Articles

ਅਸ਼ਲੀਲ ਵੀਡੀਓ ਮਾਮਲੇ ‘ਚ ਪ੍ਰਜਵਲ ਰੇਵੰਨਾ ਦੀਆਂ ਵਧੀਆਂ ਮੁਸ਼ਕਿਲਾਂ , ਕਰਨਾਟਕ ਸਰਕਾਰ ਨੇ ਜਾਰੀ ਕੀਤਾ ਲੁੱਕਆਊਟ ਨੋਟਿਸ

Posted on

ਕਰਨਾਟਕ : ਅਸ਼ਲੀਲ ਵੀਡੀਓ ਮਾਮਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਦੇ ਪੋਤੇ ਅਤੇ ਕਰਨਾਟਕ ਦੇ ਹਾਸਨ ਤੋਂ ਜੇਡੀਐਸ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਕਰਨਾਟਕ ਦੇ ਗ੍ਰਹਿ ਮੰਤਰੀ ਡਾਕਟਰ ਜੀ ਪਰਮੇਸ਼ਵਰ ਨੇ ਕਿਹਾ ਕਿ ਸਰਕਾਰ ਨੇ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਚ ਪ੍ਰਜਵਲ ਰੇਵੰਨਾ ਨੂੰ ਗ੍ਰਿਫਤਾਰ ਕਰਨ ਲਈ ਲੁੱਕਆਊਟ ਸਰਕੂਲਰ […]

Articles

ਬੰਬ ਧਮਾਕੇ ਦੀ ਧਮਕੀ ਤੋਂ ਇਕ ਦਿਨ ਬਾਅਦ ਦਿੱਲੀ ਦੇ ਸਕੂਲਾਂ ’ਚ ਘੱਟ ਹਾਜ਼ਰੀ

Posted on

ਨਵੀਂ ਦਿੱਲੀ: ਕਰੀਬ 200 ਸਕੂਲਾਂ ’ਚ ਬੰਬ ਧਮਾਕੇ ਦੀਆਂ ਝੂਠੀਆਂ ਈ-ਮੇਲਾਂ ਮਿਲਣ ਦੇ ਇਕ ਦਿਨ ਬਾਅਦ ਸ਼ਹਿਰ ਦੇ ਵਿਦਿਅਕ ਅਦਾਰਿਆਂ ’ਚ ਵਿਦਿਆਰਥੀਆਂ ਦੀ ਹਾਜ਼ਰੀ ਘੱਟ ਰਹੀ। ਦਿੱਲੀ-ਐਨ.ਸੀ.ਆਰ. ਇਲਾਕੇ ਦੇ ਲਗਭਗ 200 ਸਕੂਲਾਂ ਨੂੰ ਬੁਧਵਾਰ ਨੂੰ ਇਸੇ ਤਰ੍ਹਾਂ ਦੀ ਧਮਕੀ ਭਰੀ ਈ-ਮੇਲ ਮਿਲੀ ਸੀ, ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਕੈਂਪਸ ਵਿਚ ਵਿਸਫੋਟਕ ਰੱਖੇ […]

Articles

ਪੇਸ਼ੀ ‘ਤੇ ਆਇਆ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫਰਾਰ

Posted on

 ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਇਥੇ ਅਦਾਲਤ ਵਿਚ ਪੇਸ਼ੀ ਲਈ ਲਿਆਂਦਾ ਗਿਆ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਹੈ। ਮੁਲਜ਼ਮ ਵਿਅਕਤੀ ਅਦਾਲਤ ‘ਚੋਂ ਫਰਾਰ ਹੋ ਗਿਆ ਹੈ। ਪੁਲਿਸ ਨੇ ਅਦਾਲਤੀ ਕੰਪਲੈਕਸ ਦੇ ਕੋਨੇ-ਕੋਨੇ ਦੀ ਤਲਾਸ਼ੀ ਲਈ ਪਰ ਉਸ ਦਾ ਕਿਤੇ ਕੁਝ ਪਤਾ ਨਹੀਂ […]

