Articles

STF ਟੀਮ ਵੱਲੋਂ 1 ਕਿੱਲੋ 940 ਗ੍ਰਾਮ ਹੈਰੋਇਨ ਸਮੇਤ 11 ਦੋਸ਼ੀ ਗ੍ਰਿਫ਼ਤਾਰ

Posted on

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਐਸ.ਟੀ.ਐਫ, ਪੰਜਾਬ ਅਤੇ ਨੀਲਾਭ ਕਿਸ਼ੋਰ ਆਈ.ਪੀ.ਐਸ., ਏ ਡੀ.ਜੀ.ਪੀ. ਐਸ.ਟੀ.ਐਫ, ਪੰਜਾਬ ਦੇ ਦਿਸ਼ਾ ਨਿਰਦੇਸ਼ ਹੇਠ ਅਕਾਸ਼ਦੀਪ ਸਿੰਘ ਔਲਖ ਪੀ.ਪੀ.ਐਸ., ਐਸ.ਪੀ, ਐਸ.ਟੀ.ਐਫ, ਰੂਪਨਗਰ ਰੇਂਜ ਦੀ ਨਿਗਰਾਨੀ ਅਤੇ ਹਰਵਿੰਦਰਪਾਲ ਸਿੰਘ ਪੀ.ਪੀ.ਐਸ., ਡੀ.ਐਸ.ਪੀ. ਐਸ.ਟੀ.ਐਫ, ਆਪਰੇਸ਼ਨ ਦੀ ਅਗਵਾਈ ਹੇਠ ਸਪੈਸ਼ਲ ਟਾਸਕ ਫੋਰਸ ਵੱਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਨਸ਼ਾ ਤਸਕਰਾ ਦੇ ਖਿਲਾਫ ਸ਼ਿਕੰਜਾ ਕੱਸਦੇ […]

Articles

CM ਮਾਨ ਦਾ ਬਾਦਲ ਪ੍ਰਵਾਰ ‘ਤੇ ਨਿਸ਼ਾਨਾ, ਕਿਹਾ ਸੁੱਖ ਵਿਲਾਸ ਦੇ ਕਾਗਜ਼ ਕੱਢ ਲਏ, ਜਲਦੀ ਖੁਸ਼ਖ਼ਬਰੀ ਦੇਵਾਂਗਾ

Posted on

ਮੁੱਖ ਮੰਤਰੀ ਭਗਵੰਤ ਮਾਨ ਅੱਜ  ਪੰਜਾਬ ਵਿਚ ਨਵੀਂ ਬਣਨ ਰਹੀ ਮਾਲਵਾ ਨਹਿਰ ਦੀ ਉਸਾਰੀ ਵਾਲੀ ਜਗ੍ਹਾ ‘ਤੇ ਪਹੁੰਚੇ। ਉਨ੍ਹਾਂ ਵਲੋਂ  ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਪਿੰਡ ਦੋਦਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜ਼ਾਦੀ ਤੋਂ ਬਾਅਦ ਪਹਿਲੀ ਨਹਿਰ ਬਣਨ ਲੱਗੀ ਹੈ। ਇਹ ਮਾਲਵਾ ਨਹਿਰ 3 ਜ਼ਿਲ੍ਹਿਆਂ ਦੇ 62 ਪਿੰਡਾਂ ਵਿਚੋਂ […]

Articles

ਪੰਜਾਬ ’ਚ ਗੈਂਗਸਟਰ ਤੇ ਪੁਲਿਸ ਵਿਚਾਲੇ ਮੁਠਭੇੜ

Posted on

ਬਟਾਲਾ : ਪੰਜਾਬ ਦੇ ਬਟਾਲਾ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ ਵਿੱਚ ਪੁਲਿਸ ਨੇ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਗੈਂਗਸਟਰ ਨੇ ਦੋ ਦਿਨ ਪਹਿਲਾਂ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ‘ਚ ਦੇਸ਼ਰਾਜ ਜਵੈਲਰਜ਼ ਦੀ ਦੁਕਾਨ ‘ਤੇ ਗੋਲੀਆਂ ਚਲਾਈਆਂ ਸਨ ਅਤੇ ਮੌਕੇ ਤੋਂ ਫਰਾਰ ਹੋ ਗਏ ਸਨ। ਦੱਸਿਆ ਜਾ ਰਿਹਾ ਹੈ […]

