ਗੜ੍ਹਸ਼ੰਕਰ ‘ਚ ਹਮਲਾਵਰਾਂ ਨੇ ਡੇਰੇ ਦੇ ਸੇਵਾਦਾਰ ‘ਤੇ ਕੀਤਾ ਹਮਲਾ
Posted onਗੜ੍ਹਸ਼ੰਕਰ : ਗੜ੍ਹਸ਼ੰਕਰ ਦੇ ਪਿੰਡ ਲਸਾੜਾ ਦੇ ਡੇਰਾ ਥਪਲ ਕਿਲ੍ਹਾ ਦੇ ਮੁੱਖ ਸੇਵਾਦਾਰ ਸੀਤਾ ਰਾਮ ਦਾਸ ਦੇ ਉੱਪਰ ਡੇਰੇ ‘ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੁੱਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦੀ ਸੀ. ਸੀ. ਟੀ. ਵੀ. ਫੁਟੇਜ਼ ਵੀ ਸਾਹਮਣੇ ਆਈ ਹੈ। ਸੀ. ਸੀ. ਟੀ. ਵੀ. ’ਚ ਕੈਦ ਹੋਏ ਇਕ ਦਰਜਨ ਤੋਂ ਵੱਧ ਵਿਅਕਤੀਆਂ […]








