ਲਾਲੀ ਮਜੀਠੀਆ ਅਕਾਲੀ ਦਲ ਵਿੱਚ ਸ਼ਾਮਿਲ
Posted onਅੰਮ੍ਰਿਤਸਰ, 17 ਮਈ 2024 – ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ 2022 ਦੇ ਵਿੱਚ ਚੋਣ ਲੜਨ ਵਾਲੇ ਆਮ ਆਦਮੀ ਪਾਰਟੀ ਤੋਂ ਮਜੀਠਾ ਹਲਕੇ ਦੇ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਅੱਜ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਉਥੇ ਹੀ ਇੱਕ ਦੂਜੇ ਉੱਤੇ ਤਿੱਖੇ ਤੰਜ ਕਸਣ ਵਾਲੇ ਬਿਕਰਮ ਸਿੰਘ ਮਜੀਠੀਆ ਅਤੇ […]