Articles

ਨੀਤੀ ਆਯੋਗ ਦੀ ਮੀਟਿੰਗ ਅੱਧ ਵਿਚਾਲੇ ਛੱਡ ਕੇ ਮਮਤਾ ਬੈਨਰਜੀ ਨੇ ਕੀਤਾ ਵਾਕਆਊਟ

Posted on

ਪੱਛਮੀ ਬੰਗਾਲ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਿੱਲੀ ਵਿੱਚ ਚੱਲ ਰਹੀ ਨੀਤੀ ਆਯੋਗ ਦੀ ਮੀਟਿੰਗ ਅੱਧ ਵਿਚਾਲੇ ਛੱਡ ਕੇ ਵਾਕਆਊਟ ਕਰ ਗਈ। ਪੀਐਮ ਮੋਦੀ ਨੀਤੀ ਆਯੋਗ ਦੀ 9ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਹਨ। ਇਸ ਵਿੱਚ ਭਾਜਪਾ ਅਤੇ ਹੋਰ ਰਾਜਾਂ ਦੇ ਮੁੱਖ ਮੰਤਰੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਤੋਂ ਵਾਕਆਊਟ […]

Articles

ਮਾਨਸਾ ’ਚ ਕਰੰਟ ਲੱਗਣ ਨਾਲ ਬੱਚੇ ਦੀ ਹੋਈ ਮੌ+ਤ 

Posted on

ਮਾਨਸਾ : ਮਾਨਸਾ ਜ਼ਿਲ੍ਹੇ ਵਿਚ ਬਿਜਲੀ ਦੇ ਖੰਭੇ ਤੋਂ ਕਰੰਟ ਲੱਗਣ ਕਾਰਨ ਸੱਤ ਸਾਲਾ ਬੱਚੇ ਦੀ ਮੌਤ ਹੋ ਗਈ ਹੈ। ਮ੍ਰਿਤਕ ਬੱਚਾ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਨੇ ਵਿਭਾਗ ਦੀ ਲਾਪ੍ਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਤੇ ਮੁਆਵਜ਼ੇ ਦੀ ਮੰਗ ਕੀਤੀ ਹੈ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੇ ਹਲਕਾ ਵਿਧਾਇਕ ਨੇ ਪੀੜਤ ਪਰਿਵਾਰ ਨਾਲ […]

Articles

ਪੰਜਾਬ ਤੋਂ ਫਰਾਂਸ ਆਪਣੇ ਪੁੱਤਰਾਂ ਕੋਲ ਗਏ ਬਜ਼ੁਰਗ ਦੀ ਹੋਈ ਮੌਤ

Posted on

ਫਰਾਂਸ : ਫਰਾਂਸ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਆਪਣੇ ਪੁੱਤਾਂ ਨੂੰ ਮਿਲਣ ਗਏ ਬਜ਼ੁਰਗ ਬਾਪੂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਹਿੰਗਾ ਸਿੰਘ ਵਜੋਂ ਹੋਈ ਹੈ, ਜੋ ਕਿ ਪੱਤੜ ਕਲਾਂ, ਜ਼ਿਲ੍ਹਾ ਕਪੂਰਥਲਾ ਦਾ ਰਹਿਣ ਵਾਲਾ ਸੀ। ਮਿਲੀ ਸੂਚਣਾ ਅਨੁਸਾਰ ਇਹ ਬਜ਼ੁਰਗ ਚਾਰ ਦਿਨ ਪਹਿਲਾਂ ਹੀ ਫਰਾਂਸ ਪਹੁੰਚਿਆ ਸੀ।  […]

Articles

ਕੈਨੇਡਾ ਦੇ ਐਡਮਿੰਟਨ ‘ਚ 6 ਪੰਜਾਬੀਆਂ ਨੂੰ ਕੀਤਾ ਗ੍ਰਿਫ਼ਤਾਰ

Posted on

 ਕੈਨੇਡਾ ਦੀ ਐਡਮਿੰਟਨ ਪੁਲਿਸ ਨੇ ਦੱਖਣੀ ਏਸ਼ੀਆਈ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਜ਼ਬਰਦਸਤੀ ਵਸੂਲੀ ਦੇ ਦੋਸ਼ ਹੇਠ 6 ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ 34 ਸਾਲਾ ਮਨਿੰਦਰ ਸਿੰਘ ਧਾਲੀਵਾਲ ਖ਼ਿਲਾਫ਼ ਵੀ ਵਾਰੰਟ ਜਾਰੀ ਕੀਤਾ ਹੈ। ਪੁਲਿਸ ਦਾ ਮੰਨਣਾ ਹੈ ਕਿ ਮਨਿੰਦਰ ਧਾਲੀਵਾਲ ਫਿਰੌਤੀ ਵਿੱਚ ਸ਼ਾਮਲ ਇੱਕ ਅਪਰਾਧਿਕ ਸੰਗਠਨ ਦਾ ਆਗੂ ਹੈ। ਐਡਮਿੰਟਨ ਪੁਲਿਸ […]

