ਸੁਰੱਖਿਆ ਬਲਾਂ ਨਾਲ ਮੁੱਠਭੇੜ ‘ਚ 8 ਲੱਖ ਦੀ ਇਨਾਮੀ ਮਹਿਲਾ ਨਕਸਲੀ ਢੇਰ
Posted onਕਾਂਕੇਰ : ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸੁਰੱਖਿਆ ਕਰਮੀਆਂ ਨੇ ਇੱਕ 30 ਸਾਲਾ ਮਹਿਲਾ ਨਕਸਲੀ ਨੂੰ ਢੇਰ ਕਰ ਦਿੱਤਾ ਹੈ। ਮਹਿਲਾ ਨਕਸਲੀ ‘ਤੇ 8 ਲੱਖ ਰੁਪਏ ਦਾ ਇਨਾਮ ਸੀ। ਕਾਂਕੇਰ ਦੀ ਪੁਲਿਸ ਸੁਪਰਡੈਂਟ ਇੰਦਰਾ ਕਲਿਆਣ ਇਲੇਸੇਲਾ ਨੇ ਕਿਹਾ ਕਿ ਇਹ ਗੋਲੀਬਾਰੀ ਛੋਟੇਬੇਠੀਆ ਥਾਣਾ ਖੇਤਰ ਅਧੀਨ ਪਿੰਡ ਬੀਨਾਗੁੰਡਾ ਵਿੱਚ ਉਦੋਂ ਸ਼ੁਰੂ ਹੋਈ ਜਦੋਂ ਸੁਰੱਖਿਆ […]