Articles

ਸਾਬਕਾ ਕਾਂਗਰਸੀ ਆਗੂ ਦਲਵੀਰ ਗੋਲਡੀ ‘ਆਪ’ ਵਿੱਚ ਸ਼ਾਮਲ

Posted on

ਚੰਡੀਗੜ੍ਹ, 1 ਮਈ, 2024:  ਸਾਬਕਾ ਕਾਂਗਰਸੀ ਆਗੂ ਦਲਵੀਰ ਸਿੰਘ ਗੋਲਡੀ ਖੰਗੂੜਾ ਅੱਜ ਇੱਥੇ ਮੁੱਖ ਮੰਤਰੀ ਨਿਵਾਸ ਵਿਖੇ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਵੱਲੋਂ ਸੰਗਰੂਰ ਸੀਟ ਤੋਂ ਟਿਕਟ ਨਾ ਮਿਲਣ ਬਾਅਦ ਗੋਲਡੀ ਕਾਫੀ ਨਾਰਾਜ਼ ਸੀ ਅਤੇ ਬੀਤੇ ਦਿਨੀਂ ਉਸ ਨੇ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਦਿਲਚਸਪ […]

Articles

ਕੌਮਾਂਤਰੀ ਮਜ਼ਦੂਰ ਦਿਵਸ ਮੇਘ ਚੰਦ ਸ਼ੇਰ ਮਾਜਰਾ ਵੱਲੋਂ ਮਜਦੂਰਾਂ ਨਾਲ ਮਨਾਇਆ 

Posted on

ਪਟਿਆਲਾ :- ਕੌਮਾਂਤਰੀ ਮਜ਼ਦੂਰ ਦਿਵਸ ਤੇ ਭਾਦਸੋਂ ਰੋਡ ਪਟਿਆਲਾ ਵਿਖੇ ਲੇਬਰ ਚੌਂਕ ਵਿੱਚ ਸ੍ਰੀ ਮੇਘ ਚੰਦ ਸ਼ੇਰ ਮਾਜਰਾ ਚੇਅਰਮੈਨ ਇਮਪਰੂਵਮੈਂਟ ਟਰੱਸਟ ਪਟਿਆਲਾ ਵੱਲੋਂ ਮਜਦੂਰਾਂ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ ਅਤੇ ਲੱਡੂ ਵੰਡ ਕੇ ਮਜ਼ਦੂਰ ਦਿਹਾੜਾ ਮਨਾਇਆ। ਚੇਅਰਮੈਨ ਵੱਲੋਂ ਮਜਦੂਰਾਂ ਦੀਆਂ ਦੁੱਖ ਤਖ਼ਲੀਫਾਂ ਵੀ ਸੁਣੀਆਂ। ਮਜਦੂਰਾਂ ਵੱਲੋਂ ਬੈਠਣ ਲਈ ਸ਼ੈਡ ਬਣਾਉਣ ਅਤੇ ਲੇਬਰ ਕਾਰਡ ਬਣਾਉਣ […]

Articles

ਭਾਜਪਾ ਆਗੂ ਬੋਨੀ ਅਜਨਾਲਾ ਨੇ ਦਿੱਤਾ ਵਿਵਾਦਤ ਬਿਆਨ, ਸੋਸ਼ਲ ਮੀਡੀਆ ‘ਤੇ ਨਿਖੇਧੀ ਤੋਂ ਬਾਅਦ ਮੰਗੀ ਮਾਫ਼ੀ

Posted on

ਅੰਮ੍ਰਿਤਸਰ : ਭਾਜਪਾ ਆਗੂ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਵਿਵਾਦਤ ਬਿਆਨ ਦਿੱਤਾ ਹੈ। ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਹੱਕ ‘ਚ ਅਜਨਾਲਾ ‘ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਬੋਨੀ ਨੇ ਕਿਹਾ ਕਿ ਵੱਡੇ ਭਰਾ ਪ੍ਰਭੂ ਯਿਸੂ ਮਸੀਹ ਹਨ ਤੇ ਸਭ ਤੋਂ ਛੋਟਾ ਬੱਚਾ ਸਿੱਖ ਧਰਮ ਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਨੂੰ ਸਾਢੇ ਪੰਜ ਸੌ […]

Articles

 ‘ਉਸ ਨੇ ਕੀਤੀ ਸਿਆਸੀ ਖੁਦਕੁਸ਼ੀ’, ਦਲਵੀਰ ਸਿੰਘ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ‘ਤੇ ਰਾਜਾ ਵੜਿੰਗ ਨੇ ਕੱਸਿਆ ਤਨਜ਼