Articles

 ‘ਹਰ ਖਿਡਾਰੀ ਦੇਸ਼ ਦਾ ਮਾਣ’, PM ਨਰਿੰਦਰ ਮੋਦੀ ਨੇ ਵਧਾਇਆ ਭਾਰਤੀ ਖਿਡਾਰੀਆਂ ਦਾ ਉਤਸ਼ਾਹ, ਦਿੱਤੀਆਂ ਸ਼ੁੱਭਕਾਮਨਾਵਾਂ

Posted on

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਓਲੰਪਿਕ ‘ਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ। ਮੋਦੀ ਨੇ ਕਿਹਾ ਹੈ ਕਿ ਭਾਰਤ ਦਾ ਹਰ ਖਿਡਾਰੀ ਦੇਸ਼ ਦਾ ਮਾਣ ਹੈ। ਖੇਡਾਂ ਦਾ ਮਹਾਕੁੰਭ ਅੱਜ ਤੋਂ ਅਧਿਕਾਰਤ ਤੌਰ ‘ਤੇ ਫਰਾਂਸ ਦੀ ਰਾਜਧਾਨੀ ‘ਚ ਸ਼ੁਰੂ ਹੋ ਰਿਹਾ ਹੈ, ਜਿਸ ‘ਚ 117 ਭਾਰਤੀ ਖਿਡਾਰੀ ਹਿੱਸਾ ਲੈ […]

Articles

GNSS ਜ਼ਰੀਏ Toll Tax ਦੇ ਭੁਗਤਾਨ ‘ਚ ਹੋਵੇਗੀ ਆਸਾਨੀ, ਰਾਸ਼ਟਰੀ ਰਾਜਮਾਰਗ ਦੇ ਚੋਣਵੇਂ ਭਾਗਾਂ ‘ਤੇ ਹੋਵੇਗਾ ਲਾਗੂ

Posted on

ਨਵੀਂ ਦਿੱਲੀ : ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਜਲਦੀ ਹੀ ਰਾਸ਼ਟਰੀ ਰਾਜਮਾਰਗ ‘ਤੇ GNSS ਆਧਾਰਿਤ ਟੋਲ ਟੈਕਸ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਰਾਜ ਸਭਾ ‘ਚ ਇਸ ਮਾਮਲੇ ‘ਤੇ ਹੋਰ ਕੀ ਜਾਣਕਾਰੀ ਦਿੱਤੀ ਹੈ? ਚਲੋ ਅਸੀ ਜਾਣੀਐ. ਕੇਂਦਰੀ ਮੰਤਰੀ ਨੇ ਜਾਣਕਾਰੀ ਦਿੱਤੀ ਕੇਂਦਰੀ ਸੜਕ […]

Articles

ਸੁਖਬੀਰ ਬਾਦਲ ਨੂੰ ਤਿਆਗ ਦੀ ਭਾਵਨਾ ਦਿਖਾ ਕੇ ਪ੍ਰਧਾਨਗੀ ਛੱਡ ਦੇਣੀ ਚਾਹੀਦੀ ਹੈ- ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

Posted on

ਚੰਡੀਗੜ੍ਹ : ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇਕ ਅਹਿਮ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖਤ ਸਾਹਿਬ ਵੱਲੋਂ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ, ਜਿਸ ਦੀ ਉਹ ਪੂਰਤੀ ਕਰਕੇ ਆਏ ਹਨ। ਉਸ ਵਿਚ ਉਹ ਕੀ ਕਹਿ ਕੇ ਆਏ ਹਨ, ਕਿਹੜੀਆਂ ਗਲਤੀਆਂ ਮੰਨ ਕੇ ਆਏ ਹਨ, ਇਸ ਬਾਰੇ ਤਾਂ ਜਥੇਦਾਰ ਹੀ ਦੱਸ ਸਕਦੇ […]