ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ , ਸਿਰਫ਼ 2 ਮੈਂਬਰ ਹੀ ਕਰ ਸਕਣਗੇ ਅੰਮ੍ਰਿਤਪਾਲ ਨਾਲ ਮੁਲਾਕਾਤ
Posted onਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ। ਹਾਲਾਂਕਿ ਇਸ ਦੀ ਕੋਈ ਫੋਟੋ-ਵੀਡੀਓ ਜਾਰੀ ਨਹੀਂ ਕੀਤੀ ਗਈ ਹੈ। ਹੁਣ ਅੰਮ੍ਰਿਤਪਾਲ ਨੂੰ ਪਰਿਵਾਰ ਨਾਲ ਮੁਲਾਕਾਤ ਲਈ ਸੁਰੱਖਿਅਤ ਘਰ ਲਿਜਾਇਆ ਗਿਆ ਹੈ। ਜਿੱਥੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਚਾਚੇ ਨਾਲ ਮੁਲਾਕਾਤ ਹੋਵੇਗੀ। ਹੁਣ ਸਿਰਫ਼ 2 […]









