ਗੁਰਜੀਤ ਔਜਲਾ ਨੇ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ‘ਤੇ ਕਸਿਆ ਤੰਜ
Posted onਅੰਮ੍ਰਿਤਸਰ : ਲੋਕ ਸਭਾ ਦੇ ਚੋਣਾਂ ਨੂੰ ਲੈ ਕੇ ਹਲਕਾ ਅਜਨਾਲਾ ਦੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਵੱਲੋਂ ਰੱਖੇ ਸਮਾਗਮਾਂ ਵਿੱਚ ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਪਹੁੰਚੇ ਜਿੱਥੇ ਉਹਨਾਂ ਵੱਲੋਂ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਭਾਜਪਾ ਉਮੀਦਵਾਰ ਚਰਨਜੀਤ ਸਿੰਘ ਸੰਧੂ ਤੇ ਤੰਜ ਕੱਸੇ। ਔਜਲਾ ਨੇ ਕਿਹਾ ਕਿ ਅੱਜ ਦਾ […]









