ਹੁਸ਼ਿਆਰਪੁਰ ’ਚ ਕਿਸਾਨਾਂ ਨੂੰ ਫ਼ਸਲਾਂ ਦੀ ਸਿੰਚਾਈ ਲਈ ਨਹੀਂ ਆਉਣ ਦਿੱਤੀ ਜਾਵੇਗੀ ਪਾਣੀ ਦੀ ਕਮੀ : ਬ੍ਰਮ ਸ਼ੰਕਰ ਜਿੰਪਾ
Posted onਹੁਸ਼ਿਆਰਪੁਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਲਗਾਤਾਰ ਸਿੰਚਾਈ ਟਿਊਬਵੈੱਲ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਖੇਤੀ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ। ਉਹ ਅੱਜ ਪਿੰਡ ਥੱਥਲਾਂ ਵਿਚ […]









