ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਿਬਿਨ ਸੀ ਵੱਲੋਂ ਪੀ.ਏ.ਐਮ.ਐਸ. ਦੀ ਸ਼ੁਰੂਆਤ
Posted onਚੰਡੀਗੜ੍ਹ ਨਿਰਪੱਖ ਅਤੇ ਸੁਚਾਰੂ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਅੱਜ ਇਥੇ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐਮ.ਐਸ.) ਦੀ ਸ਼ੁਰੂਆਤ ਕੀਤੀ ਗਈ। ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੀ.ਏ.ਐਮ.ਐਸ. ਨੇ ਵੱਖ-ਵੱਖ ਚੋਣ ਪ੍ਰੋਗਰਾਮਾਂ ਜਿਵੇਂ ਕਿ ਪੋਲ ਪਾਰਟੀਆਂ […]









