ਭਾਰਤੀ ਨਾਗਰਿਕ ਸਰਬਜੀਤ ਸਿੰਘ ਦੇ ਕਾਤਲ ਆਮਿਰ ਸਰਫਰਾਜ਼ ਦੀ ਲਾਹੌਰ ‘ਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀ ਮਾਰ ਕੇ ਹੱਤਿਆ
Posted onਲਾਹੌਰ: ਸੰਨ 2013 ਵਿੱਚ ਭਾਰਤੀ ਨਾਗਰਿਕ ਸਰਬਜੀਤ ਸਿੰਘ ਦੀ ਕੋਟ ਲਖਪਤ ਜੇਲ੍ਹ ਵਿੱਚ ਹੱਤਿਆ ਕਰਨ ਵਾਲੇ ਆਮਿਰ ਸਰਫਰਾਜ਼ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਮਾਰ ਦਿੱਤਾ। ਮੀਡੀਆ ਰਿਪੋਰਟਾਂ ਅਨੁਸਾਰ, ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ ਦੇ ਨਿਰਦੇਸ਼ਾਂ ‘ਤੇ ਇਸ ਹਮਲੇ ਪਿੱਛੇ ਲਾਹੌਰ ਦੇ ਡਾਨ ਮੰਨੇ ਜਾਣ ਵਾਲੇ ਆਮਿਰ ਸਰਫ਼ਰਾਜ਼ ਦਾ ਹੱਥ ਦੱਸਿਆ ਜਾਂਦਾ ਹੈ। ਦਸੰਬਰ 2018 […]









