 82 ਹਜ਼ਾਰ ਨਵੇਂ ਮਰੀਜ਼ ਸਾਹਮਣੇ ਆਏ ਸਨ। ਅਜਿਹੇ ’ਚ ਪੀਜੀਆਈ ਹਸਪਤਾਲ ’ਤੇ ਵਧ ਰਹੇ ਮਰੀਜ਼ਾਂ ਦੇ ਬੋਝ ਨੂੰ ਘੱਟ ਕਰਨ […]