ਜੰਮੂ ‘ਚ ਸ਼ਹੀਦ ਹੋਏ ਪੰਜਾਬ ਦੇ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ
Posted onਅੰਮ੍ਰਿਤਸਰ : ਫੌਜੀ ਹਰਵੰਤ ਸਿੰਘ ਪਿੰਡ ਅਜਨਾਲਾ, ਅੰਮ੍ਰਿਤਸਰ ਦੀ ਜੰਮੂ-ਕਸ਼ਮੀਰ ਵਿੱਚ ਡਿਊਟੀ ਦੌਰਾਨ ਮੌਤ ਹੋ ਗਈ। ਡਿਊਟੀ ਦੌਰਾਨ ਸਿਪਾਹੀ ਹੇਠਾਂ ਡਿੱਗ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅੱਜ ਸਵੇਰੇ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ, ਜਿੱਥੇ ਸਾਰਿਆਂ ਨੇ ਹੰਝੂ ਭਰੀਆਂ […]









