ਦੁਰਗਾਪੁਰ ‘ਚ ਹੈਲੀਕਾਪਟਰ ‘ਤੇ ਚੜ੍ਹਦੇ ਸਮੇਂ ਮਮਤਾ ਬੈਨਰਜੀ ਹੋਈ ਜ਼ਖ਼ਮੀ, ਠੋਕਰ ਖਾ ਕੇ ਡਿੱਗੀ
Posted onਕੋਲਕਾਤਾ : ਪੱਛਮੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਮਮਤਾ ਨੂੰ ਇਹ ਸੱਟ ਅੱਜ ਪੱਛਮੀ ਬਰਧਮਾਨ ਦੇ ਦੁਰਗਾਪੁਰ ਵਿੱਚ ਆਪਣੇ ਹੈਲੀਕਾਪਟਰ ਵਿੱਚ ਸਵਾਰ ਹੋਣ ਦੌਰਾਨ ਇੱਕ ਹਾਦਸੇ ਵਿੱਚ ਲੱਗੀ। ਹੈਲੀਕਾਪਟਰ ‘ਚ ਸਵਾਰ ਹੋਣ ਤੋਂ ਬਾਅਦ ਸੀਐੱਮ ਫਿਸਲ ਗਏ ਅਤੇ ਸੀਟ ਲੈਂਦੇ ਹੋਏ ਡਿੱਗ ਪਏ। ਦੱਸਿਆ ਜਾ ਰਿਹਾ ਹੈ […]