Posted on

ਚੰਡੀਗੜ੍ਹ। ਦਲਵੀਰ ਸਿੰਘ ਗੋਲਡੀ ਦੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ‘ਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੁਟਕੀ ਲਈ ਹੈ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਨੂੰ ਰਾਜਨੀਤੀ ਦੀ ਇਸ ਨਵੀਂ ਪਾਰੀ ਲਈ ਵਧਾਈ ਦਿੰਦਾ ਹਾਂ। ਸਲਾਹ ਦੇਣ ਦੀ ਗੱਲ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ (ਆਪ ‘ਚ ਸ਼ਾਮਲ ਹੋ […]

Articles

ਕੋਟਕ ਮਹਿੰਦਰਾ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਕੇਵੀਐਸ ਮਨੀਅਨ ਨੇ ਦਿੱਤਾ ਅਸਤੀਫਾ

Posted on

ਨਵੀਂ ਦਿੱਲੀ : ਕੋਟਕ ਮਹਿੰਦਰਾ ਬੈਂਕ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਬੈਂਕ ਦੇ ਸੰਯੁਕਤ ਮੈਨੇਜਿੰਗ ਡਾਇਰੈਕਟਰ ਕੇਵੀਐਸ ਮਨੀਅਨ ਨੇ ਤੁਰੰਤ ਪ੍ਰਭਾਵ ਨਾਲ ਅਸਤੀਫਾ ਦੇ ਦਿੱਤਾ ਹੈ। ਕੋਟਕ ਮਹਿੰਦਰਾ ਬੈਂਕ ਦੇ ਸੰਯੁਕਤ ਮੈਨੇਜਿੰਗ ਡਾਇਰੈਕਟਰ ਮਨੀਅਨ, ਇੱਕ ਤਜਰਬੇਕਾਰ ਨਿੱਜੀ ਖੇਤਰ ਦਾ ਰਿਣਦਾਤਾ ਹੈ। ਮੈਨਿਅਨ ਨੂੰ ਇਸ ਸਾਲ ਜਨਵਰੀ ਵਿੱਚ ਇੱਕ ਪ੍ਰਬੰਧਨ ਫੇਰਬਦਲ ਵਿੱਚ ਤਰੱਕੀ ਦਿੱਤੀ ਗਈ ਸੀ। […]

Articles

ਪੁਲਿਸ ਕਸਟੱਡੀ ‘ਚ ਆਤਮਹੱਤਿਆ ਦੀ ਕੋਸ਼ਿਸ਼ ਤੋਂ ਬਾਅਦ ਹਸਪਤਾਲ ‘ਚ ਦੋਸ਼ੀ ਅਨੁਜ ਥਾਪਨ ਦੀ ਮੌਤ

Posted on

ਮੁੰਬਈ : ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਫਾਇਰਿੰਗ ਮਾਮਲੇ ‘ਚ ਵੱਡਾ ਅਪਡੇਟ ਆਇਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਅਨੁਜ ਥਾਪਨ ਨੇ ਪੁਲਿਸ ਹਿਰਾਸਤ ਵਿੱਚ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਫਿਲਹਾਲ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਅਨੁਜ ਨੂੰ ਪੁਲਿਸ ਨੇ ਗੋਲੀਬਾਰੀ ਦੇ ਦੋਸ਼ੀਆਂ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ […]

Articles

ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ : ਮੀਤ ਹੇਅਰ

Posted on

ਤਪਾ/ਭਦੌੜ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਚੋਣ ਲੜ ਰਹੇ ਸੰਗਰੂਰ ਤੋਂ ਬਾਹਰੀ ਉਮੀਦਵਾਰਾਂ ਉੱਤੇ ਤੰਜ ਕਸਦਿਆਂ ਕਿਹਾ ਕਿ ਜਿਵੇਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਲ 2022 ਵਿੱਚ ਸਾਡੇ ਉਮੀਦਵਾਰ ਲਾਭ ਸਿੰਘ ਉਗੋਕੇ ਤੋਂ ਹਾਰਨ ਤੋਂ ਬਾਅਦ ਦੋ ਸਾਲ ਭਦੌੜ ਵਾਸੀਆਂ […]